Mandatory

Sucide

ਬੈਂਗਲੁਰੂ ਵਿਚ ਗੁਆਂਢੀਆਂ ਤੋਂ ਪ੍ਰੇਸ਼ਾਨ ਇੰਜੀਨੀਅਰ ਨੇ ਕੀਤੀ ਆਤਮਹੱਤਿਆ

ਬੈਂਗਲੁਰੂ, 5 ਦਸੰਬਰ 2025 : ਬੈਂਗਲੁਰੂ ਦੇ ਨੱਲੂਰਹੱਲੀ (Nallurhalli, Bangalore) ਵਿਚ 2 ਗੁਆਂਢੀਆਂ ਵੱਲੋਂ ਕਥਿਤ ਤੌਰ `ਤੇ ਪੈਸੇ ਮੰਗਣ ਅਤੇ ਪ੍ਰੇਸ਼ਾਨ ਕੀਤੇ ਜਾਣ ਕਾਰਨ ਇਕ ਇੰਜੀਨੀਅਰ ਨੇ ਨਿਰਮਾਣ ਅਧੀਨ ਇਮਾਰਤ `ਚ ਆਤਮਹੱਤਿਆ (Suicide) ਕਰ ਲਈ । ਲਕਸ਼ਮੀ ਗੋਵਿੰਦਰਾਜੂ ਨੇ ਕਰਵਾਈ ਹੈ ਸਿ਼ਕਾਇਤ ਦਰਜ ਪੁਲਸ ਨੇ ਦੱਸਿਆ ਕਿ ਇਸ ਸਬੰਧੀ ਲਕਸ਼ਮੀ ਗੋਵਿੰਦਰਾਜੂ (Lakshmi Govindaraju) ਨੇ ਸਿ਼ਕਾਇਤ…

Read More
Election-Observer

ਚੋਣ ਆਬਜ਼ਰਵਰ ਨੇ ਲਿਆ ਨਾਮਜ਼ਦਗੀ ਪ੍ਰਕ੍ਰਿਆ ਦਾ ਜਾਇਜ਼ਾ

ਪਟਿਆਲਾ, 4 ਦਸੰਬਰ 2025 : ਪਟਿਆਲਾ ਜ਼ਿਲ੍ਹੇ ਅੰਦਰ 23 ਜ਼ਿਲ੍ਹਾ ਪ੍ਰੀਸ਼ਦ ਜੋਨਾਂ (District Council Zones) ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਆਬਜ਼ਰਵਰ (Election observer) ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ (Vinay Bublani) ਨੇ ਨਾਮਜ਼ਦਗੀਆਂ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਅਤੇ ਬੈਲੇਟ ਬਕਸੇ…

Read More
Rahul Gandhi

ਮੋਦੀ ਸਰਕਾਰ ਕੋਲ ਜਾਤੀ ਮਰਦਮਸ਼ੁਮਾਰੀ ਲਈ ਕੋਈ ਠੋਸ ਯੋਜਨਾ ਨਹੀਂ : ਰਾਹੁਲ

ਨਵੀਂ ਦਿੱਲੀ, 4 ਦਸੰਬਰ 2025 : ਲੋਕ ਸਭਾ `ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ (Rahul Gandhi) ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਕੋਲ ਜਾਤੀ ਮਰਦਮਸ਼ੁਮਾਰੀ (Caste census) ਲਈ ਕੋਈ ਠੋਸ ਢਾਂਚਾ ਜਾਂ ਯੋਜਨਾ ਨਹੀਂ ਹੈ । ਹਾਊਸ `ਚ ਆਪਣੇ ਲਿਖਤੀ ਸਵਾਲ ਬਾਰੇ ਸਰਕਾਰ ਦੇ ਜਵਾਬ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਹ ਦੇਸ਼…

