Mandatory

Arrested

ਛੇੜਛਾੜ ਮਾਮਲੇ ਵਿਚ ਅਮਰੀਕਾ `ਚ ਗੁਰਦੁਆਰਾ ਕਮੇਟੀ ਦਾ ਮੈਂਬਰ ਗ੍ਰਿਫਤਾਰ

ਵਾਸਿ਼ੰਗਟਨ, 16 ਦਸੰਬਰ 2025 : ਸਟਾਕਟਨ ਗੁਰਦੁਆਰਾ ਕਮੇਟੀ (Stockton Gurdwara Committee) ਦੇ ਮੈਂਬਰ ਨੂੰ ਇਕ ਹਾਈ ਸਕੂਲ ਦੇ ਬਾਹਰ ਨਾਬਾਲਿਗਾ ਦਾ ਸਰੀਰਕ ਸ਼ੋਸ਼ਣ (Physical abuse of a minor) ਕਰਨ ਦੇ ਦੇਸ਼ ਹੇਠ ਗ੍ਰਿਫਤਾਰ (Arrested) ਕੀਤਾ ਗਿਆ । ਪੀੜਤਾ ਦੀ ਉਮਰ 14 ਸਾਲ ਤੋਂ ਘੱਟ ਸੀ ਅਤੇ ਉਸ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਨੇ…

Read More
court

ਵੋਟ ਚੋਰੀ ਮਾਮਲੇ ਵਿਚ ਭਾਜਪਾ ਦੇ ਸਾਬਕਾ ਵਿਧਾਇਕ ਸਮੇਤ 7 ਵਿਰੁੱਧ ਦੋਸ਼-ਪੱਤਰ ਦਾਇਰ

ਬੈਂਗਲੁਰੂ, 16 ਦਸੰਬਰ 2025 : ਕਰਨਾਟਕ (Karnataka) `ਚ 2023 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਲੈਂਡ ਹਲਕੇ `ਚ ਕਥਿਤ `ਵੋਟ ਚੋਰੀ` (`Vote theft`) ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਭਾਜਪਾ ਦੇ ਇਕ ਸਾਬਕਾ ਵਿਧਾਇਕ ਸਮੇਤ 7 ਵਿਅਕਤੀਆਂ ਵਿਰੁੱਧ ਦੋਸ਼-ਪੱਤਰ ਦਾਇਰ (Chargesheet filed) ਕੀਤਾ ਹੈ । ਇਸ `ਚ ਸਾਬਕਾ ਵਿਧਾਇਕ ਦੇ ਪੁੱਤਰ ਤੇ ਨਜ਼ਦੀਕੀ ਸਹਿਯੋਗੀ…

Read More
National Investigation Agencies

ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ 2 ਅੱਤਵਾਦੀ ਮੁੰਬਈ ਤੋਂ ਗ੍ਰਿਫ਼ਤਾਰ

ਚੰਡੀਗੜ੍ਹ, 16 ਦਸੰਬਰ 2025 : ਪੰਜਾਬ ਪੁਲਸ ਨੇ ਕੇਂਦਰੀ ਏਜੰਸੀਆਂ (Central agencies) ਦੇ ਨਜ਼ਦੀਕੀ ਤਾਲਮੇਲ ਨਾਲ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖ਼ਾਲਸਾ ਇੰਟਰਨੈਸ਼ਨਲ (Babbar Khalsa International) (ਬੀ. ਕੇ.ਆਈ.) ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ (Two people) ਨੂੰ ਮੁੰਬਈ ਪਹੁੰਚਣ `ਤੇ ਗ੍ਰਿਫ਼ਤਾਰ (Arrested) ਕੀਤਾ । ਇਹ ਜਾਣਕਾਰੀ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ (Gaurav…

Read More
Rana Balachauria

ਅੱਜ ਹੋਵੇਗਾ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦਾ ਪੋਸਟਮਾਰਟਮ

ਮੋਹਾਲੀ, 16 ਦਸੰਬਰ 2025 : ਬੀਤੇ ਦਿਨੀਂ ਪੰਜਾਬ ਦੇ ਜਿ਼ਲਾ ਤੇ ਸ਼ਹਿਰ ਮੋਹਾਲੀ ਦੇ ਸੋਹਾਣਾ ਵਿਖੇ ਕਤਲ ਕਰ ਦਿੱਤੇ ਗਏ ਕਬੱਡੀ ਖਿਡਾਰੀ (Kabaddi player) ਰਾਣਾ ਬਲਾਚੌਰੀਆ ਦਾ ਪੋਸਟਮਾਰਟਮ (Postmortem) ਅੱਜ ਕੀਤਾ ਜਾਵੇਗਾ । ਕੀ ਸੀ ਮਾਮਲਾ ਪੰਜਾਬ ਦੇ ਮੋਹਾਲੀ ਦੇ ਸੋਹਾਣਾ ਵਿੱਚ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਪ੍ਰਮੋਟਰ ਅਤੇ ਖਿਡਾਰੀ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ (Digvijay…

Read More
wildlife organ trafficking

ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਦੇ ਦੋਸ਼ ਵਿਚ ਤਿੰਨ ਜਣੇ ਗ੍ਰਿਫ਼ਤਾਰ

ਚੰਡੀਗੜ੍ਹ 16 ਦਸੰਬਰ 2025 : ਪੰਜਾਬ ਵਿੱਚ ਜੰਗਲੀ ਜੀਵਾਂ ਦੀ ਰੱਖਿਆ (Wildlife protection) ਅਤੇ ਜੰਗਲੀ ਜੀਵਾਂ ਨਾਲ ਸਬੰਧਤ ਅਪਰਾਧਾਂ ਨੂੰ ਰੋਕਣ ਲਈ ਬਣਾਏ ਗਏ ਐਕਟ ਅਤੇ ਕਾਨੂੰਨ ਤਹਿਤ ਕਾਰਵਾਈ ਕਰਦਿਆਂ ਸਰਕਾਰੀ ਕਰਮਚਾਰੀਆਂ-ਅਧਿਕਾਰੀਆਂ ਤੇ ਆਧਾਰਤ ਟੀਮ ਨੇ ਨਕੋਦਰ ਵਿੱਚ ਭਾਰਤ ਭੂਸ਼ਣ ਦੇ ਪੁੱਤਰ ਬੋਨੀ ਅਰੋੜਾ ਨੂੰ ਕੱਟੇ ਹੋਏ ਸਾਂਗਰ ਸਿੰਗ, ਦੰਦਾਂ ਦੇ ਛੇ ਟੁੱਕੜੇ ਅਤੇ ਇਕ…

Read More
Jammu and Kashmir Police

ਜੰਮੂ-ਕਸ਼ਮੀਰ ਵਿਚ ਅੱਤਵਾਦੀ ਸੰਗਠਨਾਂ ਦੇ 200 ਤੋਂ ਵੱਧ ਸਹਿਯੋਗੀ ਪੁਲਸ ਹਿਰਾਸਤ `ਚ

ਸ਼੍ਰੀਨਗਰ, 16 ਦਸੰਬਰ 2025 : ਜੰਮੂ-ਕਸ਼ਮੀਰ ਪੁਲਸ (Jammu and Kashmir Police) ਨੇ ਵਾਦੀ `ਚ ਇਕ ਵੱਡੀ ਮੁਹਿੰਮ ਦੌਰਾਨ ਸ਼ੱਕੀ ਅੱਤਵਾਦੀਆਂ (Suspected terrorists) ਦੇ ਲਗਭਗ 200 ਸਹਿਯੋਗੀਆਂ ਨੂੰ ਹਿਰਾਸਤ `ਚ ਲੈ ਲਿਆ । ਪੁਲਸ ਨੇ ਕੀਤੀ ਸੁਰੱਖਿਆ ਫੋਰਸਾਂ ਨਾਲ ਮਿਲ ਕੇ ਅੱਤਵਾਦੀਆਂ ਦੇ ਸਹਿਯੋਗੀਆਂ ਵਿਰੁੱਧ ਕਾਰਵਾਈ ਪੁਲਸ ਨੇ ਹੋਰ ਸੁਰੱਖਿਆ ਫੋਰਸਾਂ (Security forces) ਨਾਲ ਮਿਲ ਕੇ…

Read More
Gangsters

ਕੈਨੇਡਾ ਪੁਲਸ ਵਲੋਂ ਜਾਰੀ ਕੀਤੀ 11 ਗੈਂਗਸਟਰਾਂ ਦੀ ਸੂਚੀ ਵਿਚੋਂ 9 ਪੰਜਾਬੀ

ਓਟਾਵਾ, 16 ਦਸੰਬਰ 2025 : ਕੈਨੇਡਾ ਪੁਲਸ (Canada Police) ਨੇ 11 ਗੈਂਗਸਟਰਾਂ (Gangsters) ਬਾਰੇ ਚਿਤਾਵਨੀ ਜਾਰੀ ਕੀਤੀ ਹੈ । ਪੁਲਸ ਨੇ ਲੋਕਾਂ ਨੂੰ ਉਨ੍ਹਾਂ ਤੋਂ ਦੂਰ ਰਹਿਣ ਲਈ ਕਿਹਾ ਹੈ । ਇਨ੍ਹਾਂ 11 ਵਿਅਕਤੀਆਂ `ਚੋਂ 9 ਪੰਜਾਬੀ (9 out of 11 people are Punjabi) ਮੂਲ ਦੇ ਹਨ । ਬ੍ਰਿਟਿਸ਼ ਕੋਲੰਬੀਆ ਪੁਲਸ ਨੇ ਕਿਹਾ ਕਿ ਉਹ…

