Mandatory

Triple talaq

ਵਿਆਹ ਦੇ 3 ਦਿਨਾਂ ਵਿਚ ਹੀ ਪਤਨੀ ਨੂੰ ਦਿੱਤਾ ਤਿੰਨ ਤਲਾਕ

ਠਾਣੇ, 3 ਦਸੰਬਰ 2025 : ਮਹਾਰਾਸ਼ਟਰ ਦੇ ਠਾਣੇ (Thane of Maharashtra) ਜਿ਼ਲੇ ਦੀ ਭਿਵੰਡੀ ਤਹਿਸੀਲ ਵਿਚ ਉੱਤਰ ਪ੍ਰਦੇਸ਼ ਦੇ ਇਕ ਵਿਅਕਤੀ ਵਿਰੁੱਧ ਆਪਣੀ ਨਵ-ਵਿਆਹੀ ਪਤਨੀ ਨੂੰ ਦਾਜ ਲਈ ਤੰਗ ਕਰਨ (Harassment for dowry) ਤੇ ਵਿਆਹ ਦੇ 3 ਦਿਨਾਂ ਵਿਚ ਹੀ ਤਿੰਨ ਤਲਾਕ (Triple divorce) ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ । ਔਰਤ…

Read More
Bihar Medicine

ਦੇਸ਼ ਚ ਮੁਫਤ ਦਵਾਈ ਵੰਡਚ ਬਿਹਾਰ ਚੋਟੀ `ਤੇ

ਪਟਨਾ, 3 ਦਸੰਬਰ 2025 : ਬਿਹਾਰ (Bihar) ਪਿਛਲੇ ਇਕ ਸਾਲ ਤੋਂ ਮਰੀਜ਼ਾਂ ਨੂੰ ਮੁਫਤ ਦਵਾਈ (Free medicine) ਮੁਹੱਈਆ ਕਰਵਾਉਣ ਦੇ ਮਾਮਲੇ `ਚ ਦੇਸ਼ ਵਿਚ ਪਹਿਲੇ ਨੰਬਰ `ਤੇ ਬਣਿਆ ਹੋਇਆ  ਹੈ । ਸਰਕਾਰ ਕਰ ਰਹੀ ਹੈ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਨੂੰ ਤੇਜੀ ਨਾਲ ਮਜ਼ਬੂਤ ਸਿਹਤ ਵਿਭਾਗ (Health Department) ਅਨੁਸਾਰ ਸੂਬੇ ਭਰ ਦੇ ਮੈਡੀਕਲ ਕਾਲਜਾਂ ਤੋਂ…

Read More
Bjp

ਪਟਿਆਲਾ ਵਿਚ ਭਾਜਪਾ ਨੂੰ ਵੱਡਾ ਉਤਸ਼ਾਹ

ਕਾਂਗਰਸ ਦੇ ਮੁੱਖ ਨੇਤਾ ਹੋਏ ਸ਼ਾਮਲਜਿ਼ਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੀ ਸੂਚੀ ਜਾਰੀਪਟਿਆਲਾ, 3 ਦਸੰਬਰ 2025 : ਪੰਜਾਬ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਦਿਆਂ ਅੱਜ ਪਟਿਆਲਾ ਵਿਚ ਪਾਰਟੀ ਨੂੰ ਇਕ ਵੱਡਾ ਉਤਸ਼ਾਹ ਮਿਲਿਆ। ਕਾਂਗਰਸ ਪਾਰਟੀ ਦੇ ਕਈ ਪ੍ਰਮੁੱਖ ਨੇਤਾ ਭਾਜਪਾ ਵਿਚ ਸ਼ਾਮਲ ਹੋ ਗਏ। ਪਿੰਡ ਜੰਸੋਵਾਲ (ਪਟਿਆਲਾ ਦਿਹਾਤੀ) ਤੋਂ…