Read More
Amandeep Kaur

ਬਰਖਾਸਤ ਇੰਸਟਾ ਕਵੀਨ `ਤੇ ਭ੍ਰਿਸ਼ਟਾਚਾਰ ਦੇ ਦੋਸ਼ ਤੈਅ

ਬਠਿੰਡਾ, 4 ਦਸੰਬਰ 2025 : ਪੰਜਾਬ ਪੁਲਸ ਦੀ ਬਰਖਾਸਤ ਕਾਂਸਟੇਬਲ (Dismissed constable) ਅਤੇ ਇੰਸਟਾ ਕਵੀਨ ਅਮਨਦੀਪ ਕੌਰ (Amandeep Kaur) ਜੋ ‘ਚਿੱਟਾ’ ਰੱਖਣ ਦੇ ਦੋਸ਼ ਵਿਚ ਗ੍ਰਿਫਤਾਰ ਹੋਣ ਤੋਂ ਬਾਅਦ ਸੁਰਖੀਆਂ ਵਿਚ ਆਈ ਸੀ ਵਿਰੁੱਧ ਇਕ ਅਦਾਲਤ ਨੇ ਭ੍ਰਿਸ਼ਟਾਚਾਰ ਕਾਨੂੰਨ (Corruption Law) ਤਹਿਤ ਦੋਸ਼ ਤੈਅ (Charges framed) ਕੀਤੇ ਹਨ । ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ…

Read More
Pregnent Women

ਭਾਰਤ ਵਾਪਸ ਆ ਸਕੇਗੀ ਬੰਗਲਾਦੇਸ਼ ਤੋਂ ਡਿਪੋਰਟ ਕੀਤੀ ਗਈ ਗਰਭਵਤੀ ਔਰਤ

ਨਵੀਂ ਦਿੱਲੀ, 4 ਦਸੰਬਰ 2025 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਕਈ ਮਹੀਨਿਆਂ ਪਹਿਲਾਂ ਬੰਗਲਾਦੇਸ਼ ਤੋਂ ਡਿਪੋਰਟ ਕੀਤੀ ਗਈ ਇਕ ਗਰਭਵਤੀ ਔਰਤ (Pregnant woman) ਅਤੇ ਉਸਦੇ 8 ਸਾਲਾ ਬੱਚੇ ਨੂੰ `ਮਨੁੱਖੀ ਆਧਾਰ’ `ਤੇ ਭਾਰਤ ਵਾਪਸ (Back to India) ਆਉਣ ਦੀ ਇਜਾਜ਼ਤ ਦੇ ਦਿੱਤੀ ਹੈ । ਸੁਪਰੀਮ ਕੋਰਟ ਨੇ ਮਨੁੱਖੀ…

Read More
Afghanistan

ਅਫਗਾਨਿਸਤਾਨ `ਚ 13 ਸਾਲ ਦੇ ਬੱਚੇ ਕੋਲੋਂ ਦਿਵਾਈ ਗਈ ਮੌਤ ਦੀ ਸਜ਼ਾ

ਕਾਬੁਲ, 4 ਦਸੰਬਰ 2025 : ਅਫਗਾਨਿਸਤਾਨ (Afghanistan) ਦੇ ਖੋਸਤ ਸੂਬੇ ਮੰਗਲਵਾਰ ਨੂੰ ਇੱਕ ਸਟੇਡੀਅਮ `ਚ 80,000 ਲੋਕਾਂ ਦੇ ਸਾਹਮਣੇ ਇਕ ਅਪਰਾਧੀ ਨੂੰ ਗੋਲੀ ਮਾਰ (Shoot the criminal) ਦਿੱਤੀ ਗਈ । ਮੌਤ ਦੇ ਘਾਟ ਉਤਰੇ ਵਿਅਕਤੀ ਤੇ ਕੀ ਸੀ ਦੋਸ਼ ਅਮੂ ਨਿਊਜ਼ ਦੇ ਅਨੁਸਾਰ ਗੋਲੀ ਚਲਾਉਣ ਦਾ ਕੰਮ ਇਕ 13 ਸਾਲਾ ਲੜਕੇ ਨੇ ਕੀਤਾ । ਜਿਸ…

Read More
Akali Dal

ਅਕਾਲੀ ਦਲ ਨੇ ਕੀਤੀ ਚੋਣ ਕਮਿਸ਼ਨ ਤੋਂ ਸਿ਼ਕਾਇਤ ਦਰਜ ਕਰਵਾ ਜਾਂਚ ਦੀ ਮੰਗ

ਪਟਿਆਲਾ, 4 ਦਸੰਬਰ 2025 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਲੋਂ ਪਟਿਆਲਾ ਦੇ ਐਸ. ਐਸ. ਪੀ. ਵਰੁਣ ਸ਼ਰਮਾ (S. S. P. Varun Sharma) ਵੱਲੋਂ ਜਿ਼ਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪੁਲਸ ਅਧਿਕਾਰੀਆਂ ਨੂੰ ਆਚਰਣ ਸੰਬੰਧੀ ਹਦਾਇਤਾਂ ਦੇਣ ਦੀ ਕਥਿਤ ਤੌਰ `ਤੇ ਵਾਇਰਲ ਆਡੀਓ ਕਲਿੱਪ (Viral audio clip) ਦੇ ਮੁੱਦੇ `ਤੇ ਰਾਜ ਚੋਣ ਕਮਿਸ਼ਨ…

