Shoot Dead

ਪਤਨੀ ਤੇ ਸੱਸ ਨੂੰ ਗੋਲੀ ਮਾਰ ਸਰਕਾਰੀ ਗਾਰਡ ਨੇ ਉਤਾਰਿਆ ਮੌਤ ਦੇ ਘਾਟ

ਗੁਰਦਾਸਪੁਰ, 19 ਨਵੰਬਰ 2025 : ਪੰਜਾਬ ਦੇ ਜਿ਼ਲਾ ਗੁਰਦਾਸਪੁਰ ਦੇ ਪਿੰਡ ਗੁੱਥੀ (Village Guthi) ਵਿਚ ਇਕ ਘਰੇਲੂ ਝਗੜੇ ਦੇ ਚਲਦਿਆਂ ਇਕ ਸੁਰੱਖਿਆ ਗਾਰਡ ਨੇ ਪਤਨੀ ਅਤੇ ਸੱਸ (Wife and mother-in-law) ਦੋਹਾਂ ਨੂੰ ਹੀ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ । ਦੱਸਣਯੋਗ ਹੈ ਕਿ ਸਰਕਾਰੀ ਗਾਰਡ ਗੁਰਦੁਾਸਪੁਰ ਦੀ ਕੇਂਦਰੀ ਜੇਲ ਵਿਚ ਪ੍ਰਾਈਵੇਟ ਕੰਪਨੀ ਪੈਸਕੋ…

Read More
Arpit Shukla

ਪੰਜਾਬ ਪੁਲਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ

ਚੰਡੀਗੜ੍ਹ, 19 ਨਵੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਪੁਲਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ-ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ ’ਤੇ ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਈ, ਜੋ ਕਿ…

Read More
Amritsar Bus stand

ਬਸਾਂ ਦੇ ਸਮੇਂ ਨੂੰ ਲੈ ਕੇ ਚੱਲੀਆਂ ਗੋਲੀਆਂ ਦੌਰਾਨ ਇਕ ਜ਼ਖ਼ਮੀ

ਅੰਮ੍ਰਿਤਸਰ, 18 ਨਵੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਬੱਸ ਅੱਡੇ ਵਿਖੇ ਬਸਾਂ ਦੇ ਸਮੇਂ ਨੂੰ ਲੈ ਕੇ ਗੋਲੀਆਂ ਚੱਲਣ ਕਾਰਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਬੱਸ ਅੱਡੇ ਵਿਚ ਗੋਲੀਆਂ ਚੱਲਣ ਕਾਰਨ ਹਫੜਾ-ਦਫੜੀ ਮਚ ਗਈ । ਪ੍ਰਤੱਖਦਰਸੀ਼ਆਂ ਮੁਤਾਬਕ ਦੋ ਵੱਖ-ਵੱਖ ਪ੍ਰਾਈਵੇਟ ਬੱਸਾਂ ਦੇ ਕਰਮਚਾਰੀ ਬਹਿਸ ਕਰ ਰਹੇ ਸਨ ਤੇ ਹਾਲਾਤ ਉਸ ਵੇਲੇ…

Read More
Excise Act

ਇਕ ਵਿਅਕਤੀ ਤੇ ਸ਼ਰਾਬ ਮਿਲਣ ਤੇ ਐਕਸਾਈਜ ਐਕਟ ਤਹਿਤ ਕੇੇਸ ਦਰਜ

ਸਮਾਣਾ, 18 ਨਵੰਬਰ 2025 : ਥਾਣਾ ਸਿਟੀ ਸਮਾਣਾ ਵਿਖੇ ਇਕ ਵਿਅਕਤੀ ਵਿਰੁੱਧ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ।ਪੁਲਸ ਨੇ ਕਰ ਦਿੱਤੀ ਹੈ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂਪੁਲਸ ਮੁਤਾਬਕ ਏ. ਐਸ. ਆਈ. ਕਰਨੈਲ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿਚ ਟੀ-ਪੁਆਇੰਟ…

Read More
Digital Arrest

ਸਾਈਬਰ ਠੱਗਾ ਨੇ ਡਿਜੀਟਲ ਅਰੈਸਟ ਕਹਿ ਠੱਗੇ ਮਹਿਲਾ ਤੋਂ ਕਰੋੜਾਂ ਰੁਪਏ

ਬੈਂਗਲੁਰੂ, 18 ਨਵੰਬਰ 2025 : ਸੰਸਾਰ ਭਰ ਵਿਚ ਚੱਲ ਰਹੇ ਡਿਜ਼ੀਟਲ ਅਰੈਸਟ ਵਰਗੇ ਜੁਰਮ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਭਾਰਤ ਵਿਚ ਵੀ ਅਜਿਹੇ ਕਈ ਮਾਮਲੇ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ ਹਨ। ਜਿਸਦੇ ਚਲਦਿਆਂ ਬੈਂਗਲੁਰੂ ਦੀ ਇਕ 57 ਸਾਲਾ ਮਹਿਲਾ ਨੇ ‘ਡਿਜੀਟਲ ਅਰੈਸਟ’ ਘਪਲੇ ’ਚ ਕਰੀਬ 32 ਕਰੋੜ ਰੁਪਏ ਗੁਆ ਦਿਤੇ ਹਨ । ਦੱਸਣਯੋਗ…

