ਪਟਿਆਲਾ, 13 ਨਵੰਬਰ 2025 : ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ ।
ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ
ਪੁਲਸ ਮੁਤਾਬਕ ਏ. ਐਸ. ਆਈ. ਗੁਰਲਾਲ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿਚ ਅਰਬਨ ਐਸਟੇਟ ਫੇਜ-4 ਵਿਖੇ ਮੌਜੂਦ ਸਨ ਨੇ ਜਦੋਂ ਸ਼ੱਕ ਦੇ ਆਧਾਰ ਤੇ ਗੁਰਜੰਟ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਸਜਰਾਣਾ ਜਿ਼ਲਾ ਫਾਜਿਲਕਾ ਨੂੰ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਸੜਕ ਹਾਦਸੇ ‘ਚ ਇੱਕ ਵਿਅਕਤੀ ਦੀ ਮੋਤ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