Read More
Sanchar-Sathi

ਵਿਰੋਧ ਤੋਂ ਬਾਅਦ ਸਰਕਾਰ ਨੇ ਹੁਕਮ ਵਾਪਸ ਲਿਆ

ਨਵੀਂ ਦਿੱਲੀ, 4 ਦਸੰਬਰ 2025 : ਸਰਕਾਰ ਨੇ ਬੁੱਧਵਾਰ ਆਪਣਾ ਉਹ ਨਿਰਦੇਸ਼ ਵਾਪਸ (Return instructions) ਲੈ ਲਿਆ ਜਿਸ `ਚ ਸਮਾਰਟਫੋਨ ਦੇ ਨਿਰਮਾਤਾਵਾਂ ਨੂੰ ਸਾਰੇ ਨਵੇਂ ਮੋਬਾਈਲ ਫੋਨਾਂ `ਚ ਸਾਈਬਰ ਐਪ `ਸੰਚਾਰ ਸਾਥੀ` (Cyber ​​app Sanchar Sathi) ਨੂੰ ਪਹਿਲਾਂ ਤੋਂ ਹੀ ਇਸਟਾਲ ਕਰਨ ਦਾ ਹੁਕਮ ਦਿੱਤਾ ਗਿਆ ਸੀ । ਸਮਾਰਟਫੋਨ `ਚ ਪਹਿਲਾਂ ਤੋਂ ਸਾਈਬਰ ਸੁਰੱਖਿਆ ਐਪ…

Read More
Tank Exercise

ਟੈਂਕ ਦੇ ਅਭਿਆਸ ਦੌਰਾਨ ਨਹਿਰ ਵਿਚ ਡਿੱਗਣ ਕਾਰਨ ਫ਼ੌਜੀ ਜਵਾਨ ਦੀ ਹੋਈ ਮੌਤ

ਜੈਪੁਰ, 4 ਦਸੰਬਰ 2025 : ਰਾਜਸਥਾਨ ਦੇ ਸ਼੍ਰੀ ਗੰਗਾਨਗਰ ਜ਼ਿਲ੍ਹੇ (Sri Ganganagar District) ’ਚ ਰੈਗੂਲਰ ਫੌਜੀ ਅਭਿਆਸ ਦੌਰਾਨ ਇੰਦਰਾ ਗਾਂਧੀ ਨਹਿਰ ’ਚ ਟੈਂਕ ਡੁੱਬਣ (Tank sinking in canal) ਕਾਰਨ ਇਕ ਜਵਾਨ ਦੀ ਮੌਤ ਹੋ ਗਈ । ਪੁਲਸ ਮੁਤਾਬਕ ਇਹ ਹਾਦਸਾ ਮੰਗਲਵਾਰ ਨੂੰ ਵਾਪਰਿਆ ਅਤੇ ਕਈ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਸ਼ਾਮ ਤਕ ਲਾਸ਼ ਨੂੰ ਬਾਹਰ…

Read More
Dead

ਸ਼ਰਾਬ ਲਈ ਪੈਸੇ ਨਾ ਦੇਣ ਤੇ ਪੁੱਤ ਨੇ ਕੁੱਟ-ਕੁੱਟ ਮਾਰ ਦਿੱਤੀ ਮਾਂ

ਫਿਰੋਜਪੁਰ, 4 ਦਸੰਬਰ 2025 : ਪੰਜਾਬ ਦੇ ਜਿਲਾ ਫਿਰੋਜਪੁਰ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਮੋਹਣ (Guruharsahai) ਕੇ ਉਤਾੜ ਵਿਖੇ ਇੱਕ ਕਲਯੁਗੀ ਪੁੱਤ (Son of the Iron Age) ਨੇ ਨਸ਼ੇ ਦੀ ਪੂਰਤੀ ਲਈ ਆਪਣੀ ਹੀ ਮਾਂ ਨੂੰ ਮੌਤ ਦੇ ਘਾਟ (Mother near death) ਉਤਾਰ ਦਿੱਤਾ ਅਤੇ ਖੁਦ ਮੌਕੇ ਤੋਂ ਫ਼ਰਾਰ ਹੋ ਗਿਆ । ਨੌਜਵਾਨ ਸੀ ਸ਼ਰਾਬ…

Read More