Mandatory

Car Catches

ਬੀ. ਐਮ. ਡਬਲਿਊ ਕਾਰ ਨੂੰ ਚਲਦੇ-ਚਲਦੇ ਲੱਗੀ ਅੱਗ

ਚੰਡੀਗੜ੍ਹ, 9 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿੱਚ ਇੱਕ ਚੱਲਦੀ ਕਾਰ ਨੂੰ ਅੱਗ (Car on fire) ਲੱਗ ਗਈ, ਜਿਸ ਵਿਚ ਸਵਾਰ ਡਰਾਈਵਰ ਨੇ ਕਾਰ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ । ਫਾਇਰ ਬ੍ਰਿਗੇਡ (Fire brigade) ਦੀ ਟੀਮ ਜਿਸਨੇ ਮੌਕੇ `ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਪਰ ਉਦੋਂ ਤੱਕ ਕਾਰ ਪੂਰੀ…

Read More
Harak Singh Rawat

ਕਾਂਗਰਸੀ ਨੇਤਾ ਹਰਕ ਸਿੰਘ ਰਾਵਤ ਨੇ ਮੁਆਫ਼ੀ ਮੰਗੀ

ਦੇਹਰਾਦੂਨ, 9 ਦਸੰਬਰ 2025 : ਕਾਂਗਰਸ ਦੀ ਉੱਤਰਾਖੰਡ ਇਕਾਈ ਦੀ ਚੋਣ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਹਰਕ ਸਿੰਘ ਰਾਵਤ (Chairman Harak Singh Rawat) ਜੋ ਸਿੱਖ ਭਾਈਚਾਰੇ ਵਿਰੁੱਧ ਕਥਿਤ ਤੌਰ `ਤੇ ਨਿਰਾਦਰਯੋਗ ਟਿੱਪਣੀ ਕਰਨ ਲਈ ਵਿਵਾਦਾਂ `ਚ ਘਿਰੇ ਸਨ, ਨੇ ਦੇਹਰਾਦੂਨ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਜਾ ਕੇ ਮੱਥਾ ਟੇਕਿਆ (Bowed down) ਅਤੇ…

Read More
Pehowa-Tollplaza

ਪਿਹੋਵਾ ’ਚ ਟੋਲ ਪਲਾਜਾ ਮੁਲਾਜਮਾਂ ਨੇ ਕੀਤੀ ਸਿੱਖ ਨੌਜਵਾਨ ਨਾਲ ਕਥਿਤ ਕੁੱਟਮਾਰ

ਕੁਰੂਕੁਸ਼ੇਤਰ, 9 ਦਸੰਬਰ 2025 : ਹਰਿਆਣਾ ਦੇ ਸ਼਼ਹਿਰ ਪਿਹੋਵਾ ਦੇ ਥਾਣਾ ਟੋਲ ਪਲਾਜ਼ਾ (Pehowa Police Station Toll Plaza) ਵਿਚ ਪੁਲਸ ਮੁਲਾਜ਼ਮਾਂ ਸਾਹਮਣੇ ਇਕ ਸਿੱਖ ਵਿਅਕਤੀ (Sikh person) ਨਾਲ ਟੋਲ ਪਲਾਜ਼ਾ ਮੁਲਾਜ਼ਮਾਂ ਨੇ ਕੁੱਟਮਾਰ (Beating) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਦੌਰਾਨ ਸਿੱਖ ਵਿਅਕਤੀ ਦੀ ਪੱਗ ਵੀ ਉਤਰ ਗਈ । ਗੁੱਸੇ ’ਚ ਆਏ…

