ਅਨਮੋਲ ਬਿਸ਼ਨੋਈ ਨੂੰ ਨਹੀਂ ਲਿਜਾ ਸਕੇਗੀ ਪੁੱਛਗਿੱਛ ਲਈ ਕਿਸੇ ਵੀ ਸੂਬੇ ਦੀ ਪੁਲਸ
ਫਿਲੌਰ, 16 ਦਸੰਬਰ 2025 : ਅਨਮੋਲ ਬਿਸ਼ਨੋਈ (Anmol Bishnoi) ਨੂੰ ਲੈ ਕੇ ਪੰਜਾਬ, ਮਹਾਰਾਸ਼ਟਰ ਅਤੇ ਰਾਜਸਥਾਨ ਦੀ ਪੁਲਸ ਦੀਆਂ ਉਮੀਦਾਂ `ਤੇ ਪਾਣੀ ਫਿਰ ਗਿਆ । ਦੇਸ਼ ਦੇ ਗ੍ਰਹਿ ਮੰਤਰਾਲਾ (Ministry of Home Affairs) ਨੇ ਆਪਣੀ ਤਾਕਤ ਦੀ ਵਰਤੋਂ ਕਰਦੇ ਹੋਏ ਬੀ. ਐੱਨ. ਐੱਸ. ਦੀ ਧਾਰਾ 303 `ਚ ਹੁਕਮ ਜਾਰੀ ਕੀਤਾ ਹੈ, ਜਿਸ ਦੇ ਤਹਿਤ ਅਨਮੋਲ…
