Mandatory

ASI Murder

ਕਾਊਂਟਰ ਇੰਟੈਲੀਜੈਂਸ ਦੇ ਏ. ਐੱਸ. ਆਈ. ਦਾ ਗੋਲੀਆਂ ਮਾਰ ਕੇ ਕਰ ਦਿੱਤਾ ਕਤਲ

ਤਰਨਤਾਰਨ, 12 ਅਕਤੂਬਰ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਨੌਸ਼ਹਿਰਾ ਪੰਨੂਆਂ ਰੋਡ ਵਿਖੇ ਬੀਤੀ ਸ਼ਾਮ ਅਣਪਛਾਤੇ ਵਿਅਕਤੀਆਂ ਵਲੋਂ ਏ. ਐਸ. ਆਈ. ਦਾ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਗਿਆ । ਕੌਣ ਹੈੈ ਇਹ ਏ. ਐਸ. ਆਈ. ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਜਿਲੇ ਦੇ ਨੌਸ਼ਹਿਰਾ ਪੰਨੂਆਂ ਤੋਂ ਲੌਹਕਾ ਰੋਡ `ਤੇ ਬੀਤੇ ਦਿਨੀਂ ਐਤਵਾਰ ਸ਼ਾਮ…

Read More
Enforcement Directorate

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਪਾਰਕ ਹਸਪਤਾਲ ਬਠਿੰਡਾ ਵਿਖੇ ਛਾਪੇਮਾਰੀ

ਬਠਿੰਡਾ, 12 ਅਕਤੂਬਰ 2026 : ਪੰਜਾਬ ਦੇ ਜਿਲਾ ਬਠਿੰਡਾ ਵਿਖੇ ਬਣੇ ਪਾਰਕ ਹਸਪਤਾਲ (Park Hospital) ਵਿਖੇ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋੋਰੇਟ ਵਲੋਂ ਛਾਪੇਮਾਰੀ (Raid) ਕੀਤੀ ਗਈ ਹੈ। ਕਿਸ ਕਾਰਨ ਕੀਤੀ ਗਈ ਹੈ ਈ. ਡੀ. ਵਲੋਂ ਛਾਪੇਮਾਰੀ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜਾਂਚ ਏਜੰਸੀ (Central investigative agency) ਵਲੋਂ ਜੋ ਬਠਿੰਡਾ ਵਿਖੇ ਬਣੇ ਪਾਰਕ ਹਸਪਤਾਲ ਵਿਖੇ ਛਾਪੇਮਾਰੀ ਕੀਤੀ…

Read More
Amritsar Airport

ਸ਼ੱਕੀ ਡਰੋਨ ਦੇਖੇ ਜਾਣ ‘ਤੇ ਤਿੰਨ ਉਡਾਣਾਂ ਨੂੰ ਕਰ ਦਿੱਤਾ ਗਿਆ ਅੰਮ੍ਰਿਤਸਰ ਵਿਖੇ ਡਾਈਵਰਟ

ਅੰਮ੍ਰਿਤਸਰ, 12 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਬੀਤੀ ਰਾਤ ਸ਼ੱਕੀ ਡਰੋਨ ਦੇਖੇ ਜਾਣ ‘ਤੇ ਤਿੰਨ ਉਡਾਣਾਂ ਨੂੰ ਸੁਰੱਖਿਆ ਦੇ ਮੱਦੇਨਜਰ ਡਾਈਵਰਟ ਕੀਤੇ ਜਾਣ ਦਾ ਸਮਾਚਾਰ ਹੈ। ਕਿਸ ਕਿਸ ਉਡਾਣ ਨੂੰ ਕੀਤਾ ਗਿਆ ਹੈ ਡਾਈਵਰਟ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਅੰਮ੍ਰਿਤਸਰ ਸਥਿਤ ਜੋ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ (Sri Guru…

