Mandatory

High Court

ਰਾਜ ਚੋਣ ਕਮਿਸ਼ਨ ਨਿਰਪੱਖ ਏਜੰਸੀ ਤੋਂ ਕਰਵਾਏ ਆਡੀਓ ਦੀ ਜਾਂਚ

ਚੰਡੀਗੜ੍ਹ, 11 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ-ਹਰਿਆਣਾ ਹਾਈਕੋਰਟ (Punjab-Haryana High Court) ਨੇ ਰਾਜ ਚੋਣ ਕਮਿਸ਼ਨ ਨੂੰ ਐਸ. ਐਸ. ਪੀ. ਪਟਿਆਲਾ ਵਰੁਣ ਸ਼ਰਮਾ ਦੀ ਕਥਿਤ ਵਾਇਰਲ ਆਡੀਓ (Viral Audio) ਮਾਮਲੇ ਦੀ ਜਾਂਚ ਕਿਸੇ ਨਿਰਪੱਖ ਏਜੰਸੀ (Neutral agency) ਤੋਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ । ਅਕਾਲੀ ਦਲ-ਭਾਜਪਾ ਤੇ ਕਾਂਗਰਸ ਵਲੋਂ ਦਾਇਰ ਪਟੀਸ਼ਨਾਂ…

Read More
Spy activities

ਪਾਕਿਸਤਾਨ ਲਈ ਕਥਿਤ ਜਾਸੂਸੀ ਦੇ ਦੋਸ਼ ’ਚ 2 ਕਸ਼ਮੀਰੀ ਗ੍ਰਿਫ਼ਤਾਰ

ਈਟਾਨਗਰ, 11 ਦਸੰਬਰ 2025 : ਅਰੁਣਾਚਲ ਪ੍ਰਦੇਸ਼ ਪੁਲਸ (Arunachal Pradesh Police) ਨੇ ਪਾਕਿਸਤਾਨ ਵਿੱਚ ਸਥਿਤ ਹੈਂਡਲਰਾਂ ਵੱਲੋਂ ਜਾਸੂਸੀ ਗਤੀਵਿਧੀਆਂ (Spy activities) ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਜੰਮੂ ਅਤੇ ਕਸ਼ਮੀਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ (Two people arrested) ਕੀਤਾ ਹੈ । ਦੋਹਾਂ ਨੂੰ ਵੱਖ-ਵੱਖ ਥਾਵਾਂ ਤੋਂ ਕੀਤਾ ਗਿਆ ਹੈ ਗ੍ਰਿਫ਼ਤਾਰ ਪੁਲਿਸ ਦੇ ਅਨੁਸਾਰ ਨਜ਼ੀਰ ਅਹਿਮਦ…

Read More
Bhagwant Man

ਪੰਜਾਬ ਨੂੰ ਦੁਨੀਆ ਭਰ ‘ਚ ਉਦਯੋਗ ਦੇ ਉੱਭਰਦੇ ਕੇਂਦਰ ਵਜੋਂ ਪੇਸ਼ ਕੀਤਾ : ਸੀ. ਐਮ.

ਚੰਡੀਗੜ੍ਹ, 11 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਜਾਪਾਨ ਅਤੇ ਦੱਖਣੀ ਕੋਰੀਆ (Japan and South Korea) ਦੇ ਦੌਰਿਆਂ ਦੇ ਆਪਣੇ ਤਜਰਬੇ ਸਾਂਝੇ ਕੀਤੇ । ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਨੂੰ ਦੁਨੀਆ ਭਰ (Punjab around the world) ‘ਚ ਉਦਯੋਗ ਦੇ ਉੱਭਰਦੇ ਕੇਂਦਰ…

