Arrested

ਛੇੜਛਾੜ ਮਾਮਲੇ ਵਿਚ ਅਮਰੀਕਾ `ਚ ਗੁਰਦੁਆਰਾ ਕਮੇਟੀ ਦਾ ਮੈਂਬਰ ਗ੍ਰਿਫਤਾਰ

ਵਾਸਿ਼ੰਗਟਨ, 16 ਦਸੰਬਰ 2025 : ਸਟਾਕਟਨ ਗੁਰਦੁਆਰਾ ਕਮੇਟੀ (Stockton Gurdwara Committee) ਦੇ ਮੈਂਬਰ ਨੂੰ ਇਕ ਹਾਈ ਸਕੂਲ ਦੇ ਬਾਹਰ ਨਾਬਾਲਿਗਾ ਦਾ ਸਰੀਰਕ ਸ਼ੋਸ਼ਣ (Physical abuse of a minor) ਕਰਨ ਦੇ ਦੇਸ਼ ਹੇਠ ਗ੍ਰਿਫਤਾਰ (Arrested) ਕੀਤਾ ਗਿਆ । ਪੀੜਤਾ ਦੀ ਉਮਰ 14 ਸਾਲ ਤੋਂ ਘੱਟ ਸੀ ਅਤੇ ਉਸ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਨੇ…

Read More
National Investigation Agencies

ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ 2 ਅੱਤਵਾਦੀ ਮੁੰਬਈ ਤੋਂ ਗ੍ਰਿਫ਼ਤਾਰ

ਚੰਡੀਗੜ੍ਹ, 16 ਦਸੰਬਰ 2025 : ਪੰਜਾਬ ਪੁਲਸ ਨੇ ਕੇਂਦਰੀ ਏਜੰਸੀਆਂ (Central agencies) ਦੇ ਨਜ਼ਦੀਕੀ ਤਾਲਮੇਲ ਨਾਲ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖ਼ਾਲਸਾ ਇੰਟਰਨੈਸ਼ਨਲ (Babbar Khalsa International) (ਬੀ. ਕੇ.ਆਈ.) ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ (Two people) ਨੂੰ ਮੁੰਬਈ ਪਹੁੰਚਣ `ਤੇ ਗ੍ਰਿਫ਼ਤਾਰ (Arrested) ਕੀਤਾ । ਇਹ ਜਾਣਕਾਰੀ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ (Gaurav…

Read More
wildlife organ trafficking

ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਦੇ ਦੋਸ਼ ਵਿਚ ਤਿੰਨ ਜਣੇ ਗ੍ਰਿਫ਼ਤਾਰ

ਚੰਡੀਗੜ੍ਹ 16 ਦਸੰਬਰ 2025 : ਪੰਜਾਬ ਵਿੱਚ ਜੰਗਲੀ ਜੀਵਾਂ ਦੀ ਰੱਖਿਆ (Wildlife protection) ਅਤੇ ਜੰਗਲੀ ਜੀਵਾਂ ਨਾਲ ਸਬੰਧਤ ਅਪਰਾਧਾਂ ਨੂੰ ਰੋਕਣ ਲਈ ਬਣਾਏ ਗਏ ਐਕਟ ਅਤੇ ਕਾਨੂੰਨ ਤਹਿਤ ਕਾਰਵਾਈ ਕਰਦਿਆਂ ਸਰਕਾਰੀ ਕਰਮਚਾਰੀਆਂ-ਅਧਿਕਾਰੀਆਂ ਤੇ ਆਧਾਰਤ ਟੀਮ ਨੇ ਨਕੋਦਰ ਵਿੱਚ ਭਾਰਤ ਭੂਸ਼ਣ ਦੇ ਪੁੱਤਰ ਬੋਨੀ ਅਰੋੜਾ ਨੂੰ ਕੱਟੇ ਹੋਏ ਸਾਂਗਰ ਸਿੰਗ, ਦੰਦਾਂ ਦੇ ਛੇ ਟੁੱਕੜੇ ਅਤੇ ਇਕ…