Read More
Lighting Death

ਆਸਮਾਨੀ ਬਿਜਲੀ ਡਿੱਗਣ ਕਾਰਨ ਨੌਜਵਾਨ ਦੀ ਮੌਤ, 2 ਹੋਰ ਜ਼ਖ਼ਮੀ

ਪਠਾਨਕੋਟ, 12 ਅਕਤੂਬਰ 2026 : ਪੰਜਾਬ ਦੇ ਜਿਲਾ ਪਠਾਨਕੋਟ (Pathankot) ਦੇ ਮਾਧੋਪੁਰ-ਸ਼ਾਹਪੁਰ ਕੰਢੀ ਸੜਕ ‘ਤੇ ਸਥਿਤ ਪਾਵਰ ਹਾਊਸ ਵਾਲੀ ਥਾਂ ‘ਤੇ ਅਸਮਾਨੀ ਬਿਜਲੀ ਡਿੱਗਣ (Lightning strike) ਕਾਰਨ ਨੌਜਵਾਨ ਦੀ ਮੌਤ ਹੋਈ ਹੈ। ਕੌਣ ਹੈ ਇਹ ਨੌਜਵਾਨ ਜੋ ਉਤਰ ਗਿਆ ਮੌਤ ਦੇ ਘਾਟ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜੋ ਮਾਧੋਪੁਰ-ਸ਼ਾਹਪੁਰਕੰਢੀ ਸੜਕ `ਤੇ ਸਥਿਤ ਪਾਵਰ ਹਾਊਸ ਦੀ…

Read More
Cabinet Minister

ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ : ਕਟਾਰੂਚੱਕ

ਜਲੰਧਰ, 12 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Government of Punjab) ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ । ਕੀ ਆਖਿਆ ਕੈਬਨਿਟ ਮੰਤਰੀ ਨੇ ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਲਾਲ ਚੰਦ ਕਟਾਰੂਚੱਕ ਨੇ ਜੋ ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਅਤੇ ਫ਼ਰੀਦਕੋਟ ਦੀਆਂ…

Read More
Assault rifle

ਅੰਮ੍ਰਿਤਸਰ ਵਿਖੇ ਖਾਲੀ ਪਲਾਟ ਵਿਚੋਂ ਹੋਈ ਇਕ ਅਸਾਲਟ ਰਾਈਫਲ ਬਰਾਮਦ

ਅੰਮ੍ਰਿਤਸਰ, 12 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਲੋਹਾਰਕਾ ਰੋਡ ‘ਤੇ ਇਕ ਪਲਾਟ ਵਿਚੋਂ ਪੁਲਸ ਨੂੰ ਸੂਚਨਾ ਦੇ ਆਧਾਰ ‘ਤੇ ਇਕ ਅਸਾਲਟ ਰਾਈਫਲ (Assault rifle) ਬਰਾਮਦ ਹੋਈ ਹੈ। ਕਿਸ ਦੀ ਸੂਚਨਾ ਆਧਾਰ ‘ਤੇ ਬਰਾਮਦ ਹੋਈ ਰਾਈਫਲ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਖੇ ਲੋਹਾਰਕਾ ਰੋਡ ‘ਤੇ ਜੋ ਇਕ ਖਾਲੀ ਪਲਾਟ ਵਿਚੋਂ ਮਿਲਟਰੀ ਇੰਟੈਲੀਜੈਂਸ (Military…

Read More
Merth Accident

ਟਰੱਕ ਹੇੇਠਾਂ ਆ ਜਾਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਤੇ ਇਕ ਜਖਮੀ

ਮੇਰਠ, 12 ਅਕਤੂਬਰ 2026 : ਭਾਰਤ ਦੇੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਮੇਰਠ ਵਿਖੇ ਇਕ ਤੇਜ ਰਫ਼ਤਾਰ ਟਰੱਕ ਹੇਠਾਂ ਆ ਜਾਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ (Death) ਹੋ ਜਾਣ ਦਾ ਸਮਾਚਾਰ ਹੈ। ਕਿਵੇਂ ਵਾਪਰਿਆ ਸੜਕ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਮੇਰਠ-ਕਰਨਾਲ ਹਾਈਵੇ ‘ਤੇ ਬੀਤੀ ਦੇਰ ਰਾਤ ਵਾਪਰੇ ਇਕ ਸੜਕ ਹਾਦਸੇ (Road accidents) ਵਿਚ…