Read More
Luthra-Brothers

ਕਲੱਬ `ਚ ਅੱਗ ਵਾਲੇ ਮਾਮਲੇ ਵਿਚ ਅਦਾਲਤ ਨੇ ਨਹੀਂ ਦਿੱਤੀ ਅੰਤਰਿਮ ਰਾਹਤ

ਨਵੀਂ ਦਿੱਲੀ, 11 ਦਸੰਬਰ 2025 : ਗੋਆ ਦੇ ਬਰਚ ਬਾਏ ਰੋਮੀਓ ਲੇਨ ਨਾਈਟ ਕਲੱਬ (Goa’s Birch by Romeo Lane nightclub) ਦੇ ਮਾਲਕ ‘ਲੂਥਰਾ ਬ੍ਰਦਰਜ਼` ਬੁੱਧਵਾਰ ਨੂੰ ਦਿੱਲੀ ਦੀ ਇਕ ਅਦਾਲਤ ਤੋਂ ਅੰਤਰਿਮ ਰਾਹਤ (Interim relief) ਪਾਉਣ ਵਿਚ ਅਸਫਲ ਰਹੇ, ਜਿਸ ਕਾਰਨ ਉਨ੍ਹਾਂ ਦੀ ਟਰਾਂਜ਼ਿਟ ਅਗਾਊਂ ਜ਼ਮਾਨਤ (Transit Anticipatory Bail) ਪਟੀਸ਼ਨ `ਤੇ ਸੁਣਵਾਈ ਅਗਲੇ ਦਿਨ ਤੱਕ…

Read More
Central Bureau of Investigation

1000 ਕਰੋੜ ਰੁਪਏ ਦੀ ਠੱਗੀ ਦੇ ਮਾਮਲੇ ਵਿਚ ਦੋ ਵਿਰੁੱਧ ਚਾਰਜਸ਼ੀਟ ਦਾਇਰ

ਨਵੀਂ ਦਿੱਲੀ, 11 ਦਸੰਬਰ 2025 : ਕੇਂਦਰੀ ਜਾਂਚ ਬਿਊਰੋ (Central Bureau of Investigation) (ਸੀ. ਬੀ. ਆਈ.) ਨੇ ਐੱਚ. ਪੀ. ਜ਼ੈੱਡ. ਟੋਕਨ ਨਿਵੇਸ਼ ਧੋਖਾਦੇਹੀ `ਘਪਲੇ’ ਦੇ ਸਬੰਧ ਵਿਚ 2 ਚੀਨੀ ਨਾਗਰਿਕਾਂ ਖਿਲਾਫ ਚਾਰਜਸ਼ੀਟ ਦਾਇਰ (Chargesheet filed) ਕੀਤੀ ਹੈ, ਜਿਸ ਵਿਚ ਕੋਰੋਨਾ ਦੌਰਾਨ ਜਾਅਲੀ ਕੰਪਨੀਆਂ ਰਾਹੀਂ ਲੋਕਾਂ ਤੋਂ 1000 ਕਰੋੜ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਦਾ…

Read More
Young man shot

ਅਦਾਲਤ ਵਿਚ ਪੇਸ਼ੀ ਭੁਗਤਣ ਆਏ ਨੌਜਵਾਨ ਨੂੰ ਮਾਰੀਆਂ ਗੋਲੀਆਂ

ਅਬੋਹਰ, 11 ਦਸੰਬਰ 2025 : ਪੰਜਾਬ ਦੇ ਸ਼ਹਿਰ ਅਬੋਹਰ ਦੇ ਤਹਿਸੀਲ ਕੋਰਟ ਕੰਪਲੈਕਸ (Tehsil Court Complex of Abohar) ਵਿਚ ਅਦਾਲਤ ਵਿਚ ਪੇਸ਼ੀ ਭੁਗਤਣ ਆਏ ਨੌਜਵਾਨ ਨੂੰ ਗੋਲੀਆਂ (Young man shot) ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ । ਗੋੋਲੀਆਂ ਚੱਲਣ ਨਾਲ ਤਹਿਸੀਲ ਕੰਪਲੈਕਸ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ । ਮੌਤ ਦੇ ਘਾਟ…

