ਅਮਰੀਕੀ ਵਕੀਲ ਨੇ ਕੇਂਦਰ ਸਰਕਾਰ ਤੋਂ ਫਲਾਈਟ ਰਿਕਾਰਡਰ ਡਾਟਾ ਮੰਗਿਆ
ਅਹਿਮਦਾਬਾਦ, 9 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਗੁਜਰਾਤ ਦੇ ਸ਼ਹਿਰ ਅਹਿਮਦਾਬਾਦ (Ahmedabad) `ਚ 12 ਜੂਨ ਨੂੰ ਹੋਏ ਏਅਰ ਇੰਡੀਆ ਜਹਾਜ਼ ਹਾਦਸੇ (Air India plane crash) `ਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਘੱਟੋ-ਘੱਟ 130 ਪਰਿਵਾਰਾਂ ਦੀ ਨੁਮਾਇੰਦਗੀ ਕਰਨ ਵਾਲੇ ਅਮਰੀਕੀ ਹਵਾਬਾਜ਼ੀ ਵਕੀਲ (American aviation lawyer) ਮਾਈਕ ਐਂਡਰਿਊਜ਼ ਨੇ ਕੇਂਦਰ ਸਰਕਾਰ ਨੂੰ ਫਲਾਈਟ ਰਿਕਾਰਡਰ…
