Arrest

ਆਈ. ਆਈ. ਟੀ. ਦੀ ਸੇਵਾਮੁਕਤ ਮੁਲਾਜ਼ਮ ਨਾਲ ਹੋਈ ਕਰੋੜਾਂ ਦੀ ਧੋਖਾਦੇਹੀ

ਮੁੰਬਈ, 7 ਫਰਵਰੀ 2026 : ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ ਮੁੰਬਈ ਦੀ ਇਕ 74 ਸਾਲਾ ਸੇਵਾਮੁਕਤ ਮੁਲਾਜ਼ਮ (Retired employee) ਨਾਲ ਕਰੋੜਾਂ ਰੁਪਏ ਦੀ ਧੋਖਾਧੜੀ (Fraud) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕਿੰਨੇ ਦੀ ਕੀਤੀ ਗਈ ਧੋਖਾਧੜੀ ਮਿਲੀ ਜਾਣਕਾਰੀ ਅਨੁਸਾਰ ਆਈ. ਟੀ. ਆਈ. ਮੁੰਬਈ (I. T. I. Mumbai) ਦੀ ਇਕ ਰਿਟਾਇਰਡ ਮੁਲਾਜਮ ਨਾਲ ਜੋ ਕਰੋੜਾਂ…

Read More
Murder

ਨੌਜਵਾਨ ਨੂੰ ਅਗਵਾ ਕਰਕੇ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ

ਚੰਡੀਗੜ੍ਹ, 7 ਫਰਵਰੀ 2026 : ਚੰਡੀਗੜ੍ਹ (Chandigarh) ਦੇ ਹੱਲੋਮਾਜਰਾ ਤੋਂ ਇਕ ਨੌਜਵਾਨ ਨੂੰ ਅਗਵਾ (Young man kidnapped) ਕਰਕੇ ਵੱਖ-ਵੱਖ ਥਾਵਾਂ ਤੇ ਲਿਜਾ ਕੇ ਕੁੱਟ-ਕੁੱਟ ਕੇ ਬੇਰਹਿਮੀ ਨਾਲ ਉਸਨੂੰ ਮੌਤ (Death) ਦੇ ਘਾਟ ਉਤਾਰ ਦਿੱਤਾ ਗਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਜਿਸ ਨੌਜਵਾਨ ਚੰਡੀਗੜ੍ਹ ਦੇ ਹੱਲੋਮਾਜਰਾ ਤੋਂ ਅਗਵਾ ਕਰਕੇ ਵੱਖ-ਵੱਖ ਥਾਵਾਂ ਤੇ…

Read More
D. G. P.

ਪੰਜਾਬ ਵਿਚ ਗੈਂਗਸਟਰਾਂ ਤੇ ਵਾਰ ਮੁਹਿੰਮ ਨੂੰ ਹੋਇਆ 18ਵਾਂ ਦਿਨ

ਚੰਡੀਗੜ੍ਹ, 7 ਫਰਵਰੀ 2026 : ਪੰਜਾਬ ਵਿਚ ਗੈਂਗਸਟਰਾਂ (Gangsters) ਅਤੇ ਉਨ੍ਹਾਂ ਦਾ ਸਾਥ ਦੇਣ ਵਾਲਿਆਂ ਵਿਰੁੱਧ ਸ਼ੁਰੂ ਕੀਤੀ ਗਈ ਗੈਂਗਸਟਰਾਂ ਤੇ ਵਾਰ (War on gangsters) ਮੁਹਿੰਮ ਨੂੰ 18ਵਾਂ ਦਿਨ ਹੋ ਚੁੱਕਿਆ ਹੈ । ਕਿੰਨੀਆਂ ਥਾਵਾਂ ਤੇ ਛਾਪੇਮਾਰੀ ਤੇ ਕਿੰਨਿਆਂ ਨੂੰ ਕੀਤਾ ਗ੍ਰਿਫ਼ਤਾਰ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਡੀ….

