Mandatory

Bomb Threat

ਮੋਹਾਲੀ ਦੇ ਸਕੂਲਾਂ ਤੇ ਹਸਪਤਾਲ ਨੂੰ ਦਿੱਤੀ ਬੰਬ ਨਾਲ ਉਡਾਉਣ ਦੀ ਧਮਕੀ

ਮੋਹਾਲੀ, 17 ਫਰਵਰੀ 2026 : ਪੰਜਾਬ ਦੇ ਜਿਲਾ ਮੋਹਾਲੀ (Mohali District) ਵਿਖੇ ਅੱਜ ਫਿਰ ਸਕੂਲਾਂ ਦੇ ਨਾਲ-ਨਾਲ ਹਸਪਤਾਲ ਨੂੰ ਵੀ ਬੰਬ ਨਾਲ ਉਡਾਉਣ (Bomb Threat) ਦੀ ਧਮਕੀ ਈਮੇਲ ਰਾਹੀਂ ਦਿੱਤੇ ਜਾਣ ਦਾ ਸਮਾਚਾਰ ਮਿਲਿਆ ਹੈ । ਸਕੂਲਾਂ ਨੂੰ ਧਮਕੀ ਮਿਲਣ ਦਾ ਪਤਾ ਚਲਦਿਆਂ ਕਰਵਾਇਆ ਗਿਆ ਖਾਲੀ ਮਿਲੀ ਜਾਣਕਾਰੀ ਹਸਪਤਾਲ ਪਿਛਲੇ ਕਾਫੀ ਸਮੇਂ ਤੋਂ ਲਗਤਾਰ ਈਮੇਲ…

Read More
Investigation

ਗੈਂਗਸਟਰਾਂ ਤੇ ਵਾਰ ਮੁਹਿੰਮ 27ਵੇਂ ਦਿਨ ਵਿਚ ਹੋਈ ਦਾਖਲ

ਚੰਡੀਗੜ੍ਹ, 17 ਫਰਵਰੀ 2026 : ਪੰਜਾਬ ਵਿਚ ਗੈਂਗਸਟਰਾਂ ਤੇ ਵਾਰ ਮੁਹਿੰਮ (Campaign against gangsters) ਜੋ ਕਿ ਗੈਂਗਸਟਰਾਂ ਤੇ ਉਨ੍ਹਾਂ ਦੇ ਸਾਥੀਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਹੈ ਨੂੰ 27ਵਾਂ ਦਿਨ ਹੋ ਚੁੱਕਿਆ ਹੈ । ਮੁਹਿੰਮ ਤਹਿਤ ਕਿੰਨੀਆਂ ਥਾਵਾਂ ਤੇ ਛਾਪੇਮਾਰੀ ਕੀਤੀ ਤੇ ਕਿੰਨੇ ਕੀਤੇ ਗ੍ਰਿਫ਼ਤਾਰ ਪੰਜਾਬ ਪੁਲਸ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 27ਵੇਂ…

Read More
Abdul Sattar

ਮਹਾਸਿ਼ਵਰਾਤਰੀ ਤੇ ਮੁਸਲਿਮ ਵਿਧਾਇਕ ਦੇ ਮੰਦਰ ਪੁੱਜਣਤੇ ਵਿਵਾਦ

ਛਤਰਪਤੀ ਸੰਭਾਜੀਨਗਰ, 17 ਫਰਵਰੀ 2026 : ਮਹਾਰਾਸ਼ਟਰ (Maharashtra) ਦੇ ਛਤਰਪਤੀ ਸੰਭਾਜੀਨਗਰ ਦੇ ਸਿਲੋਦ ਵਿਚ ਮਹਾਸਿ਼ਵਰਾਤਰੀ ਵਾਲੇ ਦਿਨ ਮੁਸਲਿਮ ਵਿਧਾਇਕ (Muslim legislator) ਦੇ ਮੰਦਰ ਵਿਚ ਪਹੁੰਚਣ ਤੇ ਵਿਵਾਦ ਪੈਦਾ ਹੋਇਆ ਹੈ । ਕੀ ਵਿਵਾਦ ਪੈਦਾ ਹੋਇਆ ਹੈ ਤੇ ਕੀ ਕੀਤਾ ਗਿਆ ਮਿਲੀ ਜਾਣਕਾਰੀ ਅਨੁਸਾਰ ਸਿ਼ਵ ਸੈਨਾ ਦੇ ਮੁਸਲਿਮ ਵਿਧਾਇਕ ਤੇ ਸਾਬਕਾ ਮੰਤਰੀ ਅਬਦੁੱਲ ਸੱਤਾਰ (Abdul Sattar)…