Read More
Jalandhar Shoot

ਬੱਚੇ ਦੇ ਜਨਮ ਦਿਨ ਦੀ ਪਾਰਟੀ ਵਿੱਚ ਗੋਲੀਆਂ ਚੱਲਣ ਨਾਲ ਇਕ ਦੀ ਮੌਤ

ਜਲੰਧਰ, 12 ਅਕਤੂਬਰ 2026 : ਪੰਜਾਬ ਦੇ ਜਿਲਾ ਜਲੰਧਰ (Jalandhar) ਵਿਖੇ ਬੱਚੇ ਦੇ ਜਨਮ ਦਿਨ ਦੀ ਪਾਰਟੀ ਵਿਚ ਗੋਲੀਬਾਰੀ ਹੋਣ ਕਾਰਨ ਇਕ ਮਹਿਲਾ ਦੀ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੌਣ ਹੈ ਇਹ ਮਹਿਲਾ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਜਿਸ ਪਿੰਡ ਢੱਡਾ ਵਿਖੇ ਬੱਚੇ ਦੇ ਜਨਮ ਦਿਨ ਦੀ ਪਾਰਟੀ ਵਿਚ ਗੋਲੀਬਾਰੀ (Firing)…

Read More
illegal weapons

ਗੈਰ-ਕਾਨੂੰਨੀ ਹਥਿਆਰਾਂ ਸਮੇਤ ਅੰਮ੍ਰਿਤਸਰ ਪੁਲਸ ਨੇ ਚਾਰ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ, 10 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਦਿਹਾਤੀ ਪੁਲਸ (Amritsar Rural Police) ਵਲੋਂ ਚਾਰ ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੀ ਕੀ ਬਰਾਮਦ ਕੀਤਾ ਗਿਆ ਹੈ ਪਕੜੇ ਗਏ ਵਿਅਕਤੀਆਂ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਸ ਵਲੋਂ ਜੋ ਗੈਰ-ਕਾਨੂੰਨੀ ਹਥਿਆਰਾਂ (Illegal weapons) ਅਤੇ ਨਸ਼ੀਲੇ ਪਦਾਰਥਾਂ ਦੀ…

Read More
Lukhnow Murder

ਹੋਮ ਗਾਰਡ ਦੇ ਜਵਾਨ ਨੇ ਪਤਨੀ ਤੇ ਧੀ ਦਾ ਗਲਾ ਘੁੱਟ ਕੇ ਕੀਤਾ ਕਤਲ

ਲਖਨਊ, 10 ਅਕਤੂਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੀ ਰਾਜਧਾਨੀ ਲਖਨਊ ਦੇ ਕ੍ਰਿਸ਼ਨਾ ਨਗਰ ਵਿਖੇ ਇਕ ਵਿਅਕਤੀ ਵਲੋਂ ਪਤਨੀ ਅਤੇ ਬੇਟੀ ਦਾ ਕਤਲ (Murder) ਕਰ ਦਿੱਤਾ ਹੈ। ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਲਖਨਊ (Lucknow) ਦੇ ਕ੍ਰਿਸ਼ਨਾ ਨਗਰ ਇਲਾਕੇ `ਚ ਜੋ ਹੋਮ ਗਾਰਡ ਦੇ ਇੱਕ ਜਵਾਨ ਵਲੋਂ ਕਥਿਤ ਤੌਰ…

Read More