Crime

ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਦਾਤਰ ਨਾਲ ਹਮਲਾ ਕਰਕੇ ਕੀਤਾ ਜਖਮੀ

ਤਰਨਤਾਰਨ, 6 ਅਗਸਤ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਕਸਬਾ ਪੱਟੀ ਵਿਖੇ ਇਕ ਪਤੀ ਵਲੋਂ ਪ੍ਰੇਮ ਸਬੰਧਾਂ ਵਿਚ ਅੜਿੱਕਾ ਬਣਨ ‘ਤੇ ਪਤਨੀ ਨੂੰ ਪ੍ਰੇਮਿਕਾ ਨਾਲ ਮਿਲ ਕੇ ਗੰਭੀਰ ਜਖਮੀ (Seriously injured) ਕਰ ਦਿੱਤਾ ਹੈ । ਕੌਣ ਹਨ ਇਹ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਦੇ ਪੱਟੀ ਕਸਬਾ ਵਿਖੇ ਜੋ ਇਕ ਵਿਅਕਤੀ ਵਲੋਂ…

Read More
Amritsar Police

ਦੋ ਵਿਅਕਤੀਆਂ ਨੂੰ ਅੰਮ੍ਰਿਤਸਰ ਪੁਲਸ ਨੇ 10 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ, 5 ਅਗਸਤ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਪੁਲਸ ਵਲੋਂ ਦੋ ਵਿਅਕਤੀਆਂ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਆਖਿਆ ਡੀ. ਜੀ. ਪੀ. ਪੰਜਾਬ ਨੇ ਅੰਮ੍ਰਿਤਸਰ ਵਿਖੇ ਪੁਲਸ ਵਲੋਂ 10 ਕਿਲੋ ਹੈਰੋਇਨ (Heroin) ਸਮੇਤ ਗ੍ਰਿਫ਼ਤਾਰ ਕੀਤੇ ਗਏ ਦੋ ਵਿਅਕਤੀਆਂ ਸਬੰਧੀ ਡੀ. ਜੀ. ਪੀ….

Read More
Bokaro Murder

ਝਾਰਖੰਡ ਦੇ ਪਿੰਡ ਕੁਕਰਲੀਲਵਾ ਵਿਖੇ ਇਕ ਵਿਅਕਤੀ ਨੇ ਕੀਤਾ ਤਿੰਨ ਦਾ ਕਤਲ

ਝਾਰਖੰਡ, 5 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਝਾਰਖੰਡ (Jharkhand) ਦੇ ਜਿਲਾ ਬੋਕਾਰੋ ਦੇ ਨਵਾਦੀਹ ਪੁਲਸ ਸਟੇਸ਼ਨ ਨੇੜੇ ਪਿੰਡ ਕੁਕਰਲੀਲਵਾ ਵਿਖੇ ਇਕ ਵਿਅਕਤੀ ਨੇ ਤਿੰਨ ਵਿਅਕਤੀਆਂ ਦਾ ਕਤਲ (Murder) ਕਰ ਦਿੱਤਾ ਹੈ । ਕੌਣ ਹਨ ਤਿੰਨੋਂ ਜਣੇ ਮਿਲੀ ਜਾਣਕਾਰੀ ਅਨੁਸਾਰ ਬੋਕਾਰੋ ਜਿਲੇ (Bokaro district) ਦੇ ਨਵਾਦੀਹ ਪੁਲਸ ਥਾਣੇ ਤੋਂ ਢਾਈ ਕਿਲੋਮੀਟਰ ਦੂਰ ਸਥਿਤ ਪਿੰਡ…

