ਸੜਕ ਹਾਦਸੇ ‘ਚ ਇੱਕ ਵਿਅਕਤੀ ਦੀ ਮੋਤ
ਨਾਭਾ 13 ਨਵੰਬਰ 2025 : ਥਾਣਾ ਸਦਰ ਪੁਲਸ ਨੇ ਐਕਸੀਡੈਂਟ ਵਿਚ ਹੋਈ ਇਕ ਵਿਅਕਤੀ ਦੀ ਮੌਤ ਤੇ ਅਣਪਛਾਤੇ ਡਰਾਈਵਰ ਖਿਲਾਫ ਮੁਕਦਮਾ ਦਰਜ ਕੀਤਾ ।ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤ ਕਰਤਾ ਜੋਗਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਥਾਣਾ ਸਦਰ ਨਾਭਾ ਨੇ ਪੁਲਸ ਨੂੰ ਲਿਖਤੀ ਸ਼ਿਕਾਇਤ…
