ਲੁਧਿਆਣਾ ਪੁਲਸ ਨੇ ਹੈਰੋਇਨ ਸਮੇਤ ਤਿੰਨ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਲੁਧਿਆਣਾ, 6 ਅਕਤੂਬਰ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਵਿਖੇ ਪੁਲਸ ਪਾਰਟੀ ਵਲੋਂ ਹੈਰੋਇਨ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ । ਕੌਣ ਕੋਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਸਪੈਸ਼ਲ ਸੈਲ ਦੀ ਪੁਲਸ ਵਲੋਂ ਨਸ਼ਾ ਤਸਕਰਾਂ (Drug smugglers) ਵਿਰੁੱਧ ਕਾਰਵਾਈ ਕਰਦਿਆਂ ਡਾਬਾ ਕਾਲੋਨੀ ਵਿਚ ਗਸ਼ਤ ਦੌਰਾਨ…
