SSP Chahal

ਸੰਗਰੂਰ ਪੁਲਸ ਨੇ 7 ਦਿਨਾਂ ਵਿਚ 41 ਮੁਕੱਦਮੇ ਦਰਜ ਕਰਕੇ 60 ਮੁਲਜ਼ਮ ਕੀਤੇ ਗ੍ਰਿਫਤਾਰ

ਸੰਗਰੂਰ, 22 ਨਵੰਬਰ 2025 : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜਿ਼ਲ੍ਹਾ ਪੁਲਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ 15 ਨਵੰਬਰ ਤੋਂ 21 ਨਵੰਬਰ ਤਕ ਡਰੱਗ ਦੇ 32 ਮੁਕੱਦਮੇ ਦਰਜ ਕਰਕੇ 50 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 301 ਗ੍ਰਾਮ ਹੈਰੋਇਨ, 8 ਨਸ਼ੀਲੇ ਟੀਕੇ ਅਤੇ 220 ਨਸ਼ੀਲੀਆਂ…

Read More
Unknown Persons

ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਚਲਾਈਆਂ ਤਾਬੜ ਤੋੜ ਗੋਲੀਆਂ

ਬਟਾਲਾ, 22 ਨਵੰਬਰ 2025 : ਪੰਜਾਬ ਦੇ ਜਿ਼ਲਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ (Batala) ਦੇ ਜਲੰਧਰ ਰੋਡ `ਤੇ ਜਿ਼ਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਦੇ ਮੋਬਾਈਲ ਫੋਨ ਸ਼ੋਅਰੂਮ `ਤੇ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ (Unidentified youths riding motorcycles) ਨੇ ਗੋਲੀਆਂ ਚਲਾ ਦਿੱਤੀਆਂ । ਜਿਸ ਦੇ ਚਲਦਿਆਂ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਇਲਾਕੇ…

Read More
Gangster Arrested

ਮੁਖਤਾਰ ਅੰਸਾਰੀ ਨਾਲ ਜੁੜਿਆ ਗੈਂਗਸਟਰ ਕੋਲਕਾਤਾ `ਚ ਗ੍ਰਿਫ਼ਤਾਰ

ਨਵੀਂ ਦਿੱਲੀ, 22 ਨਵੰਬਰ 2025 : ਕਤਲ, ਡਕੈਤੀ, ਜਬਰੀ ਵਸੂਲੀ ਤੇ ਹੋਰ ਹਿੰਸਕ ਅਪਰਾਧਾਂ ਦੇ 30 ਤੋਂ ਵੱਧ ਮਾਮਲਿਆਂ `ਚ ਲੋੜੀਂਦੇ 38 ਸਾਲਾ ਸੀਰੀਅਲ ਕਿਲਰ ਨੂੰ ਕਈ ਸੂਬਿਆਂ `ਚ ਛਾਪੇਮਾਰੀ ਤੋਂ ਬਾਅਦ ਕੋਲਕਾਤਾ ਵਿਚ ਗ੍ਰਿਫ਼ਤਾਰ (Arrested in Kolkata) ਕੀਤਾ ਗਿਆ ਹੈ । ਮੁਲਜ਼ਮ ਦੀ ਪਛਾਣ ਸੋਹਰਾਬ ਉਰਫ਼ ਸੌਰਵ ਵਜੋਂ ਹੋਈ ਹੈ : ਪੁਲਸ ਪੁਲਸ ਨੇ…

Read More
Death

ਪ੍ਰੇਮੀ ਨਾਲ ਵੇਖ ਕੇ ਪਿਤਾ ਨੇ ਬੇਟੀ ਦੀ ਕੁੱਟ-ਕੁੱਟ ਕੇ ਕਰ ਦਿੱਤੀ ਹੱਤਿਆ

ਗੜਵਾ, 22 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਝਾਰਖੰਡ (Jharkhand) ਦੇ ਗੜਵਾ ਜਿ਼ਲੇ `ਚ ਆਨਰ ਕਿਲਿੰਗ ਦਾ ਇਕ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਆਪਣੀ ਅੱਲ੍ਹੜ ਧੀ ਨੂੰ ਪ੍ਰੇਮੀ ਨਾਲ ਵੇਖ ਕੇ ਪਿਤਾ ਨੇ ਕਥਿਤ ਤੌਰ `ਤੇ ਕੁੱਟ-ਕੁੱਟ (beating) ਕੇ ਉਸ ਨੂੰ ਮਾਰ ਦਿੱਤਾ । ਪੁਲਸ ਨੇ ਸ਼ੁੱਕਰਵਾਰ ਕਿਹਾ ਕਿ ਇਕ ਸੂਚਨਾ `ਤੇ ਕਾਰਵਾਈ…