Read More
Panchkula Murder

ਪੰਚਕੂਲਾ ਵਿਖੇ ਮਹਿਲਾ ਕਤਲ ਕਾਂਡ ਦੇ ਤਿੰਨ ਮੁਲਜਮ ਪੁਲਸ ਵਲੋਂ ਗ੍ਰਿਫ਼ਤਾਰ

ਪੰਚਕੂਲਾ, 5 ਅਗਸਤ 2026 : ਹਰਿਆਣਾ (Haryana) ਦੇ ਸ਼ਹਿਰ ਪੰਚਕੂਲਾ ਦੇ ਸੈਕਟਰ-21 ਵਿਖੇ ਜੋ ਲੰਘੇ ਦਿਨੀਂ ਇਕ ਬਜ਼ੁਰਗ ਮਹਿਲਾ ਦਾ ਕਤਲ ਹੋ ਗਿਆ ਸੀ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੀ ਸੀ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਪੰਚਕੂਲਾ ਵਿਖੇ ਜੋ ਸੈਕਟਰ-21 ਦੀ ਰਹਿਣ ਵਾਲੀ ਬਜ਼ੁਰਗ ਮਹਿਲਾ ਨੀਰਾ ਦਾ ਕਤਲ…

Read More
ACB

ਡਾਟਾ ਐਂਟਰੀ ਆਪਰੇਟਰ ਰਿਸ਼ਵਤ ਲੈਂਦਾ ਏ. ਸੀ. ਬੀ. ਨੇ ਕੀਤਾ ਗ੍ਰਿਫ਼ਤਾਰ

ਰੋਹਤਕ, 4 ਅਗਸਤ 2026 : ਹਰਿਆਣਾ (Haryana) ਦੇ ਸ਼ਹਿਰ ਰੋਹਤਕ ਵਿਖੇ ਐਂਟੀ ਕਰੱਪਸ਼ਨ ਬਿਊਰੋ ਵਲੋਂ ਡਾਟਾ ਐਂਟਰੀ ਆਪਰੇਟਰ ਨੂੰ 12 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹੈ ਇਹ ਡਾਟਾ ਐਂਟਰੀ ਅਪ੍ਰੇਟਰ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਸ਼ਹਿਰ ਰੋਹਤਕ ਵਿਖੇ ਐਂਟੀ ਕਰੱਪਸ਼ਨ ਬਿਊਰੋ (Anti-Corruption Bureau) ਵਲੋਂ ਡਾਟਾ ਐਂਟਰੀ ਆਪਰੇਟਰ ਨੂੰ…

Read More
Shoot

ਕਾਰ ਪਾਰਕਿੰਗ ਨੂੰ ਲੈ ਕੇ ਅਣਪਛਾਤੇ ਵਿਅਕਤੀ ਨੇ ਚਲਾਈਆਂ ਗੋਲੀਆਂ

ਪਟਿਆਲਾ, 4 ਅਗਸਤ 2026 : ਪਟਿਆਲਾ (Patiala) ਸ਼ਹਿਰ ਵਿਖੇ ਕਾਰ ਪਾਰਕਿੰਗ ਨੂੰ ਲੈ ਕੇ ਹੋਈ ਮਾਮੂਲੀ ਬਹਿਸ ਤੋਂ ਬਾਅਦ ਅਣਪਛਾਤੇ ਵਿਅਕਤੀ ਵਲੋਂ ਸ਼ੋਅਰੂਮ ਮਾਲਕ ‘ਤੇ ਗੋਲੀਆਂ ਚਲਾਈਆਂ (Shots fired) ਹਨ । ਕੌਣ ਹੈ ਇਹ ਵਿਅਕਤੀ ਜਿਸ ਉਪਰ ਚਲਾਈਆਂ ਗਈਆਂ ਗੋਲੀਆਂ ਮਿਲੀ ਜਾਣਕਾਰੀ ਅਨੁਸਾਰ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਥਾਣਾ ਲਾਹੌਰੀ ਗੇਟ ਖੇਤਰ ਅਧੀਨ ਆਉਂਦੇ ਇਕ ਖੇਤਰ…

Read More
Rape Ludhiana

ਵਿਦਿਆਰਥਣ ਨਾਲ ਬੁਆਏ ਫਰੈਂਡ ਦੇ ਦੋਸਤ ਵਲੋਂ ਜਬਰ ਜਨਾਹ ਕਰਨ ‘ਤੇ ਕੇਸ ਦਰਜ

ਲੁਧਿਆਣਾ, 4 ਅਗਸਤ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਵਿਖੇ ਇਕ ਵਿਦਿਆਰਥਣ ਨਾਲ ਉਸਦੇ ਬੁਆਏ ਫਰੈਂਡ ਦੇ ਦੋਸਤ ਵਲੋਂ ਹੀ ਜਬਰ ਜਨਾਹ (Rape) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਸਾਲ-2025 ਵਿਚ ਚੰਡੀਗੜ੍ਹ ਵਿਖੇ ਪੜ੍ਹਨ ਵਾਲੀ ਵਿਦਿਆਰਥਣ (Student) ਜਿਸ ਨਾਲ ਉਸਦੇ ਹੀ ਬੁਆਏ ਫਰੈਂਡ…

