Mandatory

Aam Aadmi Party

ਪਿੰਡ ਪਹਾੜਪੁਰ ਦੀ ਸਮੁੱਚੀ ਪੰਚਾਇਤ ਵਿਧਾਇਕ ਦੇਵ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਨਾਭਾ, 13 ਨਵੰਬਰ 2025 : ਨਾਭਾ ਬਲਾਕ ਦੇ ਪਿੰਡ ਪਹਾੜਪੁਰ ਦੀ ਪੰਚਾਇਤ ਦੇ 7 ਮੈਂਬਰਾਂ ਨੇ ਕਾਂਗਰਸ ਨੂੰ ਕਿਹਾ ਅਲਵਿਦਾ, ਆਪ ਪਾਰਟੀ ਦਾ ਫੜਿਆ ਪੱਲਾ ।ਵਿਧਾਇਕ ਮਾਨ ਨੇ ਕੀਤਾ ਪੰਚਾਇਤ ਮੈਂਬਰਾਂ ਨੂੰ ਪਾਰਟੀ ਵਿਚ ਸ਼ਾਮਲਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪੰਚਾਇਤ ਮੈਂਬਰਾਂ ਨੂੰ ਪਾਰਟੀ ਵਿੱਚ ਵਿੱਚ ਸ਼ਾਮਲ ਕੀਤਾ । ਇਸ ਮੌਕੇ ਸਾਰਾ ਹੀ ਪਿੰਡ…

Read More
Accident

ਅਣਪਛਾਤੇ ਮੋਟਰਸਾਈਕਲ ਚਾਲਕ ਵਿਰੁੱਧ ਤੇਜ ਰਫ਼ਤਾਰ ਮੋਟਰਸਾਈਕਲ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ

ਪਟਿਆਲਾ, 13 ਨਵੰਬਰ 2025 : ਥਾਣਾ ਸਦਰ ਪਟਿਆਲਾ ਪੁਲਸ ਨੇ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ 281, 106, 324 (44) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇਪੁੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕੁਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਵਾਰਡ ਨੰ 12 ਖੱਤਰੀਆ…

Read More
Accident

ਮੋਟਰਸਾਈਕਲ ਚਾਲਕ ਵਿਰੁੱਧ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਮੋਟਰਸਾਈਕਲ ਲਿਆ ਕੇ ਮਾਰਨ ਤੇ ਕੇਸ ਦਰਜ

ਬਨੂੜ, 13 ਨਵੰਬਰ 2025 : ਥਾਣਾ ਬਨੂੜ ਪੁਲਸ ਨੇ ਮੋਟਰਸਾਈਕਲ ਦੇ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ 281, 125-ਏ, 106, 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਾਵਨ ਲੋਚੇਪਾ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਸੀਸਨ ਜਿਲਾ ਲੋਹੇਲ ਇਦੀਪੀਤੀ ਹਿਮਾਚਲ…

Read More
Gambling Act

ਥਾਣਾ ਪਸਿਆਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਚੋਰੀ ਦਾ ਕੇਸ ਦਰਜ

ਪਟਿਆਲਾ, 13 ਨਵੰਬਰ 2025 : ਥਾਣਾ ਪਸਿਆਣਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 331 (4), 305, 62, 324 (44) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸਜਿਹੜੇ ਵਿਅਕਤੀ ਵਿਰੁੱਧ ਚੋਰੀ ਕਰਨ ਦੇ ਇਰਾਦੇ ਨਾਲ ਦੁਕਾਨ ਦਾ ਸ਼ੀਸ਼ਾ ਤੋੜ ਕੇ ਅੰਦਰ ਦਾਖਲ ਹੋਣ ਦਾ ਕੇਸ ਦਰਜ ਕੀਤਾ ਗਿਆ…

Read More
NDPS Act

10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਪਟਿਆਲਾ, 13 ਨਵੰਬਰ 2025 : ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ ।ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈਪੁਲਸ ਮੁਤਾਬਕ ਏ. ਐਸ. ਆਈ. ਗੁਰਲਾਲ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ-ਸਮਾਜਿਕ ਅਨਸਰਾਂ…

Read More
Accident

ਸੜਕ ਹਾਦਸੇ ‘ਚ ਇੱਕ ਵਿਅਕਤੀ ਦੀ ਮੋਤ

ਨਾਭਾ 13 ਨਵੰਬਰ 2025 : ਥਾਣਾ ਸਦਰ ਪੁਲਸ ਨੇ ਐਕਸੀਡੈਂਟ ਵਿਚ ਹੋਈ ਇਕ ਵਿਅਕਤੀ ਦੀ ਮੌਤ ਤੇ ਅਣਪਛਾਤੇ ਡਰਾਈਵਰ ਖਿਲਾਫ ਮੁਕਦਮਾ ਦਰਜ ਕੀਤਾ ।ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇਮਿਲੀ ਜਾਣਕਾਰੀ ਅਨੁਸਾਰ  ਸ਼ਿਕਾਇਤ ਕਰਤਾ ਜੋਗਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਥਾਣਾ ਸਦਰ ਨਾਭਾ ਨੇ ਪੁਲਸ ਨੂੰ ਲਿਖਤੀ ਸ਼ਿਕਾਇਤ…

Read More
Accident

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਪਟਿਆਲਾ, 13 ਨਵੰਬਰ 2025 : ਥਾਣਾ ਅਨਾਜ ਮੰਡੀ ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 115 (2), 126 (2), 351 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ।ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸਜਿਹੜੇ ਵਿਅਕਤੀ ਵਿਰੁੱਧ ਕੇੇਸ ਦਰਜ ਕੀਤਾ ਗਿਆ ਹੈ ਵਿਚ ਬਲੀਮ ਪੈਲਸ ਦਾ ਮਾਲਕ ਕਰਮਜੀਤ ਖਾਨ ਵਾਸੀ ਮੁਲੇਪੁਰ ਜਿਲਾ ਫਤਿਹਗੜ੍ਹ ਸਾਹਿਬ…

Read More

ਏ. ਐਸ. ਆਈ. ਜਸਵਿੰਦਰ ਸਿੰਘ ਨੇ ਸੰਭਾਲਿਆ ਰੋਹਟੀ ਪੂਲ ਚੌਕੀ ਇੰਚਾਰਜ ਦਾ ਅਹੁਦਾ

ਨਾਭਾ, 12 ਨਵੰਬਰ 2025 : ਇਮਾਨਦਾਰ ਤੇ ਧੜੱਲੇਦਾਰ ਅਫਸਰ ਏ. ਐਸ. ਆਈ. ਜਸਵਿੰਦਰ ਸਿੰਘ ਨੇ ਅੱਜ ਥਾਣਾ ਸਦਰ ਅਧੀਨ ਆਉਦੀ ਰੋਹਟੀ ਪੁਲ ਚੌਕੀ ਦਾ ਬਤੌਰ ਇੰਚਾਰਜ ਅਹੁਦਾ ਸੰਭਾਲ ਲਿਆ ਹੈ ।ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਜਾਵੇਗਾ ਬਖਸਿ਼ਆ : ਜਸਵਿੰਦਰ ਸਿੰਘਅਹੁਦਾ ਸੰਭਾਲਣ ਉਪਰੰਤ ਉਨਾਂ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ…

Read More

ਦਵਾਈਆਂ ਵਾਲੀ ਫੈਕਟਰੀ ਵਿਚ ਲੱਗੀ ਅੱਗ

ਗੁਜਰਾਤ, 12 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਗੁਜਰਾਤ ਦੇ ਭਰੂਚ ਵਿਖੇ ਇਕ ਦਵਾਈਆਂ ਬਣਾਉਣ ਵਾਲੀ ਫੈਕਟਰੀ ਵਿਚ ਬੁਆਇਲਰ ਦੇ ਫਟਣ ਕਾਰਨ ਅੱਗ ਲੱਗ ਗਈ। ਜਿਸ ਨਾਲ ਜਿਥੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ, ਉਥੇ 24 ਵਿਅਕਤੀ ਜ਼ਖ਼ਮੀ ਵੀ ਹੋ ਗਏ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਭਿਆਨਕ ਹਾਦਸਾ ਮੰਗਲਵਾਰ ਦੀ ਦੇਰ ਰਾਤ…

Read More

ਇੱਕ ਰੋਜ਼ਾ ਅੰਗਰੇਜ਼ੀ ਵਿਸ਼ੇ ਦੀ ਟ੍ਰੇਨਿੰਗ ਕਰਵਾਈ

ਨਾਭਾ, 12 ਨਵੰਬਰ 2025 : ਐਸ. ਸੀ. ਈ. ਆਰ. ਟੀ. ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਡੀ. ਈ. ਓ. (ਸ. ਸ.) ਅਤੇ ਡਾਇਟ ਪ੍ਰਿੰਸੀਪਲ ਸੰਦੀਪ ਨਾਗਰ ਦੀ ਰਹਿਨੁਮਾਈ ਤਹਿਤ ਭਾਦਸੋਂ- 1-2 ਅਤੇ ਬਾਬਰਪੁਰ ਬਲਾਕਾਂ ਦੇ ਅੰਗਰੇਜੀ ਵਿਸ਼ੇ ਦੇ ਅਧਿਆਪਕਾਂ ਦੀ ਇੱਕ ਰੋਜ਼ਾ ਟ੍ਰੇਨਿੰਗ ਜਿ਼ਲ੍ਹਾ ਸਿਖਲਾਈ ਸੰਸਥਾ ਨਾਭਾ ਵਿਖੇ ਲਗਾਈ ਗਈ, ਜਿਸ ਵਿੱਚ ਤਕਰੀਬਨ 63 ਅਧਿਆਪਕਾਂ ਨੇ ਭਾਗ ਲਿਆ…

Read More