Mandatory

Vigilance

ਏ. ਐੱਸ. ਆਈ. 15000 ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਮੋਹਾਲੀ, 10 ਫਰਵਰੀ 2026 : ਮੋਹਾਲੀ ਵਿਜੀਲੈਂਸ (Mohali Vigilance) ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜਿ਼ਲਾ ਮੋਹਾਲੀ ਦੇ ਥਾਣਾ ਸਦਰ ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਸਵੀਰ ਸਿੰਘ ਨੂੰ 15000 ਰੁਪਏ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ । ਉਸ ਨੂੰ ਸੈਕਟਰ-127 ਮੋਹਾਲੀ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਦੇ ਆਧਾਰ…

Read More
Baba Siddiqui

ਬਾਬਾ ਸਿੱਦੀਕੀ ਕਤਲ ਕੇਸ ਵਿਚ ਗ੍ਰਿਫ਼ਤਾਰ ਆਕਾਸ਼ਦੀਪ ਨੂੰ ਮਿਲੀ ਜ਼ਮਾਨਤ

ਮੁੰਬਈ, 9 ਫਰਵਰੀ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰਾ ਦੇ ਸ਼ਹਿਰ ਮੁੰਬਈ ਵਿਖੇ ਹੋਏ ਬਾਬਾ ਸਿੱਦੀਕੀ (Baba Siddiqui) ਕਤਲ ਕੇਸ ਵਿਚ ਗ੍ਰਿਫ਼ਤਾਰ ਆਕਾਸ਼ਦੀਪ ਨੂੰ ਬੰਬੇ ਹਾਈਕੋਰਟ (Bombay High Court) ਨੇ ਜ਼ਮਾਨਤ ਦੇ ਦਿੱਤੀ ਹੈ । ਕੀ ਆਖਿਆ ਜਸਟਿਸ ਨੀਲਾ ਗੋਖਲੇ ਦੀ ਬੈਂਚ ਨੇ ਬਾਬਾ ਸਿੱਦੀਕੀ ਕਤਲ ਕੇਸ ਵਿਚ ਜ਼ਮਾਨਤ ਪ੍ਰਾਪਤ ਕਰਨ ਵਾਲੇ ਪਹਿਲੇ ਦੋਸ਼ੀ…

Read More
Haryana Police

ਹਰਿਆਣਾ ਪੁਲਸ ਕੀਤੇ 13 ਮਹੀਨਿਆਂ ਵਿਚ 108 ਐਨਕਾਊਂਟਰ

ਹਰਿਆਣਾ, 9 ਫਰਵਰੀ 2026 : ਹਰਿਆਣਾ ਪੁਲਸ (Haryana Police) ਨੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਸਿਰਫ਼ 13 ਮਹੀਨਿਆਂ ਵਿਚ 108 ਐਨਕਾਊਂਟਰ ਕੀਤੇ ਜਾਣ ਦਾ ਪਤਾ ਚੱਲਿਆ ਹੈ । ਐਨਕਾਊਂਟਰਾਂ ਦੌਰਾਨ ਕਿੰਨੇ ਗਏ ਮਾਰ ਤੇ ਕਿੰਨਿਆਂ ਦੇ ਵੱਜੀਆਂ ਗੋਲੀਆਂ ਗੈਂਗਸਟਰਾਂ (Gangsters) ਵਿਰੁੱਧ ਹਰਿਆਣਾ ਪੁਲਸ ਵਲੋਂ ਆਪਣੀ ਸਖ਼ਤ ਕਾਰਵਾਈ ਜਾਰੀ ਰੱਖਦਿਆਂ ਜੋ 13 ਮਹੀਨਿਆਂ ਵਿਚ 108 ਐਨਕਾਊਂਟਰ…