Read More
Amritsar Police

ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

ਅੰਮ੍ਰਿਤਸਰ, 4 ਅਗਸਤ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar District) ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਇਕ ਅੱਤਵਾਦੀ ਮਾਡਿਊਲ (Terrorist module) ਦਾ ਪਰਦਾਫਾਸ਼ ਕੀਤੇ ਜਾਣ ਦਾ ਸਮਾਚਾਰ ਹੈ । ਕਿੰਨੇ ਮੁਲਜਮਾਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਨੇ ਜੋ ਪਾਕਿਸਤਾਨੀ ਖੂਫੀਆ ਏਜੰਸੀ ਆਈ. ਐਸ. ਆਈ. ਦੀ ਮਦਦ…

Read More
Panchkula Murder

ਪੰਚਕੂਲਾ ਵਿਚ ਨੌਕਰਾਣੀ ਨੇ ਕੀਤਾ ਮਾਲਕਨ ਦਾ ਬੇਰਹਿਮੀ ਨਾਲ ਕਤਲ

ਪੰਚਕੂਲਾ, 4 ਅਗਸਤ 2026 : ਹਰਿਆਣਾ (Haryana) ਦੇ ਸ਼ਹਿਰ ਪੰਚਕੂਲਾ ਵਿਖੇ ਇਕ ਰਿਟਾਇਰਡ ਕੈਪਟਨ ਦੀ ਪਤਨੀ ਦਾ ਘਰ ਦੀ ਹੀ ਨੌਕਰੀ ਵਲੋਂ ਬੇਰਹਿਮੀ ਨਾਲ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਹੈ । ਕੀ ਕਾਰਨ ਰਿਹਾ ਹਤਿਆ ਕਰਨ ਦਾ ਮਿਲੀ ਜਾਣਕਾਰੀ ਅਨੁਸਾਰ ਪੰਚਕੂਲਾ (Panchkula) ਦੇ ਸੈਕਟਰ-2 ਵਿਖੇ ਬਣੀ ਇਕ ਕੋਠੀ ਵਿਚ ਇਕ ਘਰੇਲੂ ਨੌਕਰਾਣੀ ਵਲੋਂ…

Read More
Moga Accident

ਥਾਰ ਦੀ ਟੱਕਰ ਵੱਜਣ ਕਾਰਨ ਹੋਈ ਸਕੂਟਰੀ ਸਵਾਰ ਦੋ ਮਹਿਲਾਵਾਂ ਦੀ ਮੌਤ

ਮੋਗਾ, 4 ਅਗਸਤ 2026 : ਪੰਜਾਬ ਦੇ ਸ਼ਹਿਰ ਮੋਗਾ (Moga) ਦੇ ਮੋਗਾ-ਅੰਮ੍ਰਿਤਸਰ ਰੋਡ ‘ਤੇ ਇਕ ਥਾਰ ਕਾਰ (Thar car) ਵਲੋਂ ਦੋ ਸਕੂਟਰੀ ਸਵਾਰ ਮਹਿਲਾਵਾਂ ਨੂੰ ਟੱਕਰ ਮਾਰ ਕੇ ਮੌਤ ਦੇ ਘਾਟ (Death row) ਉਤਾਰ ਦਿੱਤਾ ਗਿਆ ਹੈ । ਕੌਣ ਹਨ ਦੋਵੇਂ ਮਹਿਲਾਵਾਂ ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਬੁੱਗੀਪੁਰਾ ਬਾਈਪਾਸ ਨੇੜੇ ਜੋ ਅੰਮ੍ਰਿਤਸਰ ਰੋਡ ‘ਤੇ ਕੈਪੀਟਲ…

Read More