45ਵੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼
ਚਾਰ ਰੋਜ਼ਾ ਖੇਡਾਂ ਦਾ ਉਦਘਾਟਨ ਸ਼ਾਲੂ ਮਹਿਰਾ ਅਤੇ ਮਨਵਿੰਦਰ ਕੌਰ ਭੁੱਲਰ ਵੱਲੋਂ ਕੀਤਾ ਗਿਆ ਚਾਰ ਰੋਜ਼ਾ ਖੇਡਾਂ (Four-day Games) ਦਾ ਉਦਘਾਟਨ ਜਿ਼ਲ੍ਹਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀ. ਸਿੱ.) ਮਨਵਿੰਦਰ ਕੌਰ ਭੁੱਲਰ ਵੱਲੋਂ ਅਸਮਾਨ ਵਿੱਚ ਗੁਬਾਰੇ ਛੱਡ ਕੇ ਕੀਤਾ ਗਿਆ । ਇਸ ਉਪਰੰਤ ਖਿਡਾਰੀਆਂ ਅਤੇ ਅਧਿਆਪਕਾਂ ਨੂੰ ਖੇਡਾਂ…
