ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਕੀਤਾ ਡਿਜੀਟਲ
ਚੰਡੀਗੜ੍ਹ, 5 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ (Chief Minister’s Health Scheme) ਨੂੰ ਪੂਰੀ ਤਰ੍ਹਾਂ ਡਿਜੀਟਲ ਕਰ ਦਿੱਤਾ ਗਿਆ ਹੈ । ਕੀ ਹੋਵੇਗਾ ਡਿਜੀਟਲ ਹੋਣ ਨਾਲ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab Government) ਦੀ ਮੁੱਖ ਮੰਤਰੀ ਸਿਹਤ ਯੋਜਨਾ (ਐੱਮ. ਐੱਮ. ਐੱਸ….
