Mandatory

Local Body minister

ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਦੀ ਕਾਰਜ ਯੋਜਨਾ ਸ਼ੁਰੂ

ਚੰਡੀਗੜ੍ਹ, 18 ਨਵੰਬਰ 2025 : ਪੰਜਾਬ ਭਰ ਵਿਚ ਅਵਾਰਾ ਪਸ਼ੂਆਂ ਦੀ ਵਧਦੀ ਜਾ ਰਹੀ ਸਮੱਸਿਆ ਦੇ ਚਲਦਿਆਂ ਪੰਜਾਬ ਸਰਕਾਰ ਦੀ ਸੂਬਾ ਪੱਧਰੀ ਕਾਰਜ ਯੋਜਨਾ ਸ਼ੁਰੂ ਕੀਤੀ ਗਈ ਹੈ । ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਾਨਵਰਾਂ ਪ੍ਰਤੀ ਜ਼ੁਲਮ ਦੀ ਰੋਕਥਾਮ ਦਾ ਐਕਟ ਦੇ ਸੋਧ ਬਿੱਲ ‘ਤੇ ਬਹਿਸ ਦੌਰਾਨ ਦਿੱਤੇ ਭਰੋਸੇ…

Read More
Babbu man

ਬੱਬੂ ਮਾਨ ਤੇ ਸੋਅ ਦੌਰਾਨ ਲੱਗਿਆ ਦੇਵੀ-ਦੇਵਤਿਆਂ ਦਾ ਅਪਮਾਨ ਕਰਨ ਦਾ ਦੋਸ਼

ਹਿਮਾਚਲ ਪ੍ਰਦੇਸ਼, 18 ਨਵੰਬਰ 2025 : ਹਿਮਾਚਲ ਦੇ ਊਨਾ ਸ਼ਹਿਰ ਵਿਖੇ ਇਕ ਸ਼ੋਅ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਤੇ ਦੇਵੀ-ਦੇਵਤਿਆਂ ਦਾ ਅਪਮਾਨ ਕਰਨ ਦਾ ਦੋਸ਼ ਲੱਗਿਆ ਹੈ । ਲੁਧਿਆਣਾ ਦੇ ਹਿੰਦੂ ਸੰਗਠਨਾਂ ਨੇ ਡਿਪਟੀ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਬੱਬੂ ਮਾਨ ਸਮੇਤ ਪ੍ਰਬੰਧਕਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ । ਕਿਵੇਂ ਕੀਤਾ…

Read More
Excise Act

ਇਕ ਵਿਅਕਤੀ ਤੇ ਸ਼ਰਾਬ ਮਿਲਣ ਤੇ ਐਕਸਾਈਜ ਐਕਟ ਤਹਿਤ ਕੇੇਸ ਦਰਜ

ਸਮਾਣਾ, 18 ਨਵੰਬਰ 2025 : ਥਾਣਾ ਸਿਟੀ ਸਮਾਣਾ ਵਿਖੇ ਇਕ ਵਿਅਕਤੀ ਵਿਰੁੱਧ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ।ਪੁਲਸ ਨੇ ਕਰ ਦਿੱਤੀ ਹੈ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂਪੁਲਸ ਮੁਤਾਬਕ ਏ. ਐਸ. ਆਈ. ਕਰਨੈਲ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿਚ ਟੀ-ਪੁਆਇੰਟ…

Read More
NIA

ਸ੍ਰੀਨਗਰ ਤੋਂ ਹਮਲਾਵਰ ਉਮਰ ਦਾ ਇਕ ਹੋਰ ਸਾਥੀ ਐਨ. ਆਈ. ਏ. ਵਲੋਂ ਗ੍ਰਿਫ਼ਤਾਰ

ਜੰਮੂ ਕਸ਼ਮੀਰ, 18 ਨਵੰਬਰ 2025 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਐਨ. ਆਈ. ਏ. ਵਲੋਂ ਆਤਮਘਾਤੀ ਹਮਲਾਵਾਰ ਉਮਰ ਦੇ ਇਕ ਹੋਰ ਸਾਥੀ ਨੂੰ ਸ੍ਰੀਨਗਰ ਤੋਂ ਗ੍ਰਿਫ਼ਤਾਰ ਕੀਤਾ ਹੈ ।ਕੌਣ ਹੈ ਜਿਸਨੂੰ ਕੀਤਾ ਗਿਆ ਹੈ ਗ੍ਰਿਫ਼ਤਾਰਐਨ. ਆਈ. ਏ. ਵਲੋਂ ਜਿਸ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਜਸੀਰ ਬਿਲਾਲ ਵਾਨੀ ਉਰਫ਼ ਦਾਨਿਸ ਵਜੋਂ ਹੋਈ…

Read More
Digital Arrest

ਸਾਈਬਰ ਠੱਗਾ ਨੇ ਡਿਜੀਟਲ ਅਰੈਸਟ ਕਹਿ ਠੱਗੇ ਮਹਿਲਾ ਤੋਂ ਕਰੋੜਾਂ ਰੁਪਏ

ਬੈਂਗਲੁਰੂ, 18 ਨਵੰਬਰ 2025 : ਸੰਸਾਰ ਭਰ ਵਿਚ ਚੱਲ ਰਹੇ ਡਿਜ਼ੀਟਲ ਅਰੈਸਟ ਵਰਗੇ ਜੁਰਮ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਭਾਰਤ ਵਿਚ ਵੀ ਅਜਿਹੇ ਕਈ ਮਾਮਲੇ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ ਹਨ। ਜਿਸਦੇ ਚਲਦਿਆਂ ਬੈਂਗਲੁਰੂ ਦੀ ਇਕ 57 ਸਾਲਾ ਮਹਿਲਾ ਨੇ ‘ਡਿਜੀਟਲ ਅਰੈਸਟ’ ਘਪਲੇ ’ਚ ਕਰੀਬ 32 ਕਰੋੜ ਰੁਪਏ ਗੁਆ ਦਿਤੇ ਹਨ । ਦੱਸਣਯੋਗ…

Read More
Case Rejistered

ਜਮੀਨ ਤੇ ਕਬਜਾ ਕਰਨ ਦੀ ਕੋਸਿ਼ਸ ਕਰਨ ਤੇ ਛੇ ਵਿਰੁੱਧ ਕੇਸ ਦਰਜ

ਨਾਭਾ, 18 ਨਵੰਬਰ 2025 : ਥਾਣਾ ਸਦਰ ਨਾਭਾ ਪੁਲਸ ਨੇ ਛੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 329 (3), 62, 326 (ਏ), 191 (3) ਬੀ. ਐਨ. ਐਸ. ਤਹਿਤ ਜ਼ਮੀਨ ਤੇ ਕਬਜਾ ਕਰਨ ਦੀ ਕੋਸਿ਼ਸ਼ ਕਰਨ ਤੇ ਕੇਸ ਦਰਜ ਕੀਤਾ ਹੈ ।ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਚਮਕੌਰ…

