ਆਨ-ਲਾਈਨ ਸੱਟੇਬਾਜ਼ੀ ਐਪ ਮਾਮਲੇ ਵਿਚ ਈ. ਡੀ. ਨੇ ਕੀਤੀ ਅਦਾਕਾਰਾ ਤੋਂ ਪੁੱਛਗਿੱਛ
ਨਵੀਂ ਦਿੱਲੀ, 3 ਦਸੰਬਰ 2025 : ਮਾਡਲ ਤੇ ਅਦਾਕਾਰਾ ਨੇਹਾ ਸ਼ਰਮਾ (Model and actress Neha Sharma) ਆਨਲਾਈਨ ਸੱਟੇਬਾਜ਼ੀ ਪਲੇਟਫਾਰਮ 1-ਐਕਸਬੇਟ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ `ਚ ਪੁੱਛਗਿੱਛ ਲਈ ਮੰਗਲਵਾਰ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਸਾਹਮਣੇ ਪੇਸ਼ ਹੋਈ । ਅਧਿਕਾਰੀਆਂ ਨੇ ਕਿਹਾ ਕਿ ਨੇਹਾ ਦਾ ਬਿਆਨ ਮਨੀ ਲਾਂਡਰਿੰਗ ਰੋਕਥਾਮ ਐਕਟ ਦੀਆਂ ਧਾਰਾਵਾਂ ਅਧੀਨ ਦਰਜ ਕੀਤਾ ਗਿਆ ਸੀ…