Read More
prisoners

ਤਿੰਨ ਕੈਦੀ ਜੰਮੂ ਦੇ ਆਰ. ਐਸ. ਪੁਰਾ ਨਿਰੀਖਣ ਘਰ ਵਿਚੋਂ ਹੋਏ ਫ਼ਰਾਰ

ਜੰਮੂ, 17 ਫਰਵਰੀ 2026 : ਭਾਰਤ ਦੇਸ਼ ਦੇ ਜੰਮੂ ਕਸ਼ਮੀਰ (Jammu and Kashmir) ਸੂਬੇ ਵਿਖੇ ਬਣੇ ਜੰਮੂ ਆਰ. ਐਸ. ਪੁਰਾ ਨਿਰੀਖਣ ਘਰ (R. S. Pura Inspection House) ਵਿਚੋਂ ਤਿੰਨ ਕੈਦੀਆਂ ਦੇ ਪੁਲਸ ਨੂੰ ਚਕਮਾ ਦੇ ਕੇ ਫਰਾਰ (Escape) ਹੋਣ ਦਾ ਪਤਾ ਚੱਲਿਆ ਹੈ । ਕਦੋਂ ਵਾਪਰੀ ਘਟਨਾ ਮਿਲੀ ਜਾਣਕਾਰੀ ਅਨੁਸਾਰ ਜੰਮੂ ਦੇ ਆਰ. ਐਸ. ਪੁਰਾ…

Read More
America

ਗੋਲੀਆਂ ਚੱਲਣ ਕਾਰਨ ਅਮਰੀਕਾ ਵਿਚ ਗਈ ਦੋ ਵਿਅਕਤੀਆਂ ਦੀ ਜਾਨ

ਅਮਰੀਕਾ, 17 ਫਰਵਰੀ 2026 : ਅਮਰੀਕਾ (America) ਦੇ ਰ੍ਹੋਡ ਆਈਲੈਂਡ ਦੇ ਡੈਨਿਸ ਐਮ. ਲਿੰਚ ਅਰੇਨਾ ਵਿਖੇ ਇੱਕ ਆਈਸ ਹਾਕੀ ਮੈਚ ਦੌਰਾਨ ਹੋਈ ਗੋਲੀਬਾਰੀ (Shooting) ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ । ਗੋਲੀ ਚਲਾਉਣ ਵਾਲੇ ਨੇ ਖੁਦ ਨੂੰ ਵੀ ਮਾਰੀ ਗੋਲੀ ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਵਿਖੇ ਜਿਸ ਵਿਅਕਤੀ ਨੇ ਗੋਲੀਬਾਰੀ ਕੀਤੀ ਨੇ ਆਪਣੇ ਆਪ…

Read More
Bhagwant Mann

ਨਾ ਤਾਂ ਨਸ਼ਾ ਕਰਾਂਗਾ ਤੇ ਨਾ ਹੀ ਨਸਿ਼ਆਂ ਦੀ ਤਸਕਰੀ ਨੂੰ ਉਤਸ਼ਾਹਿਤ ਕਰਾਂਗਾ : ਮਾਨ

ਮੋਗਾ, 16 ਫਰਵਰੀ 2026 : ਮੋਗਾ ਵਿਖੇ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਨੇ ਨਸ਼ਾ ਵਿਰੋਧੀ ਰੈਲੀ (Anti-drug rally) ਕਰਦਿਆਂ ਕਿਹਾ ਕਿ ਨਾ ਤਾਂ ਨਸਿ਼ਆਂ ਦਾ ਸੇਵਨ ਕਰਾਂਗਾ ਤੇ ਨਾ ਹੀ ਨਸਿ਼ਆਂ ਦੀ ਤਸਕਰੀ ਜਾਂ ਖਪਤ ਨੂੰ ਉਤਸ਼ਾਹਿਤ ਕਰਾਂਗਾ । ਮੁੱਖ ਮੰਤਰੀ ਮਾਨ ਨੇ ਰੈਲੀ ਦੌਰਾਨ ਹੋਰ ਕੀ ਕੀ ਆਖਿਆ ਮੋਗਾ ਵਿਖੇ ਨਸਿ਼ਆਂ ਵਿਰੁੱਧ…

