ਭਗਵੰਤ ਸਿੰਘ ਮਾਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ

Bhagwant Mann

ਅੰਮ੍ਰਿਤਸਰ, 15 ਜਨਵਰੀ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Giani Kuldeep Singh Gadgaj) ਵੱਲੋਂ ਕੀਤੀ ਹਦਾਇਤ ਮੁਤਾਬਕ ਆਪਣਾ ਸਪਸ਼ਟੀਕਰਨ ਦੇਣ ਵਾਸਤੇ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚ ਗਏ ਹਨ । ਹਾਲਾਂਕਿ ਜਥੇਦਾਰ ਗੜਗੱਜ ਆਪਣੇ ਦਫਤਰ ਵਿਚ ਮੌਜੂਦ ਨਹੀਂ ਹਨ । ਇਸ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ।

Read More : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 169 ਲਾਪਤਾ ਸਰੂਪ ਬਰਾਮਦ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *