ਅੰਮ੍ਰਿਤਪਾਲ ਸਿੰਘ ਮਾਮਲੇ ਵਿਚ 8 ਮੁਲਜ਼ਮਾਂ ਦੇ ਬਿਆਨ ਕੀਤੇ ਗਏ ਦਰਜ
ਅੰਮ੍ਰਿਤਸਰ, 9 ਅਕਤੂਬਰ 2026 : ਪੰਜਾਬ ਦੇ ਅੰਮ੍ਰਿਤਸਰ ਵਿਖੇ ਅੰਮ੍ਰਿਤਪਾਲ ਸਿੰਘ (Amritpal Singh) ਮਾਮਲੇ ਵਿਚ ਮਾਨਯੋਗ ਅਦਾਲਤ ਵਿਚ 8 ਮੁਲਜਮਾਂ ਦੇ ਬਿਆਨ ਦਰਜ (Statement recorded) ਕੀਤੇ ਜਾਣ ਦਾ ਸਮਾਚਾਰ ਹੈ । ਕਿਸ ਮਾਮਲੇ ਵਿਚ ਦਰਜ ਕੀਤੇ ਗਏ ਹਨ ਬਿਆਨ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜੋ ਅਦਾਲਤ ਵਿਚ ਅੰਮ੍ਰਿਤਪਾਲ ਸਿੰਘ ਮਾਮਲੇ ਵਿਚ 8 ਮੁਲਜਮਾਂ (8 accused…