Read More
Congress MLA

ਮੁਅੱਤਲ ਕਾਂਗਰਸੀ ਵਿਧਾਇਕ ਵਿਰੁੱਧ ਸੈਕਸ ਸ਼ੋਸ਼ਣ ਦਾ ਨਵਾਂ ਮਾਮਲਾ

ਤਿਰੂਵਨੰਤਪੁਰਮ, 3 ਦਸੰਬਰ 2025 : ਸੈਕਸ ਸ਼ੋਸ਼ਣ (Sexual abuse) ਦੇ ਮਾਮਲੇ `ਚ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਾਰ ਕੇਰਲ ਦੇ ਵਿਧਾਇਕ ਰਾਹੁਲ ਮਮਕੂਟਾਥਿਲ (MLA Rahul Mamkutathil)  ਦੀ ਭਾਲ ਜਾਰੀ ਹੈ । ਇਕ ਹੋਰ ਔਰਤ ਨੇ ਵੀ ਮੁਅੱਤਲ ਕਾਂਗਰਸੀ ਵਿਧਾਇਕ ਵਿਰੁੱਧ ਸੈਕਸ ਸ਼ੋਸ਼ਣ ਦਾ ਨਵਾਂ ਮਾਮਲਾ ਦਰਜ (New case registered) ਕਰਵਾਇਆ ਹੈ ।  ਨਵੀਂ ਸਿ਼ਕਾਇਤ ਵਿਚ ਔਰਤ…

Read More
Jio-Facebook

ਸੁਪਰੀਮ ਕੋਰਟ ਨੇ ਕੀਤੀ ਜੁਰਮਾਨੇ ਖਿਲਾਫ ਰਿਲਾਇੰਸ ਦੀ ਪਟੀਸ਼ਨ ਖਾਰਜ

ਨਵੀਂ ਦਿੱਲੀ, 3 ਦਸੰਬਰ 2025 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਸਕਿਓਰਟੀਜ਼ ਅਪੀਲੇਟ ਟ੍ਰਿਬਿਊਨਲ ਦੇ ਇਕ ਫੈਸਲੇ ਖਿਲਾਫ ਰਿਲਾਇੰਸ ਇੰਡਸਟ੍ਰੀਜ਼ ਲਿਮਟਿਡ (Reliance Industries Limited) ਅਤੇ ਉਸ ਦੇ 2 ਅਧਿਕਾਰੀਆਂ ਦੀ ਪਟੀਸ਼ਨ ਖਾਰਜ (Petition dismissed) ਕਰ ਦਿੱਤੀ । ਸਕਿਓਰਟੀਜ਼ ਅਪੀਲੇਟ ਟ੍ਰਿਬਿਊਨਲ (ਐੱਸ. ਏ. ਟੀ.) ਨੇ ਜੀਓ-ਫੇਸਬੁੱਕ (Geo-Facebook) ਸੌਦੇ ਬਾਰੇ ਸ਼ੇਅਰ…

Read More
Yediyurappa

ਯੇਦੀਯੁਰੱਪਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਨਵੀਂ ਦਿੱਲੀ, 3 ਦਸੰਬਰ 2025 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ (B. S. Yediyurappa) ਨੂੰ ਰਾਹਤ ਦਿੰਦੇ ਹੋਏ ਉਨ੍ਹਾਂ ਵਿਰੁੱਧ ਪੋਕਸੋ ਐਕਟ (POCSO Act) ਅਧੀਨ ਦਾਇਰ ਸੈਕਸ ਸ਼ੋਸ਼ਣ ਦੇ ਮਾਮਲੇ `ਚ ਹੇਠਲੀ ਅਦਾਲਤ ਦੀ ਕਾਰਵਾਈ `ਤੇ ਮੰਗਲਵਾਰ ਰੋਕ ਲਗਾ ਦਿੱਤੀ ।…

Read More
Priyanka Gandhi

ਸਰਕਾਰ ਦੇਸ਼ ਨੂੰ ਤਾਨਾਸ਼ਾਹੀ `ਚ ਬਦਲਣ ਦੀ ਕਰ ਰਹੀ ਹੈ ਕੋਸਿ਼ਸ਼ : ਪ੍ਰਿਅੰਕਾ

ਨਵੀਂ ਦਿੱਲੀ, 3 ਦਸੰਬਰ 2025 : ਕਾਂਗਰਸ ਨੇ ਦੂਰਸੰਚਾਰ ਵਿਭਾਗ `ਤੇ ਨਵੇਂ ਮੋਬਾਈਲ ਹੈਂਡਸੈੱਟਾਂ `ਚ `ਸੰਚਾਰ ਸਾਥੀ`ਐਪ (Communication Partner`app) ਨੂੰ ਪਹਿਲਾਂ ਤੋਂ ਹੀ ਇੰਸਟਾਲ ਕਰਨ ਦਾ ਦੋਸ਼ ਲਾਉਂਦਿਆਂ ਇਸ ਨੂੰ `ਜਾਸੂਸੀ ਐਪ`(Spy app`) ਕਿਹਾ ਹੈ । ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ (Priyanka Gandhi) ਨੇ ਮੰਗਲਵਾਰ ਸੰਸਦ ਭਵਨ ਕੰਪਲੈਕਸ `ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ…

Read More
Enforcement-Directorate

ਈ. ਡੀ. ਨੇ ਮਾਰੇ ਚਾਰਟਰਡ ਅਕਾਊਂਟੈਂਟ ਨਰੇਸ਼ ਕੇਜਰੀਵਾਲ ਦੇ ਟਿਕਾਣਿਆਂ `ਤੇ ਛਾਪੇ

ਰਾਂਚੀ, 3 ਦਸੰਬਰ 2025 : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਵਿਦੇਸ਼ ਵਿਚ ਕਥਿਤ ਤੌਰ `ਤੇ ਅਣ-ਐਲਾਨੀ ਜਾਇਦਾਦ (Undeclared assets) ਰੱਖਣ ਦੇ ਮਾਮਲੇ ਵਿਚ ਰਾਂਚੀ ਦੇ ਇਕ ਚਾਰਟਰਡ ਅਕਾਊਂਟੈਂਟ ਅਤੇ ਉਸਦੇ ਸਹਿਯੋਗੀਆਂ ਵਿਰੁੱਧ ਮੰਗਲਵਾਰ ਨੂੰ ਛਾਪੇ (Raids) ਮਾਰੇ । ਈ. ਡੀ. ਅਧਿਕਾਰੀਆਂ ਨੇ ਕੀ ਦੱਸਿਆ ਈ. ਡੀ. ਅਧਿਕਾਰੀਆਂ ਨੇ ਦੱਸਿਆ ਕਿ ਚਾਰਟਰਡ ਅਕਾਊਂਟੈਂਟ…

Read More
Bomb Threate

ਦਿੱਲੀ ਯੂਨੀਵਰਸਿਟੀ ਦੇ ਦੋ ਕਾਲਜਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਦਿੱਲੀ, 3 ਦਸੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਦਿੱਲੀ ਯੂਨੀਵਰਸਿਟੀ (Delhi University) ਦੇ ਦੋ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ । ਰਾਮਜਸ ਕਾਲਜ ਅਤੇ ਦੇਸ਼ਬੰਧੂ ਕਾਲਜ (Ramjas College and Deshbandhu College) ਨੂੰ ਧਮਕੀ ਭਰੇ ਈਮੇਲ ਭੇਜੇ ਗਏ ਹਨ । ਈਮੇਲ ਮਿਲਣ `ਤੇ ਦਿੱਲੀ ਪੁਲਸ ਬੰਬ ਸਕੁਐਡ ਅਤੇ ਡੌਗ ਸਕੁਐਡ…

Read More
Aap Candidate List

ਆਮ ਆਦਮੀ ਪਾਰਟੀ ਨੇ ਕੀਤੀ 72 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ, 3 ਦਸੰਬਰ 2025 : ਪੰਜਾਬ ਵਿੱਚ 4 ਦਸੰਬਰ ਨੂੰ ਹੋਣ ਜਾ ਰਹੀਆਂ ਜਿ਼ਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ (Zilla Parishad and Panchayat Samiti Elections) ਲਈ ਨਾਮਜ਼ਦਗੀਆਂ (Nominations) 4 ਦਸੰਬਰ ਤੱਕ ਹੋਣੀਆਂ ਹਨ । ਭਾਜਪਾ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵੀ ਆਪਣੇ ਪਾਰਟੀ ਚਿੰਨ੍ਹ ‘ਤੇ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ । 72 ਉਮੀਦਵਾਰਾਂ…

Read More