Read More
vizilence bureau

ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਲੈਂਦਾ ਪਟਵਾਰੀ ਕਾਬੂ

ਚੰਡੀਗੜ੍ਹ, 22 ਨਵੰਬਰ 2025 : ਭ੍ਰਿਸ਼ਟਾਚਾਰ ਵਿਰੁੱਧ (Against corruption) ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ (Patwari Sarabjit) ਨੂੰ ਗ੍ਰਿਫ਼ਤਾਰ ਕੀਤਾ ਹੈ । ਉਸਨੂੰ ਸ਼ਿਕਾਇਤਕਰਤਾ,ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੋਂ 25 ਹਜ਼ਾਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ…

Read More
Railway Police

ਯੁੱਧ ਨਸਿ਼ਆਂ ਵਿਰੁੱਧ ਰੇਲਵੇ ਪੁਲਸ ਨੇ ਪਕੜੀ ਨਸ਼ਲੀਆਂ ਗੋਲੀਆਂ

ਰਾਜਪੁਰਾ, 21 ਨਵੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਚੱਲ ਰਹੀ ਯੁੱਧ ਨਸਿ਼ਆਂ ਵਿਰੁੱਧ (War on drugs) ਮੁਹਿੰਮ ਨੂੰ ਉਸ ਵੇਲੇ ਹੋਰ ਵੱਡੀ ਕਾਮਯਾਬੀ ਪ੍ਰਾਪਤ ਹੋਈ ਜਦੋਂ ਰੇਲਵੇ ਪੁਲਸ (Railway Police) ਵਲੋਂ ਕਾਰਵਾਈ ਕਰਦਿਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ । ਦੱਸਣਯੋਗ ਹੈ ਕਿ ਉਕਤ ਮੁਹਿੰਮ ਸਪੈਸ਼ਲ ਡੀ. ਜੀ. ਪੀ. ਰੇਲਵੇ…

Read More
Recovery-Agent

ਲਖਨਊ `ਚ ਰਿਕਵਰੀ ਏਜੰਟ ਦੀ ਕੁੱਟ-ਕੁੱਟ ਕੇ ਕੇ ਹੱਤਿਆ

ਲਖਨਊ, 21 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ (Lucknow) ਦੇ ਇੰਦਰਾਨਗਰ ਖੇਤਰ `ਚ ਝਗੜੇ ਤੋਂ ਬਾਅਦ ਕੁਝ ਲੋਕਾਂ ਨੇ ਰਿਕਵਰੀ ਏਜੰਟ ਸ਼ਸ਼ੀ ਪ੍ਰਕਾਸ਼ ਉਪਾਧਿਆਏ (Recovery Agent Shashi Prakash Upadhyay) ਦੀ ਕੁੱਟ-ਕੁੱਟ ਕੇ ਹੱਤਿਆ (Murder) ਕਰ ਦਿੱਤੀ ਗਈ । ਘਟਨਾ ਨੇੜੇ ਦੇ ਸੀ. ਸੀ. ਟੀ. ਵੀ. ਕੈਮਰੇ `ਚ ਕੈਦ ਹੋ…

Read More
Fight

ਗੋਲੀਨੁਮਾ ਚੀਜ ਖਾਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਨਾਭਾ, 20 ਨਵੰਬਰ 2025 : ਥਾਣਾ ਸਦਰ ਨਾਭਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ।ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੋਮ ਰਾਜ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਕਕਰਾਲਾ ਥਾਣਾ ਸਦਰ ਨਾਭਾ ਸ਼ਾਮਲ ਹਨ ।ਪੁਲਸ ਨੇ ਸ਼ੁਰੂ ਕਰ ਦਿੱਤੀ…

Read More
DGP Punjab

ਯੁੱਧ ਨਸ਼ਿਆਂ ਵਿਰੁੱਧ ਨੂੰ ਹੋਇਆ 263ਵਾਂ ਦਿਨ

ਚੰਡੀਗੜ੍ਹ, 20 ਨਵੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ (Eradication of drugs from the state) ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ (‘War on Drugs)  ਨੂੰ ਲਗਾਤਾਰ 263ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਸ ਨੇ 298 ਥਾਵਾਂ `ਤੇ ਛਾਪੇਮਾਰੀ (Raids at 298 places) ਕੀਤੀ, ਜਿਸ ਦੌਰਾਨ ਸੂਬੇ…

Read More
Nine Pistols

ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਨੌਂ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ/ਕਪੂਰਥਲਾ, 20 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ (Illegal weapons networks) ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦਿਆਂ, ਕਪੂਰਥਲਾ ਪੁਲਿਸ ਨੇ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਤਿੰਨ ਕਾਰਕੁੰਨਾਂ ਨੂੰ ਨੌਂ ਦੇਸੀ ਪਿਸਤੌਲਾਂ (Nine country-made pistols) ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ…

Read More