Read More
accident

ਕਾਰ-ਮੋਟਰਸਾਈਕਲ ਹਾਦਸੇ ਵਿਚ ਪਤੀ-ਪਤਨੀ ਦੀ ਹੋਈ ਮੌਤ

ਅੰਮ੍ਰਿਤਸਰ, 5 ਫਰਵਰੀ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਦੇ ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਪ੍ਰੀਤ ਨਗਰ ਤੇ ਵੈਰੋਕੇ ਵਿਚਾਲੇ ਕਾਰ-ਮੋਟਰਸਾਈਕਲ ਦੀ ਟੱਕਰ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਪ੍ਰੀਤ ਨਗਰ ਤੇ ਵੈਰੋਕੇ ਵਿਚਕਾਰ ਕਾਰ ਤੇ…

Read More
Murder

ਪਿਤਾ ਨੇ ਕੀਤਾ ਮਾਸੂਮ ਜਿਹੀ ਬੱਚੀ ਦਾ ਕਤਲ

ਜਲੰਧਰ, 5 ਫਰਵਰੀ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਵਿਖੇ ਇਕ ਸ਼ਰਾਬੀ ਪਿਤਾ ਵਲੋਂ ਪੰਜ ਸਾਲਾਂ ਦੀ ਮਾਸੂਮ ਜਿਹੀ ਬੱਚੀ ਦਾ ਗਲਾ ਘੁਟ ਕੇ ਕਤਲ (Murder by strangulation) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਕਾਰਨ ਰਿਹਾ ਬੱਚੀ ਦੇ ਕਤਲ ਦਾ ਜਲੰਧਰ ਤੋਂ ਜੋ ਇਕ ਪਿਤਾ ਵਲੋਂ ਹੀ ਆਪਣੀ ਪੰਜ ਸਾਲਾ ਮਾਸੂਮ…

Read More
encounter

ਪੁਲਸ ਮੁਕਾਬਲੇ ਵਿਚ ਨਕੋਦਰ ਵਿਖੇ ਦੋ ਬਦਮਾਸ਼ ਕਾਬੂ

ਜਲੰਧਰ, 4 ਫਰਵਰੀ 2026 : ਪੰਜਾਬ ਦੇ ਨਕੋਦਰ (Nakodar) ਖੇਤਰ ਵਿਖੇ ਜਲੰਧਰ ਦਿਹਾਤੀ ਦੀ ਪੁਲਸ ਪਾਰਟੀ (Police party) ਵਲੋਂ ਦੋ ਬਦਮਾਸ਼ਾਂ ਨੂੰ ਇਕ ਪੁਲਸ ਮੁਕਾਬਲੇ (Police encounter) ਤੋਂ ਬਾਅਦ ਕਾਬੂ ਕੀਤੇ ਜਾਣ ਦਾ ਪਤਾ ਚੱਲਿਆ ਹੈ । ਕੌਣ ਹਨ ਦੋਵੇਂ ਜਣੇ ਜਲੰਧਰ ਦਿਹਾਤੀ (Jalandhar Rural) ਦੇ ਨਕੋਦਰ ਇਲਾਕੇ ਵਿਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ…

Read More
Suicide

ਤਿੰਨ ਸਕੀਆਂ ਭੈਣਾਂ ਨੇ ਇਕੱਠਿਆਂ ਕੀਤੀ ਖੁਦਕੁਸ਼ੀ

ਉਤਰ ਪ੍ਰਦੇਸ਼, 4 ਫਰਵਰੀ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਗਾਜੀਆਬਾਦ ਵਿਖੇ ਤਿੰਨ ਸਕੀਆਂ ਭੈਣਾਂ (Three wise sisters) ਵਲੋਂ ਇਕੱਠਿਆਂ ਹੀ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕਿਵੇਂ ਵਾਪਰਿਆ ਹਾਦਸਾ ਗਾਜੀਆਬਾਦ (Ghaziabad) ਵਿਖੇ ਜੋ ਤਿੰਨ ਸਕੀਆਂ ਭੈਣਾਂ ਵਲੋਂ ਇਕੱਠਿਆਂ ਹੀ ਖੁਦਕੁ਼ਸ਼ੀ (Suicide) ਕੀਤੇ ਜਾਣ ਬਾਰੇ ਪਤਾ…