Read More
Heathrow-Airport

ਹੀਥਰੋ ਹਵਾਈ ਅੱਡੇ `ਤੇ ਮਿਰਚ ਸਪਰੇਅ ਹਮਲਾ

ਲੰਡਨ, 9 ਦਸੰਬਰ 2025 : ਇੰਗਲੈਂਡ ਦੇ ਮੁੱਖ ਹੀਥਰੋ ਏਅਰਪੋਰਟ (Heathrow Airport) ਦੇ ਟਰਮੀਨਲ-3 ਵਿਚ ਮਿਰਚ ਸਪਰੇਅ (Pepper spray) ਹਮਲੇ ਦੀ ਗੰਭੀਰ ਘਟਨਾ ਕਾਰਨ 21 ਦੇ ਕਰੀਬ ਯਾਤਰੀ ਅਤੇ ਆਮ ਲੋਕ ਪ੍ਰਭਾਵਿਤ ਹੋਏ । ਇਹ ਘਟਨਾ ਟਰਮੀਨਲ 3 ਦੀ ਮਲਟੀ-ਸਟੋਰੀ ਕਾਰ ਪਾਰਕਿੰਗ ਵਿਚ ਵਾਪਰੀ । ਪੁਲਸ ਨੇ ਕੀਤਾ ਹੈ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਲੰਡਨ ਐਂਬੂਲੈਂਸ…

Read More
Supreme Court

‘ਪ੍ਰਾਈਵੇਟ ਪਾਰਟ ਫੜਨਾ ਜਬਰ-ਜ਼ਨਾਹ ਨਹੀਂ” ਕਹਿਣ `ਤੇ ਸੁਪਰੀਮ ਕੋਰਟ ਨਾਰਾਜ਼

ਨਵੀਂ ਦਿੱਲੀ, 9 ਦਸੰਬਰ 2025 : ਸੁਪਰੀਮ ਕੋਰਟ (Supreme Court) ਨੇ ਸੋਮਵਾਰ ਨੂੰ ਕਿਹਾ ਕਿ ਸੈਕਸ ਸ਼ੋਸ਼ਣ (Sexual abuse) ਦੇ ਮਾਮਲਿਆਂ ਵਿਚ ਅਸੰਵੇਦਨਸ਼ੀਲ ਨਿਆਂਇਕ ਟਿੱਪਣੀਆਂ ਦਾ ਪੀੜਤਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਸਮਾਜ `ਤੇ ਨਾਂਹ-ਪੱਖੀ ਅਸਰ ਪੈ ਸਕਦਾ ਹੈ । ਅਜਿਹੀ ਭਾਸ਼ਾ ਨਾ ਬੋਲੋ ਜੋ ਪੀੜਤ ਨੂੰ ਡਰਾ ਦੇਵੇ : ਇਲਾਹਾਬਾਦ ਹਾਈਕੋਰਟ ਸੁਪਰੀਮ ਕੋਰਟ ਨੇ ਇਲਾਹਾਬਾਦ…

Read More
Suspenshion-Order

ਡੀ. ਐੱਸ. ਪੀ. ਬਬਨਦੀਪ ਸਿੰਘ ਮੁਅੱਤਲ

ਚੰਡੀਗੜ੍ਹ, 8 ਦਸੰਬਰ 2025 : ਨਸ਼ਾ ਤਸਕਰੀ ਵਿਰੋਧੀ ਦਲ (Anti-drug trafficking team) (ਏ. ਐਨ. ਟੀ. ਐਫ.) ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਵੱਲੋਂ ਭੇਜੇ ਪੱਤਰ ਅਨੁਸਾਰ ਡੀ. ਆਰ. 2020 ਬੈਚ ਦੇ ਡੀ. ਐੱਸ. ਪੀ. ਬਬਨਦੀਪ ਸਿੰਘ (D. S. P. Babandeep Singh,) ਜੋ ਇਸ ਸਮੇਂ ਹੁਸ਼ਿਆਰਪੁਰ (ਹੈਡਕੁਆਰਟਰ) `ਚ ਤਾਇਨਾਤ ਸਨ, ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ (Suspension)…