Read More
Jewelry stolen in train

ਸਰਾਫਾ ਵਪਾਰੀ ਦੇ ਰੇਲਗੱਡੀ `ਚ ਸੌਣ ਵੇਲੇ ਕਰੋੜਾਂ ਦੇ ਗਹਿਣੇ ਚੋਰੀ

ਥਾਣੇ, 11 ਦਸੰਬਰ 2025 : ਮਹਾਰਾਸ਼ਟਰ ਦੇ ਸੋਲਾਪੁਰ ਤੋਂ ਮੁੰਬਈ (Solapur to Mumbai) ਜਾ ਰਹੇ ਇਕ ਸਰਾਫਾ ਵਪਾਰੀ (Bullion merchant) ਦੇ 5.53 ਕਰੋੜ ਰੁਪਏ ਦੇ ਗਹਿਣੇ ਰੇਲਗੱਡੀ `ਚ ਚੋਰੀ (Jewelry stolen in train) ਹੋ ਗਏ । ਇਹ ਘਟਨਾ 6-7 ਦਸੰਬਰ ਦੀ ਰਾਤ ਨੂੰ ਵਾਪਰੀ ਜਦੋਂ ਵਪਾਰੀ ਸਿੱਧੇਸ਼ਵਰ ਐਕਸਪ੍ਰੈੱਸ ਰਾਹੀਂ ਸੋਲਾਪੁਰ ਤੋਂ ਮੁੰਬਈ ਜਾ ਰਿਹਾ ਸੀ…

Read More
Bikram Singh Majithia

ਮਜੀਠੀਆ ਦੀ ਜੁਡੀਸ਼ੀਅਲ ਹਿਰਾਸਤ ਵਿਚ ਹੋਇਆ 23 ਤੱਕ ਦਾ ਵਾਧਾ

ਮੋਹਾਲੀ, 11 ਦਸੰਬਰ 2025 : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ `ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਵੀਡੀਓ ਕਾਨਫਰੰਸਿੰਗ ਰਾਹੀਂ ਵਧੀਕ ਜ਼ਿਲਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ `ਚ ਪੇਸ਼ੀ ਭੁਗਤੀ । ਇਸ ਦੌਰਾਨ ਅਦਾਲਤ `ਚ ਸਰਕਾਰੀ ਧਿਰ ਵੱਲੋਂ ਪ੍ਰੀਤਇੰਦਰ ਪਾਲ ਸਿੰਘ ਵਿਸ਼ੇਸ਼ ਸਰਕਾਰੀ ਵਕੀਲ ਜਦਕਿ ਮਜੀਠੀਆ ਵੱਲੋਂ ਐਡਵੋਕੇਟ ਐੱਚ….

Read More
Osian Dodin

ਫਰਾਂਸ ਦੀ ਪ੍ਰੋਫੈਸ਼ਨਲ ਟੈਨਿਸ ਸਟਾਰ ਓਨਲੀਫੈਨਜ਼ `ਤੇ ਜਾਣ ਲਈ ਤਿਆਰ ਟੈਨਿਸ

ਨਵੀਂ ਦਿੱਲੀ, 11 ਦਸੰਬਰ 2025 : ਓਸੀਅਨ ਡੋਡਿਨ (Osian Dodin) ਹਮੇਸ਼ਾ ਤੋਂ ਵਿਵਾਦਪੂਰਨ ਕੰਮਾਂ ਨੂੰ ਲੈ ਕੇ ਚਰਚਾ ਵਿਚ ਰਹਿੰਦੀ ਹੈ। ਜਦੋਂ ਉਸ ਨੇ ਆਪਣੀਆਂ ਛਾਤੀਆਂ ਦੀ ਸਰਜਰੀ ਕਰਵਾਈ ਸੀ ਤਾਂ ਉਹ ਕਾਫੀ ਵਾਇਰਲ ਹੋਈ ਸੀ, ਇਸ ਦੌਰਾਨ ਹਾਲਾਂਕਿ ਉਸ ਨੂੰ ਆਲੋਚਨਾਵਾਂ ਦਾ ਵੀ ਸ਼ਿਕਾਰ ਹੋਣਾ ਪਿਆ ਪਰ ਹੁਣ ਉਹ ਵਿਵਾਦਪੂਰਨ ਸਾਈਟ ਓਨਲੀਫੈਨਜ਼ (OnlyFans )…

Read More
Arpit Shukla

ਜਿ਼ਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 44 ਹਜ਼ਾਰ ਪੁਲਸ ਮੁਲਾਜ਼ਮ ਤਾਇਨਾਤ

ਚੰਡੀਗੜ੍ਹ 11 ਦਸੰਬਰ 2025 : ਜਿ਼ਲਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ (Zilla Parishad and Panchayat elections) ਦੇ ਮੱਦੇਨਜ਼ਰ 44 ਹਜ਼ਾਰ ਤੋਂ ਵੱਧ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ । ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਕਿਹਾ ਕਿ ਪੰਜਾਬ ਪੁਲਸ ਸੂਬੇ `ਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ…

Read More