Read More
Jimmy Lai

ਹਾਂਗਕਾਂਗ `ਚ ਚੀਨ ਵਿਰੋਧੀ ਮੀਡੀਆ ਸ਼ਖਸੀਅਤ ਦੋਸ਼ੀ ਕਰਾਰ

ਹਾਂਗਕਾਂਗ, 16 ਦਸੰਬਰ 2025 : ਹਾਂਗਕਾਂਗ (Hong Kong) ਦੀ ਪ੍ਰਮੁੱਖ ਮੀਡੀਆ ਸ਼ਖਸੀਅਤ ਅਤੇ ਚੀਨ ਦੇ ਆਲੋਚਕ ਜਿੰਮੀ ਲਾਈ (Jimmy Lai) ਨੂੰ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਇਕ ਇਤਿਹਾਸਕ ਮਾਮਲੇ `ਚ ਸੋਮਵਾਰ ਨੂੰ ਸ਼ਹਿਰ ਦੀ ਅਦਾਲਤ ਨੇ ਦੋਸ਼ੀ ਠਹਿਰਾਇਆ । ਸਰਕਾਰ ਵਲੋਂ ਤਿੰਨ ਜੱਜਾਂ ਨੇ ਲਾਈ ਨੂੰ ਪਾਇਆ ਸਾਜਿਸ਼ ਰਚਣ ਦਾ ਦੋਸ਼ੀ ਸਰਕਾਰ ਵੱਲੋਂ ਨਿਯੁਕਤ 3 ਜੱਜਾਂ…

Read More
Arrested

ਪਤਨੀ ਅਤੇ ਧੀ ਦੇ ਕਤਲ ਦੇ ਦੋਸ਼ ਵਿਚ ਲਾਹੌਰ ਦਾ ਡੀ. ਐੱਸ. ਪੀ. ਗ੍ਰਿਫਤਾਰ

ਗੁਰਦਾਸਪੁਰ/ਲਾਹੌਰ, 16 ਦਸੰਬਰ 2025 : ਪਾਕਿਸਤਾਨ ਦੇ ਸ਼ਹਿਰ ਲਾਹੌਰ (Lahore) ਦੇ ਇਕ ਡਿਪਟੀ ਸੁਪਰਡੈਂਟ ਆਫ਼ ਪੁਲਸ (ਡੀ. ਐੱਸ. ਪੀ.) ਨੂੰ ਆਪਣੀ ਪਤਨੀ ਅਤੇ ਨਾਬਾਲਗ ਧੀ (Wife and minor daughter) ਦਾ ਕਤਲ ਕਰਨ ਅਤੇ ਜਾਂਚਕਰਤਾਵਾਂ ਨੂੰ ਗੁੰਮਰਾਹ ਕਰਨ ਲਈ ਅਗਵਾ ਦਾ ਮਾਮਲਾ ਘੜਨ ਦੇ ਦੋਸ਼ `ਚ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਫਰਜ਼ੀ ਅਗਵਾ ਦਾ ਮਾਮਲਾ…

Read More
Mephedrone manufacturing factory

ਰਾਜਸਥਾਨ `ਚ ਨਸ਼ੀਲੇ ਪਦਾਰਥ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼

ਝੁੰਝੁਨੂ, 16 ਦਸੰਬਰ 2025 : ਮਹਾਰਾਸ਼ਟਰ ਪੁਲਸ ਦੇ ਨਾਰਕੋਟਿਕਸ ਸੈੱਲ (Narcotics Cell) ਨੇ ਰਾਜਸਥਾਨ ਦੇ ਝੁੰਝੁਨੂ ਵਿਚ ਇਕ `ਮੈਫੇਡ੍ਰੋਨ` ਬਣਾਉਣ ਵਾਲੀ ਫੈਕਟਰੀ  (Mephedrone manufacturing factory) ਦਾ ਪਰਦਾਫਾਸ਼ ਕਰ ਕੇ ਲੱਗਭਗ 100 ਕਰੋੜ ਰੁਪਏ ਦੀ ਪਾਬੰਦੀਸ਼ੁਦਾ ਸਮੱਗਰੀ, ਰਸਾਇਣ ਅਤੇ ਉਪਕਰਣ ਜ਼ਬਤ ਕੀਤੇ ਹਨ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ । 100 ਕਰੋੜ ਰੁਪਏ ਦੀ ਪਾਬੰਦੀਸ਼ੁਦਾ ਸਮੱਗਰੀ…

