ਵਿਦਿਆਰਥਣ ਨਾਲ ਬੁਆਏ ਫਰੈਂਡ ਦੇ ਦੋਸਤ ਵਲੋਂ ਜਬਰ ਜਨਾਹ ਕਰਨ ‘ਤੇ ਕੇਸ ਦਰਜ

Rape Ludhiana

ਲੁਧਿਆਣਾ, 4 ਅਗਸਤ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਵਿਖੇ ਇਕ ਵਿਦਿਆਰਥਣ ਨਾਲ ਉਸਦੇ ਬੁਆਏ ਫਰੈਂਡ ਦੇ ਦੋਸਤ ਵਲੋਂ ਹੀ ਜਬਰ ਜਨਾਹ (Rape) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਸਾਲ-2025 ਵਿਚ ਚੰਡੀਗੜ੍ਹ ਵਿਖੇ ਪੜ੍ਹਨ ਵਾਲੀ ਵਿਦਿਆਰਥਣ (Student) ਜਿਸ ਨਾਲ ਉਸਦੇ ਹੀ ਬੁਆਏ ਫਰੈਂਡ ਦੇ ਦੋਸਤ ਵਲੋਂ ਹੀ ਹੋਟਲ ਵਿਚ ਬੁਲਾ ਕੇ ਉਸ ਨਾਲ ਜਬਰ ਜਨਾਹ ਕਰਕੇ ਉਸ ਦੀਆਂ ਅਸ਼ਲੀਲ ਵੀਡੀਓਜ ਬਣਾ ਕੇ ਉਸਨੂੰ ਬਲੈਕਮੇਲ ਕੀਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ਮਾਮਲੇ ਵਿਚ ਦੋਸ਼ੀ ਦੀ ਪਛਾਣ ਮਹਿਕ ਦੇ ਤੌਰ ‘ਤੇ ਹੋਈ । ਚੰਡੀਗੜ੍ਹ ਪੁਲਸ ਵਲੋਂ ਉਕਤ ਨੌਜਵਾਨ ਵਿਰੁੱਧ ਜੀਰੋ ਐਫ. ਆਈ. ਆਰ. ਦਰਜ (FIR registered) ਕਰਕੇ ਲੁਧਿਆਣਾ ਵਿਖੇ ਭੇਜ ਦਿੱਤੀ ਗਈ ਹੈ।

ਕੀ ਦੱਸਿਆ ਜਾਂਚ ਅਧਿਕਾਰੀ ਨੇ

ਮਾਮਲੇ ਦੀ ਜਾਂਚ ਕਰ ਰਹੇ ਲੁਧਿਆਣਾ ਪੁਲਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਚੰਡੀਗੜ੍ਹ ਤੋਂ ਪ੍ਰਾਪਤ ਜ਼ੀਰੋ ਐੱਫ. ਆਈ. ਆਰ. ਦੇ ਆਧਾਰ ’ਤੇ ਮਹਿਕ ਖਿ਼ਲਾਫ਼ ਸੰਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ । ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

Read More : ਨਾਬਾਲਗ ਲੜਕੀ ਨਾਲ ਮੂੰਹ ਬੋਲੇ ਭਰਾ ਤੇ ਇਕ ਹੋਰ ਨੇ ਕੀਤਾ ਜਬਰ ਜਨਾਹ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *