ਉਲੰਘਣਾਂ ਕਰਨ ਤੇ ਐਸ. ਜੀ. ਪੀ. ਸੀ. ਦਾ ਯੂ-ਟਿਊਬ ਚੈਨਲ ਬੰਦ
ਅੰਮ੍ਰਿਤਸਰ, 20 ਨਵੰਬਰ 2025 : ਸਿੱਖਾਂ ਦੀ ਸਰਵਉਚ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਯੂ-ਟਿਊਬ ਚੈਨਲ ਨੂੰ ਭਾਈਚਾਰਕ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕੀਤੇ ਜਾਣ ਦੇ ਚਲਦਿਆਂ ਮੁਅੱਤਲ ਕਰ ਦਿੱਤਾ ਗਿਆ ਹੈ । ਕੀ ਰਿਹਾ ਕਾਰਨ ਪ੍ਰਾਪਤ ਜਾਣਕਾਰੀ ਅਨੁਸਾਰ ਯੂ-ਟਿਊਬ ਨੇ ਇਸ ਗੱਲ ਤੇ ਇਤਰਾਜ਼ ਪ੍ਰਗਟਾਇਆ ਸੀ ਕਿ 30 ਅਕਤੂਬਰ ਨੂੰ ਯੂ-ਟਿਊਬ…