Read More
Sukhbeer Badal

ਸੁਖਬੀਰ ਬਾਦਲ ਨੇ ਕੀਤਾ 2027 ਵਿਧਾਨ ਸਭਾ ਚੋਣਾਂ ਗਿੱਦੜਬਾਹਾ ਤੋਂ ਲੜਨ ਦਾ ਐਲਾਨ

ਚੰਡੀਗੜ੍ਹ, 8 ਦਸੰਬਰ 2025 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਵੱਡਾ ਰਾਜਨੀਤਕ ਐਲਾਨ ਕੀਤਾ ਹੈ । ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਦੀ ਭਾਰੀ ਮੰਗ ਨੂੰ ਦੇਖਦਿਆਂ ਉਹ ਆਉਣ ਵਾਲੀਆਂ 2027 ਦੀਆਂ ਚੋਣਾਂ `ਚ ਗਿੱਦੜਬਾਹਾ ਵਿਧਾਨ ਸਭਾ…

Read More
Navjot Sidhu

ਨਵਜੋਤ ਕੌਰ ਸਿੱਧੂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਚੰਡੀਗੜ੍ਹ, 8 ਦਸੰਬਰ 2025 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Pradesh Congress Committee) ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ (Navjot Sidhu) ਦੀ ਪਤਨੀ ਡਾ. ਨਵਜੋਤ ਕੌਰ ਨੂੰ ਪਾਰਟੀ ਵਿਚੋਂ ਮੁਅੱਤਲ (Suspended from the party) ਕਰ ਦਿੱਤਾ ਹੈ । ਕੀ ਕਾਰਨ ਰਿਹਾ ਨਵਜੋਤ ਕੌਰ ਸਿੱਧੂ ਨੂੰ ਪਾਰਟੀ…

Read More
Zymkhna Club

ਕਮਟਿਡ ਬ੍ਰਿਗੇਡ ਨੇ ਡਾ. ਤੁਲੀ ਅਤੇ ਸੰਧੂ ਗਰੁੱਪ ਨੂੰ ਕੀਤਾ ਸਮਰਥਨ ਦਾ ਐਲਾਨ

ਪਟਿਆਲਾ, 8 ਦਸੰਬਰ 2025 : ਕਮਿਟਡ ਬ੍ਰਿਗੇਡ ਦੇ ਫਾਂਊਂਡਰ ਨਰੇਸ਼ ਗੁਪਤਾ ਚੇਅਰਮੈਨ ਅਮਰੀਸ਼ ਬਾਂਸਲ ਅਤੇ ਹੋਰ ਮੈਂਬਰਾਂ ਵੱਲੋਂ ਅੱਜ ਇੱਕ ਮੀਟਿੰਗ ਕਰਕੇ ਜਿਮਖਾਨਾ ਕਲੱਬ ਦੇ ਪ੍ਰਧਾਨ ਦੀ ਚੋਣ ਲੜ ਰਹੇ ਡਾ. ਹਰਸਿਮਰਨ ਸਿੰਘ ਤੁੱਲੀ ਅਤੇ ਸਕੱਤਰ ਦੀ ਚੋਣ ਲੜ ਰਹੇ ਹਰਪ੍ਰੀਤ ਸੰਧੂ ਗਰੁੱਪ ਦੇ ਸਾਰੇ ਹੀ ਮੈਂਬਰਾਂ ਨੂੰ ਖੁੱਲੇ ਤੌਰ ਤੇ ਸਮਰਥਨ ਦੇਣ ਦਾ ਐਲਾਨ…

Read More
Amritpal Singh

ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ `ਤੇ ਸੁਣਵਾਈ 11 ਤੇ ਪਈ

ਚੰਡੀਗੜ੍ਹ, 8 ਦਸੰਬਰ 2025 : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ (Lok Sabha constituency Khadoor Sahib) ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਸ਼ਾਮਲ ਹੋਣ ਲਈ ਦਾਇਰ ਪਟੀਸ਼ਨ `ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court)ਵਿੱਚ ਅਹਿਮ ਸੁਣਵਾਈ ਹੋਈ । ਅਦਾਲਤ ਨੇ ਇਸ ਮਾਮਲੇ ਦੀ ਅਗਲੀ…

Read More