Read More
Arrested

ਸਸਤੇ ਕਰਜ਼ੇ ਦਾ ਝਾਂਸਾ ਦੇ ਕੇ ਵਪਾਰੀਆਂ ਕੋਲੋਂ 1.12 ਕਰੋੜ ਰੁਪਏ ਠੱਗਣ ਵਾਲਾ ਗ੍ਰਿ੍ਫਤਾਰ

ਰਾਂਚੀ, 15 ਦਸੰਬਰ 2025 : ਰਾਂਚੀ (Ranchi) ਵਿਚ 2 ਵਪਾਰੀਆਂ ਨੂੰ ਬੈਂਕਾਂ ਦੇ ਮੁਕਾਬਲੇ ਛੋਟ ਵਾਲੀਆਂ ਦਰਾਂ `ਤੇ ਕਰਜ਼ਾ ਦਿਵਾਉਣ ਦਾ ਝਾਂਸਾ (Loan scam) ਦੇ ਕੇ 1.12 ਕਰੋੜ ਰੁਪਏ ਦੀ ਠੱਗੀ ਮਾਰਨ ਦੇ ਦੋਸ਼ `ਚ ਇਕ ਜੋੜੇ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ । ਮੁਲਜ਼ਮ ਜੋੜੇ ਦੀ…

Read More
Shooting

ਅਮਰੀਕਾ ਦੀ ਯੂਨੀਵਰਸਿਟੀ `ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ

ਪ੍ਰੋਵੀਡੈਂਸ (ਅਮਰੀਕਾ), 15 ਦਸੰਬਰ 2025 : ਅਮਰੀਕਾ (America) `ਚ ਰੋਡ ਆਈਲੈਂਡ ਸੂਬੇ ਦੇ ਪ੍ਰੋਵੀਡੈਂਸ ਸ਼ਹਿਰ `ਚ ਸਥਿਤ ਬ੍ਰਾਊਨ ਯੂਨੀਵਰਸਿਟੀ (Brown University) `ਚ ਅੰਤਿਮ ਪ੍ਰੀਖਿਆਵਾਂ ਦੌਰਾਨ ਹੋਈ ਗੋਲੀਬਾਰੀ (Shooting) `ਚ 2 ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਪੁਲਸ ਹਮਲਾਵਰ ਦੀ ਭਾਲ…

Read More
Central Bureau of Investigation

ਚੀਨ ਦੇ 4 ਨਾਗਰਿਕਾਂ ਸਮੇਤ 17 ਵਿਅਕਤੀਆਂ ਵਿਰੁੱਧ ਦੋਸ਼ ਪੱਤਰ ਦਾਇਰ

ਨਵੀਂ ਦਿੱਲੀ, 15 ਦਸੰਬਰ 2025 : ਕੇਂਦਰੀ ਜਾਂਚ ਬਿਊਰੋ (Central Bureau of Investigation) (ਸੀ. ਬੀ. ਆਈ.) ਨੇ 17 ਵਿਅਕਤੀਆਂ ਵਿਰੁੱਧ ਇਕ ਕੌਮਾਂਤਰੀ ਸਾਈਬਰ ਧੋਖਾਦੇਹੀ ਨੈੱਟਵਰਕ (Cyber ​​fraud network) `ਚ ਕਥਿਤ ਤੌਰ `ਤੇ ਸ਼ਾਮਲ ਹੋਣ ਦੇ ਦੋਸ਼ ਹੇਠ ਦੋਸ਼ ਪੱਤਰ ਦਾਇਰ (Chargesheet filed) ਕੀਤਾ ਹੈ । ਇਨ੍ਹਾਂ `ਚ 4 ਚੀਨੀ ਨਾਗਰਿਕ ਵੀ ਸ਼ਾਮਲ ਹਨ । 58…

Read More
CIA Amritsar

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼

ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (Counterintelligence) (ਸੀ. ਆਈ.) ਅੰਮ੍ਰਿਤਸਰ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ (Drug Supply Module) ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ (Drug money)…

Read More