Read More
Natha Singh

ਇਕ ਪੰਜਾਬੀ ਨੇ ਦੂਸਰੇ ਪੰਜਾਬੀ ਦਾ ਕੀਤਾ ਦੱਖਣੀ ਕੋਰੀਆ ਵਿਖੇ ਕਤਲ

ਚੰਡੀਗੜ੍ਹ, 4 ਫਰਵਰੀ 2026 : ਵਿਦੇਸ਼ੀ ਧਰਤੀ ਦੱਖਣੀ ਕੋਰੀਆ (South Korea) ਵਿਖੇ ਇਕ ਪੰਜਾਬੀ ਵਿਅਕਤੀ ਵਲੋਂ ਦੂਸਰੇ ਪੰਜਾਬੀ ਵਿਅਕਤੀ ਦਾ ਕਤਲ (Murder) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਮ੍ਰਿਤਕ ਪੰਜਾਬੀ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਜਿਸ ਪੰਜਾਬੀ ਵਿਅਕਤੀ ਦਾ ਇਕ ਹੋਰ ਪੰਜਾਬੀ ਵਿਅਕਤੀ ਵਲੋਂ ਦੱਖਣੀ ਕੋਰੀਆ ਵਿਖੇ ਕਤਲ ਕੀਤੇ ਜਾਣ ਦਾ ਸਮਾਚਾਰ…

Read More
Vigilance

ਵਿਜੀਲੈਂਸ ਬਿਊਰੋ ਨੇ ਦੋ ਵਿਅਕਤੀਆਂ ਨੂੰ ਕੀਤਾ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 4 ਫਰਵਰੀ 2026 : ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ (Corruption) ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਦੋ ਸਰਕਾਰੀ ਕਰਮਚਾਰੀਆਂ ਨੂੰ ਰਿਸ਼ਵਤ (Bribe) ਲੈਂਦਿਆਂ ਕਾਬੂ ਕੀਤਾ ਹੈ । ਕਿੰਨੀ ਰਿਸ਼ਵਤ ਲੈਂਦਿਆਂ ਕੌਣ ਕੌਣ ਹੋਇਆ ਹੈ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਪੰਜਾਬ (Vigilance Bureau Punjab) ਵਲੋਂ ਜਿਨ੍ਹਾਂ ਦੋ ਵਿਅਕਤੀਆਂ ਨੂੰ 18 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਕੜਿਆ…

Read More
Momos

ਮੋੋਮਸ ਖੁਆ ਕੇ ਲੜਕੇ ਤੋਂ ਲੱਖਾਂ ਦੇ ਗਹਿਣਿਆਂ ਦੀ ਠੱਗੀ ਮਾਰਨ ਤੇ ਦੋ ਕਾਬੂ

ਉੱਤਰ ਪ੍ਰਦੇਸ਼, 3 ਫਰਵਰੀ 2026 : ਭਾਰਤ ਦੇਸ਼ ਦੇ ਉਤਰ ਪ੍ਰਦੇਸ਼ (Uttar Pradesh) ਦੇ ਦਿਓਰੀਆ ਵਿਖੇ ਇਕ ਲੜਕੇ ਤੋਂ ਮੋਮਸ ਖੁਆਉਣ ਤੇ 85 ਲੱਖ ਰੁਪਏ ਦੇ ਗਹਿਣਿਆਂ ਦੀ ਠੱਗੀ ਮਾਰਨ ਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ।  ਕੀ ਸੀ ਸਮੁੱਚਾ ਮਾਮਲਾ ਪ੍ਰਾਪਤ ਜਾਣਕਾਰੀ ਅਨੁਸਾਰ ਉਤਰ ਪ੍ਰਦੇਸ਼ ਦੇ ਦਿਓਰੀਆ (Deoria) ਵਿਖੇ ਇਕ ਦੁਕਾਨਦਾਰ ਵਲੋਂ…

Read More