Mandatory

DGP

ਗੈਂਗਸਟਰਾਂ ’ਤੇ ਵਾਰ ਮੁਹਿੰਮ ਤਹਿਤ ਪੰਜਾਬ ਪੁਲਸ ਵੱਲੋਂ ਛਾਪੇਮਾਰੀ

ਚੰਡੀਗੜ੍ਹ, 10 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 232ਵੇਂ ਦਿਨ ਪੰਜਾਬ ਪੁਲਸ ਵਲੋਂ ਛਾਪੇਮਾਰੀਆਂ (Raids) ਕੀਤੀਆਂ ਗਈਆਂ ਹਨ । ਕਿੰਨੀਆਂ ਥਾਵਾਂ ‘ਤੇ ਕੀਤੀਆਂ ਹਨ ਛਾਪੇਮਾਰੀਆਂ ਮਿਲੀ ਜਾਣਕਾਰੀ ਅਨੁਸਾਰ ਡੀ. ਜੀ. ਪੀ. ਪੰਜਾਬ ਗੌਰਵ ਯਾਦਵ (D. G. P. Punjab Gaurav Yadav) ਦੀ ਅਗਵਾਈ ਹੇਠ…

Read More
Business Meeting

ਪੰਜਾਬ ਸਰਕਾਰ ਨੇ ਦਿੱਤਾ ਯੂ. ਏ. ਈ. ਨਿਵੇਸ਼ਕਾਂ ਨੂੰ ਪੰਜਾਬ `ਚ ਨਿਵੇਸ਼ ਦਾ ਸੱਦਾ

ਚੰਡੀਗੜ੍ਹ, 10 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਯੂ. ਏ. ਈ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਗਿਆ ਹੈ । ਕੀ ਆਖਿਆ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੀਟਿੰਗ ਵਿਚ ਪੰਜਾਬ ਦੇ ਉਦਯੋਗ ਅਤੇ ਵਪਾਰ ਮੰਤਰੀ (Punjab Industries and Commerce Minister) ਅਮਨ…

Read More
Canada deports

ਕੈਨੇਡਾ ਵਿਚ ਰਹਿ ਰਹੇ ਭਾਰਤੀ ਪਰਿਵਾਰ ਨੂੰ ਕੀਤਾ ਕੈਨੇਡਾ ਨੇ ਭਾਰਤ ਡਿਪੋਰਟ

ਟੋਰਾਂਟੋ, 10 ਸਤੰਬਰ 2026 : ਕੈਨੇਡਾ (Canada) ਵਿਖੇ ਪਿਛਲੇ 8 ਸਾਲਾਂ ਤੋਂ ਰਹਿ ਰਹੇ ਇਕ ਭਾਰਤੀ ਪਰਿਵਾਰ ਨੂੰ ਕੈਨੇਡੀਅਨ ਸਰਕਾਰ ਵਲੋਂ ਲੰਘੇ ਦਿਨਾਂ ਭਾਰਤ ਡਿਪੋਰਟ (India Deport) ਕਰ ਦਿੱਤਾ ਗਿਆ ਹੈ । ਕੌਣ ਕੌਣ ਹਨ ਭਾਰਤ ਡਿਪੋਰਟ ਕੀਤੇ ਭਾਰਤੀ ਪਰਿਵਾਰ ਵਿਚ ਮਿਲੀ ਜਾਣਕਾਰੀ ਅਨੁਸਾਰ ਕੈੈਨੇਡਾ ਦੇ ਵਿਚ ਪਿਛਲੇ ਅੱਠ ਸਾਲਾਂ ਤੋਂ ਰਹਿ ਰਹੇ ਜਿਸ ਭਾਰਤੀ…

Read More
Arms Amritsar

ਗੈਰ-ਕਾਨੂੰਨੀ ਹਥਿਆਰਾਂ ਸਮੇਤ ਤਿੰਨ ਵਿਅਕਤੀ ਅੰਮ੍ਰਿਤਸਰ ਵਿਖੇ ਗ੍ਰਿਫ਼ਤਾਰ

ਅੰਮ੍ਰਿਤਸਰ, 10 ਸਤੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਪੁਲਸ ਵਲੋਂ ਤਿੰਨ ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਕੀ ਹਥਿਆਰ ਕੀਤੇ ਗਏ ਹਨ ਬਰਾਮਦ ਮਿਲੀ ਜਾਣਕਾਰੀ ਅਨੁਸਾਰ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਗੈਰ-ਕਾਨੂੰਨੀ ਹਥਿਆਰਾਂ (Illegal weapons) ਦੇ ਨੈਟਵਰਕ ਨੂੰ…

Read More
Gurugram Murder

ਗੁਰੂਗ੍ਰਾਮ ਵਿਚ ਦਿਨ ਦਿਹਾੜੇ ਨੌਜ਼ਵਾਨਾਂ ਨੇ ਕੀਤਾ ਨੌਜਵਾਨ ਦਾ ਕਤਲ

ਗੁਰੂਗ੍ਰਾਮ, 10 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਹਰਿਆਣਾ (Haryana) ਦੇ ਸ਼ਹਿਰ ਗੁਰੂਗ੍ਰਾਮ ਵਿਖੇ ਦਿਨ ਦਿਹਾੜੇ ਕੁਝ ਨੌਜਵਾਨਾਂ ਵਲੋਂ ਇਕ ਨੌਜਵਾਨ ਦਾ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਅੱਜ ਗੁਰੂਗ੍ਰਾਮ (Gurugram) ਵਿਖੇ ਜੋ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਕੁੱਝ ਨੌਜਵਾਨਾਂ ਵਲੋਂ ਇਕ ਨੌਜਵਾਨ ਦਾ ਗੋਲੀਆਂ ਮਾਰ…