Read More
Sandeep Kaur

ਕਾਲਜ ਕੈਂਪਸ ਵਿਚ ਲੜਕੀ ਦਾ ਕਤਲ ਕਰਨ ਵਾਲੇ ਨੇ ਵੀ ਕੀਤੀ ਖੁਦਕੁਸ਼ੀ

ਤਰਨ ਤਾਰਨ, 9 ਫਰਵਰੀ 2026 : ਤਰਨਤਾਰਨ (Tarn Taran) ਦੇ ਇਕ ਲਾਅ ਕਾਲਜ ਵਿਚ ਇਕ ਨੌਜਵਾਨ ਨੇ ਲੜਕੀ ਨੂੰ ਗੋਲੀਆਂ ਮਾਰ (Shoot) ਕੇ ਮਾਰਨ ਤੋਂ ਬਾਅਦ ਖੁਦ ਵੀ ਗੋਲੀ ਮਾਰ ਕੇ ਖੁਦਕੁਸ਼ੀ (Suicide) ਕਰ ਲਈ ਹੈ । ਕੌਣ ਹੈ ਮ੍ਰਿਤਕ ਲੜਕੀ ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਦੇ ਲਾਅ ਕਾਲਜ (Law College)  ਵਿਖੇ ਜੋ ਉਪਰੋਕਤ ਘਟਨਾਕ੍ਰਮ ਗੋਲੀਆਂ…

Read More
Bomb threat

ਦਿੱਲੀ ਵਿਖੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਦਿੱਲੀ, 9 ਫਰਵਰੀ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਦੇ ਸਕੂਲਾਂ ਨੂੰ ਇਕ ਵਾਰ ਫਿਰ ਤੋਂ ਬੰਬ ਨਾਲ ਉਡਾਏ ਜਾਣ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਉਣ ਨਾਲ ਚੁਫੇਰੇਓਂ ਡਰ ਵਾਲਾ ਮਾਹੌਲ ਪੈਦਾ ਹੋ ਗਿਆ ਹੈ ।  ਕਿੰਨੇ ਸਕੂਲਾਂ ਨੂੰ ਦਿੱਤੀ ਗਈ ਹੈ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ…

Read More
PNB

ਪੀ. ਐੱਨ. ਬੀ. ਦੇ 5 ਅਧਿਕਾਰੀਆਂ ਨੇ ਕੀਤੀ 60 ਕਰੋੜ ਰੁਪਏ ਦੀ ਧੋਖਾਦੇਹੀ

ਨੋਇਡਾ, 9 ਫਰਵਰੀ 2026 : ਨੋਇਡਾ ਸੈਕਟਰ-49 ਥਾਣਾ ਖੇਤਰ `ਚ ਪੰਜਾਬ ਨੈਸ਼ਨਲ ਬੈਂਕ (Punjab National Bank) (ਪੀ. ਐੱਨ. ਬੀ.) ਦੇ 5 ਸੀਨੀਅਰ ਅਧਿਕਾਰੀਆਂ ਖਿ਼ਲਾਫ਼ ਲੱਗਭਗ 60 ਕਰੋੜ ਰੁਪਏ ਦੀ ਜਾਇਦਾਦ ਹੜੱਪਣ (Property grabbing) ਦੀ ਕਥਿਤ ਸਾਜਿ਼ਸ਼ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ । ਇਹ ਕਾਰਵਾਈ 1 ਇਕ ਹੋਟਲ ਕਾਰੋਬਾਰੀ ਦੀ ਪਟੀਸ਼ਨ `ਤੇ ਅਦਾਲਤ…

Read More
Mankirt

ਮਨਕੀਰਤ ਔਲਖ ਦੇ ਗੀਤ ਨੂੰ ਲੈ ਕੇ ਭਾਜਪਾ ਨੇਤਾ ਨੇ ਕੀਤੀ ਡੀ. ਜੀ. ਪੀ. ਨੂੰ ਸਿ਼ਕਾਇਤ

ਚੰਡੀਗੜ੍ਹ, 9 ਫਰਵਰੀ 2026 : ਪੰਜਾਬ ਦੇ ਪ੍ਰਸਿਧ ਪੰਜਾਬੀ ਗਾਇਕ (Punjabi singer) ਮਨਕੀਰਤ ਔਲਖ ਦੇ ਗੀਤ “ਅਸਲਾਹਾ” ਨੂੰ ਲੈ ਕੇ ਭਾਜਪਾ ਆਗੂ ਨੇ ਡੀ. ਜੀ. ਪੀ. ਪੰਜਾਬ (D. G. P. Punjab) ਨੂੰ ਇਕ ਸਿ਼ਕਾਇਤ ਦਿੱਤੀ ਹੈ । ਕਿਸ ਕਾਰਨ ਕੀਤੀ ਗਈ ਹੈ ਸਿ਼ਕਾਇਤ ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਮਨਕੀਰਤ ਔਲਖ (Mankirt Aulakh) ਵਲੋਂ ਗਾਏ ਗੀਤ…