Read More
Transfer

ਪੰਜਾਬ ਸਰਕਾਰ ਨੇ ਕੀਤਾ 2 ਆਈ. ਏ. ਐਸ. ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 16 ਫਰਵਰੀ 2026 : ਪੰਜਾਬ ਸਰਕਾਰ (Punjab Government) ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੇ ਹੁਕਮ ਜਾਰੀ ਕਰਕੇ ਦੋ ਆਈ. ਏ. ਐਸ. ਅਧਿਕਾਰੀਆਂ (I. A. S. officers) ਦਾ ਤਬਾਦਲਾ ਕਰ ਦਿੱਤਾ ਹੈ । ਜਿਨ੍ਹਾਂ ਦਾ ਤਬਾਦਲਾ (Transfer) ਕੀਤਾ ਗਿਆ ਹੈ ਵਿਚ : ਗਿਰੀਸ਼ ਦਿਆਲਨ ਨੂੰ ਬਦਲ ਕੇ ਰਜਿਸਟਰਾਰ, ਸਹਿਕਾਰੀ ਸਭਾਵਾਂ, ਪੰਜਾਬ ਅੇ ਵਾਧੂ…

Read More
Arrest

ਫਿਲਮਮੇਕਰ ਰੋਹਿਤ ਸ਼ੈਟੀ ਦੇ ਘਰ ਗੋਲੀਬਾਰੀ ਕਰਨ ਵਾਲੇ ਹਰਿਆਣਾ ਤੋਂ ਗ੍ਰਿਫ਼ਤਾਰ

ਗੁਰੂਗ੍ਰਾਮ, 16 ਫਰਵਰੀ 2026 : ਪ੍ਰਸਿੱਧ ਫਿ਼ਲਮਮੇਕਰ ਰੋਹਿਤ ਸ਼ੈਟੀ (Filmmaker Rohit Shetty) ਦੇ ਘਰ ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿਚ ਮੁੰਬਈ ਪੁਲਸ ਨੇ ਚਾਰ ਹੋਰ ਵਿਅਕਤੀਆਂ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ (Arrested) ਕੀਤਾ ਹੈ । ਕੌਣ ਹਨ ਚਾਰੋਂ ਜਣੇ ਮਿਲੀ ਜਾਣਕਾਰੀ ਅਨੁਸਾਰ ਮੁੰਬਈ ਪੁਲਸ (Mumbai Police) ਨੇ ਹਰਿਆਣਾ ਪੁਲਸ ਸਪੈਸ਼ਲ ਟਾਸਕ ਫੋਰਸ ਨਾਲ ਇੱਕ ਸਾਂਝੇ ਆਪ੍ਰੇਸ਼ਨ…

Read More
Videos

ਏ. ਆਈ. ਜਨਰੇਟਡ ਵੀਡੀਓਜ ਨੇ ਪਹੁੰਚਾਈ ਧਾਰਮਿਕ ਭਾਵਨਾਵਾਂ ਨੂੰ ਠੇਸ

ਅੰਮ੍ਰਿਤਸਰ, 16 ਫਰਵਰੀ 2026 : ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੀ ਪਰਿਕਰਮਾ ਵਿਚ ਇਕ ਨੌਜਵਾਨ ਦੇ ਜੁੱਤੀਆਂ ਸਮੇਤ ਏ. ਆਈ. ਜਨਰੇਟਡ ਵੀਡੀਓ ਵਿਚ ਦਿਖਾਈ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ।  ਅਜਿਹਾ ਕਰਨ ਤੇ ਕਰ ਲਿਆ ਗਿਆ ਹੈ ਕੇਸ ਦਰਜ ਮਿਲੀ ਜਾਣਕਾਰੀ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀਆਂ…

Read More
renuka chowudhury

ਸੰਸਦ `ਚ ਆਵਾਰਾ ਕੁੱਤਾ ਲਿਆਉਣ ਦਾ ਮਾਮਲਾ

ਨਵੀਂ ਦਿੱਲੀ, 16 ਫਰਵਰੀ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿਖੇ ਬਣੇ ਸੰਸਦ ਕੰਪਲੈਕਸ ਵਿਚ ਅਵਾਰਾ ਕੁੱਤੇ (Stray dogs) ਨੂੰ ਲਿਆਉਣ ਅਤੇ ਸੰਸਦ ਮੈਂਬਰਾਂ ਵਿਰੁੱਧ ਇਤਰਾਜਯੋਗ ਟਿੱਪਣੀ ਦਾ ਮਾਮਲਾ ਸਾਹਮਣੇ ਆਇਆ ਹੈ ।  ਰਾਜ ਸਭਾ ਮੈਂਬਰ ਰੇਣੁਕਾ ਚੌਧਰੀ ਨੂੰ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਕਾਂਗਰਸ ਨੇਤਾ ਅਤੇ ਰਾਜ ਸਭਾ ਮੈਂਬਰ (Rajya Sabha…

Read More