Read More
Maha Jyotish Sammelan

ਮਹਾ ਜੋਤਿਸ਼ ਸੰਮੇਲਨ ਦਾ ਹੋਇਆ ਆਯੋਜਨ : ਅਚਾਰੀਆ ਨਵਦੀਪ ਮਦਾਨ

ਪਟਿਆਲਾ ਚੰਡੀਗੜ ਅਤੇ ਹੋਰ ਰਾਜਾਂ ਤੋਂ 50 ਦੇ ਕਰੀਬ ਜੋਤਸ਼ੀਆਂ ਨੇ ਲਿਆ ਭਾਗ ਪਟਿਆਲਾ, 18 ਨਵੰਬਰ 2025 : ਦੇਸ਼ ਭਰ ਦੇ ਵੱਖ-ਵੱਖ ਰਾਜਾਂ ਪਟਿਆਲਾ-ਚੰਡੀਗੜ ਤੋਂ 50 ਦੇ ਕਰੀਬ ਮਾਹਿਰ ਜੋਤਸ਼ੀਆਂ ਨੇ ਆਕਲਟ ਸਾਇੰਸ ਫਾਊਂਡੇਸ਼ਨ ਅਤੇ ਸਿਗਮਾ ਕਰਾਸ ਰੋਡ ਗਰੁੱਪ ਵੱਲੋਂ ਦੀਪਕ ਅਹੂਜਾ ਦੇ ਸਹਿਯੋਗ ਨਾਲ ਇੱਕ ਮਹਾ ਜੋਤਿਸ਼ ਸੰਮੇਲਨ ਦਾ ਆਯੋਜਨ ਕੀਤਾ ਗਿਆ ।ਜੋਤਿਸ਼ ਸੰਮੇਲਨ…

Read More
Tejinder mehta

ਤੇਜਿੰਦਰ ਮਹਿਤਾ ਨੇ ਸੰਭਾਲਿਆ ਡੀ. ਪੀ. ਸੀ. ਚੇਅਰਮੈਨ ਦਾ ਅਹੁਦਾ

ਪਟਿਆਲਾ, 17 ਨਵੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਗਏ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਤੇ ਟਕਸਾਲੀ ਵਰਕਰ ਤੇਜਿੰਦਰ ਮਹਿਤਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ । ਸ੍ਰੀ ਸੁੰਦਰ ਕਾਂਡ ਦੇ ਪਾਠ ਦੇ ਭੋਗ ਉਪਰੰਤ ਮੁੱਖਮੰਤਰੀ ਦੇ ਮਾਤਾ ਜੀ ਸ਼੍ਰੀਮਤੀ ਹਰਪਾਲ ਕੌਰ…

Read More
Gold Plates

ਹਵਾਈ ਅੱਡੇ ਤੇ ਯਾਤਰੀ ਕੋਲੋ ਫੜਿਆ ਗਿਆ ਸੋਨਾ ਹੀ ਸੋਨਾ

ਹੈਦਰਾਬਾਦ, 17 ਨਵੰਬਰ 2025 : ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (Rajiv Gandhi International Airport) ਤੇ ਅੱਜ ਇਕ ਯਾਤਰੀ ਨੂੰ ਜਦੋ਼ ਚੈਕ ਕੀਤਾ ਗਿਆ ਤਾਂ ਉਸ ਕੋਲੋਂ ਸੋਨਾ ਹੀ ਸੋਨਾ ਬਰਾਮਦ ਹੋਇਆ । ਕਿਥੋਂ ਆਇਆ ਸੀ ਯਾਤਰੀ ਅਰਬੀ ਮੁਲਕ ਸੰਯੁਕਤ ਅਰਬ ਅਮੀਰਾਤ (United Arab Emirates) ਜਿਸਨੂੰ (ਯੂ. ਏ. ਈ.) ਦੇ ਨਾਮ ਨਾਲ ਵੀ ਜਾਣਿਆਂ ਜਾਂਦਾ ਹੈ…

Read More
state College

ਪਟਿਆਲਾ ਦੇ ਸਟੇਟ ਕਾਲਜ ‘ਚ ਨਸ਼ਾ ਮੁਕਤੀ ਮੁਹਿੰਮ

ਪਟਿਆਲਾ,  17 ਨਵੰਬਰ 2025 : “ਯੁੱਧ ਨਸ਼ਿਆਂ ਵਿਰੁੱਧ” (“War on Drugs”) ਮੁਹਿੰਮ ਤਹਿਤ ਪਟਿਆਲਾ ਦੇ ਸਟੇਟ ਕਾਲਜ ਆਫ ਐਜੂਕੇਸ਼ਨ ਵਿੱਚ ਇੱਕ ਮਹੱਤਵਪੂਰਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਮਸ਼ਹੂਰ ਹਸਤੀਆਂ ਨੇ ਹਾਜ਼ਰੀ ਭਰ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖਤਰਨਾਕ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ । ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ…

Read More