Read More
Simranjeet

ਦਿਲ ਦਾ ਦੌਰਾ ਪੈਣ ਕਾਰਨ ਯੂ. ਕੇ. ਵਿਚ ਹੋਈ ਪੰਜਾਬੀ ਨੌਜਵਾਨ ਦੀ ਮੌਤ

ਸੰਗਰੂਰ, 9 ਫਰਵਰੀ 2026 : ਪੰਜਾਬ ਦੇ ਸ਼ਹਿਰ ਦਿੜ੍ਹਬਾ (Dirba) ਦੇ ਵਸਨੀਕ ਇਕ ਪੰਜਾਬੀ ਨੌਜਵਾਨ ਦੀ ਯੂ. ਕੇ. ਦੇ ਬਰਮਿੰਘਮ (Birmingham) ਵਿਖੇ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।  ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਦਿੜ੍ਹਬਾ ਦੇ ਵਸਨੀਕ ਜਿਸ ਨੌਜਵਾਨ ਦੀ ਯੂ….

Read More
Bird flu

ਚੇਨਈ ਵਿਚ ਕਾਵਾਂ ਦੀ ਮੌਤ ਤੋ਼ ਬਾਅਦ ਹੋਈ ਬਰਡ ਫਲੂ ਦੀ ਪੁਸ਼ਟੀ

ਚੇਨਈ, 9 ਫਰਵਰੀ 2026 : ਭਾਰਤ ਦੇਸ਼ ਦੇ ਸ਼ਹਿਰ ਚੇਨਈ (Chennai) ਵਿਖੇ ਕਈ ਖੇਤਰਾਂ ਵਿਚ ਕਾਵਾਂ ਦੀ ਮੌਤ ਹੋਣ ਤੋਂ ਬਾਅਦ ਜਿ਼ਲਾ ਪ੍ਰਸ਼ਾਸਨ ਹਾਈ ਐਲਰਟ ਤੇ ਹੈ ਤੇ ਬਰਡ ਫਲੂ (Bird flu) ਦੀ ਪੁਸ਼ਟੀ ਵੀ ਕੀਤੀ ਹੈ । ਕਿੰਨੇ ਕਾਵਾਂ ਦੀ ਮੌਤ ਹੋਈ ਹੈ ਚੇਨਈ ਵਿਖੇ ਜੋ ਕਾਵਾਂ ਦੀ ਮੌਤ (Death of crows) ਤੋਂ ਬਾਅਦ…

Read More
Sandeep

ਹਰਿਆਣਵੀ ਨੌਜਵਾਨ ਦੀ ਹੋਈ ਸੜਕ ਹਾਦਸੇ ਵਿਚ ਅਮਰੀਕਾ ਵਿਖੇ ਮੌਤ

ਹਰਿਆਣਾ, 9 ਫਰਵਰੀ 2026 : ਹਰਿਆਣਾ (Haryana) ਦੇ ਸ਼ਹਿਰ ਕੁਰੂਕਸ਼ੇਤਰ ਦੇ ਵਸਨੀਕ ਇਕ ਹਰਿਆਣਵੀ ਨੌਜਵਾਨ ਦੀ ਅਮਰੀਕਾ ਵਿਖੇ ਸੜਕ ਹਾਦਸੇ ਵਿਚ ਮੌਤ (Death) ਦੇ ਘਾਟ ਉਤਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।  ਕੌਣ ਹੈ ਇਹ ਨੌਜਵਾਨ ਕੁਰੂਕਸ਼ੇਤਰ (Kurukshetra) ਦੇ ਵਸਨੀਕ ਜਿਸ ਨੌਜਵਾਨ ਦੀ ਅਮਰੀਕਾ ਵਿਖੇ ਇਕ ਸੜਕ ਹਾਦਸੇ (Road accidents) ਵਿਚ ਮੌਤ ਹੋ ਜਾਣ…

Read More