Read More
Mexico plane crash

ਮੈਕਸੀਕੋ `ਚ ਜਹਾਜ਼ ਕਰੈਸ਼ ਕਾਰਨ 7 ਲੋਕਾਂ ਦੀ ਮੌਤ ਤੇ ਤਿੰਨ ਲੋਕ ਲਾਪਤਾ

ਅਮਰੀਕਾ, 16 ਦਸੰਬਰ 2025 : ਮੈਕਸੀਕੋ (Mexico) ਵਿੱਚ ਸੋਮਵਾਰ ਨੂੰ ਐਮਰਜੈਂਸੀ ਲੈਂਡਿੰਗ (Emergency landing) ਦੌਰਾਨ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ (Small plane crash) ਹੋ ਗਿਆ, ਜਿਸ ਵਿੱਚ ਸੱਤ ਲੋਕਾਂ ਦੀ ਮੌਤ ਸੱਤ ਲੋਕਾਂ ਦੀ ਮੌਤ) ਹੋ ਗਈ ਅਤੇ ਤਿੰਨ ਲਾਪਤਾ ਹੋ ਗਏ । ਇਹ ਪ੍ਰਾਈਵੇਟ ਜੈੱਟ ਅਕਾਪੁਲਕੋ ਤੋਂ ਟੋਲੁਕਾ ਹਵਾਈ ਅੱਡੇ ਵੱਲ ਉਡਾਣ ਭਰ ਰਿਹਾ ਸੀ,…

Read More
Cash transactions disrupted

10-20 ਤੇ 50 ਰੁਪਏ ਦੇ ਨੋਟਾਂ ਦੀ ਭਾਰੀ ਕਿੱਲਤ ਕਾਰਨ ਨਕਦ ਲੈਣ-ਦੇਣ `ਚ ਪ੍ਰੇਸ਼ਾਨੀ

ਕੋਲਕਾਤਾ, 16 ਦਸੰਬਰ 2025 : ਆਲ ਇੰਡੀਆ ਰਿਜ਼ਰਵ ਬੈਂਕ ਕਰਮਚਾਰੀ ਐਸੋਸੀਏਸ਼ਨ (All India Reserve Bank Employees Association) (ਏ. ਆਈ. ਆਰ. ਬੀ. ਈ. ਏ.) ਨੇ ਦੇਸ਼ਭਰ `ਚ ਛੋਟੇ ਮੁੱਲ ਦੇ ਨੋਟਾਂ ਦੀ ਭਾਰੀ ਕਿੱਲਤ (Severe shortage of small denomination notes) `ਤੇ ਚਿੰਤਾ ਪ੍ਰਗਟਾਉਂਦੇ ਹੋਏ ਕਿਹਾ ਹੈ ਕਿ ਇਸ ਨਾਲ ਆਮ ਲੋਕਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਭਾਰੀ…

Read More
Jimmy Lai

ਹਾਂਗਕਾਂਗ `ਚ ਚੀਨ ਵਿਰੋਧੀ ਮੀਡੀਆ ਸ਼ਖਸੀਅਤ ਦੋਸ਼ੀ ਕਰਾਰ

ਹਾਂਗਕਾਂਗ, 16 ਦਸੰਬਰ 2025 : ਹਾਂਗਕਾਂਗ (Hong Kong) ਦੀ ਪ੍ਰਮੁੱਖ ਮੀਡੀਆ ਸ਼ਖਸੀਅਤ ਅਤੇ ਚੀਨ ਦੇ ਆਲੋਚਕ ਜਿੰਮੀ ਲਾਈ (Jimmy Lai) ਨੂੰ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਇਕ ਇਤਿਹਾਸਕ ਮਾਮਲੇ `ਚ ਸੋਮਵਾਰ ਨੂੰ ਸ਼ਹਿਰ ਦੀ ਅਦਾਲਤ ਨੇ ਦੋਸ਼ੀ ਠਹਿਰਾਇਆ । ਸਰਕਾਰ ਵਲੋਂ ਤਿੰਨ ਜੱਜਾਂ ਨੇ ਲਾਈ ਨੂੰ ਪਾਇਆ ਸਾਜਿਸ਼ ਰਚਣ ਦਾ ਦੋਸ਼ੀ ਸਰਕਾਰ ਵੱਲੋਂ ਨਿਯੁਕਤ 3 ਜੱਜਾਂ…

Read More