Read More
Hardeep Mundiya

ਈਜ਼ੀ ਰਜਿਸਟਰੀ ਦੇ 14 ਮਹੀਨੇ ਪੂਰੇ ਹੋਣ ‘ਤੇ 9.87 ਲੱਖ ਦਸਤਾਵੇਜ਼ ਰਜਿਸਟਰਡ

ਜਲੰਧਰ, 10 ਸਤੰਬਰ 2026 : ਪੰਜਾਬ ‘ਚ ਜੁਲਾਈ 2025 ‘ਚ ਮੋਹਾਲੀ ਤੋਂ ਪਾਇਲਟ ਪ੍ਰਾਜੈਕਟ ਦੇ ਤੌਰ ‘ਤੇ ਸ਼ੁਰੂ ਹੋਈ ਈਜ਼ੀ ਰਜਿਸਟਰੀ ਵਿਵਸਥਾ (Easy registration system) ਨੇ 14 ਮਹੀਨੇ ਪੂਰੇ ਕਰ ਲਏ ਹਨ । ਕੀ ਆਖਿਆ ਪੰਜਾਬ ਦੇ ਮਾਲ ਮੰਤਰੀ ਨੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ (Revenue Minister Hardeep Singh Mundian) ਅਨੁਸਾਰ 8 ਸਤੰਬਰ 2026 ਤੱਕ…

Read More
Punjab Vigilance

ਸੇਵਾ ਕੇਂਦਰ ਦਾ ਹੈਲਪ ਡੈਸਕ ਕਰਮਚਾਰੀ 7,000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਚੰਡੀਗੜ੍ਹ, 10 ਸਤੰਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਜਿਲਾ ਜਲੰਧਰ ਦੇ ਨੂਰਮਹਿਲ ਵਿਖੇ ਸੇਵਾ ਕੇਂਦਰ ਦੇ ਹੈਲਪ ਡੈਸਕ ‘ਤੇ ਕੰਮ ਕਰ ਰਹੇ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ (Arrested) ਕੀਤਾ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਬੀਤੇ ਦਿਨੀਂ ਜੋ ਵਿਜੀਲੈਂਸ…

Read More
Bankok Murder

ਥਾਈਲੈਂਡ `ਚ ਬੰਦੂਕਧਾਰੀ ਨੇ ਅਧਿਆਪਕਾ ਦਾ ਗੋਲੀ ਮਾਰ ਕੇ ਕੀਤਾ ਕਤਲ

ਬੈਂਕਾਕ, 10 ਸਤੰਬਰ 2026 : ਥਾਈਲੈਂਡ (Thailand) ਦੇ ਪੂਰਬੀ ਹਿੱਸੇ ‘ਚ ਬੰਦੂਕਧਾਰੀ ਵਲੋਂ ਬਾਲ ਵਾਟਿਕਾ ਸਕੂਲ ਦੀ ਇਮਾਰਤ ਦੇ ਅੰਦਰ ਇਕ ਅਧਿਆਪਕਾ ਦਾ ਗੋਲੀ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ । ਕੀ ਦੱਸਿਆ ਪੁਲਸ ਅਧਿਕਾਰੀਆਂ ਨੇ ਉਪਰੋਕਤ ਵਾਪਰੇ ਗੋਲੀਬਾਰੀ (Shooting) ਦੇ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੌਰਾਨ 44…

Read More
Meeting

ਪਰਾਲੀ ਪ੍ਰਬੰਧਨ ਲਈ ਸਰਕਾਰ-ਕਾਰਪੋਰੇਟ ਮਿਲ ਕੇ ਲੱਭਣਗੇ ਸਥਾਈ ਹੱਲ : ਮਾਨ

ਚੰਡੀਗੜ੍ਹ, 10 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਨੇ ਆਖਿਆ ਹੈ ਕਿ ਪਰਾਲੀ ਪ੍ਰਬੰਧਨ (Stubble management) ਦੇ ਲਈ ਸਰਕਾਰ ਤੇ ਕਾਰਪੋਰੇਟ ਦੋਵੇਂ ਹੀ ਮਿਲ ਕੇ ਸਥਾਈ ਹੱਲ ਲੱਭਣਗੇ । ਸੀ. ਆਈ. ਏ. ਦੇ ਵਫ਼ਦ ਨਾਲ ਮੁੱਖ ਮੰਤਰੀ ਨੇ ਕੀਤੀ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਪੰਜਾਬ ‘ਚ…

Read More
Chandigarh Police

ਚੰਡੀਗੜ੍ਹ ਪੁਲਸ ਨੇ 13.76 ਗ੍ਰਾਮ ਹੈਰੋਇਨ ਸਮੇਤ ਕੀਤਾ ਇਕ ਵਿਅਕਤੀ ਕਾਬੂ

ਚੰਡੀਗੜ੍ਹ, 10 ਸਤੰਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਪੁਲਸ ਵਲੋਂ ਇਕ ਵਿਅਕਤੀ ਨੂੰ 13. 76 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਸ ਵਲੋਂ ਜੋ ਨਸ਼ਾ ਤਸਕਰਾਂ (Drug traffickers) ਵਿਰੁੱਧ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 13. 76 ਗ੍ਰਾਮ ਹੈਰੋਇਨ ਸਮੇਤ…

Read More