Read More
Case Rejistered

ਜਮੀਨ ਤੇ ਕਬਜਾ ਕਰਨ ਦੀ ਕੋਸਿ਼ਸ ਕਰਨ ਤੇ ਛੇ ਵਿਰੁੱਧ ਕੇਸ ਦਰਜ

ਨਾਭਾ, 18 ਨਵੰਬਰ 2025 : ਥਾਣਾ ਸਦਰ ਨਾਭਾ ਪੁਲਸ ਨੇ ਛੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 329 (3), 62, 326 (ਏ), 191 (3) ਬੀ. ਐਨ. ਐਸ. ਤਹਿਤ ਜ਼ਮੀਨ ਤੇ ਕਬਜਾ ਕਰਨ ਦੀ ਕੋਸਿ਼ਸ਼ ਕਰਨ ਤੇ ਕੇਸ ਦਰਜ ਕੀਤਾ ਹੈ ।ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਚਮਕੌਰ…

Read More
Case Rejistered

ਦੋ ਟਰੱਕ ਚਾਲਕਾਂ ਵਿਰੁੱਧ ਕਾਰ ਨੂੰ ਨੁਕਸਾਨ ਪਹੁੰਚਾਉਣ ਤੇ ਕੇਸ ਦਰਜ

ਦੋ ਟਰੱਕ ਚਾਲਕਾਂ ਵਿਰੁੱਧ ਕਾਰ ਨੂੰ ਨੁਕਸਾਨ ਪਹੁੰਚਾਉਣ ਤੇ ਕੇਸ ਦਰਜਪਟਿਆਲਾ, 17 ਨਵੰਬਰ 2025 : ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਦੋ ਟਰੱਕ ਚਾਲਕਾਂ ਵਿਰੁੱਧ ਕਾਰ ਨੂੰ ਨੁਕਸਾਨ ਪਹੁੰਚਾਉਣ ਤੇ ਵੱਖ-ਵੱਖ ਧਾਰਾਵਾਂ 281, 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਕਿਸ ਕਿਸ ਟਰੱਕ ਚਾਲਕ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ…

Read More
Cyber Crime

150 ਤੋਂ ਵੱਧ ਮਿਊਲ ਅਕਾਊਂਟਸ ਦਾ ਕਾਲਾ ਸੱਚ ਆਇਆ ਸਾਹਮਣੇ

ਚੰਡੀਗੜ੍ਹ, 17 ਨਵੰਬਰ 2025 : ਸਾਈਬਰ ਅਪਰਾਧੀਆਂ (Cybercriminals) ਵਲੋਂ ਆਨ-ਲਾਈਨ ਧੋਖਾਧੜੀ ਰਾਹੀਂ ਕੀਤੇ ਗਏ ਪੈਸੇ ਪ੍ਰਾਪਤ ਕਰਨ ਅਤੇ ਟ੍ਰਾਂਸਫਰ ਕਰਨ ਲਈ ਇਸਤੇਮਾਲ ਵਿਚ ਲਿਆਂਦੇ ਮਿਊਲ ਖਾਤਿਆਂ ਦਾ ਪਤਾ ਲੱਗਿਆ ਹੈ । ਕਿੰਨੇ ਖਾਤਆਂ ਦਾ ਲੱਗਆ ਹੈ ਪਤਾ ਪੰਜਾਬ ਪੁਲਸ ਦੇ ਸਾਈਬਰ ਸੈਲ ਵਲੋਂ ਅਜਿਹੇ 150 ਮਿਊਲ ਅਕਾਊਂਟਸ (150 Mule Accounts) ਦਾ ਪਤਾ ਲਗਾਇਆ ਗਿਆ ਹੈ…

Read More
Opium

ਰਜਾਈ ਵਿਚ ਛੁਪਾ ਕੇ ਭੇਜੀ ਜਾ ਰਹੀ ਅਫੀਮ ਪਕੜੀ

ਲੁਧਿਆਣਾ, 17 ਨਵੰਬਰ 2025 : ਫਿਰੋਜ਼ਪੁਰ ਤੋਂ ਅਮਰੀਕਾ (Ferozepur to America) ਪਾਰਸਲ ਬਣਾ ਕੇ ਤੇ ਰਜਾਈ ਵਿਚ ਛੁਪਾ ਕੇ ਭੇਜੀ ਜਾ ਰਹੀ ਅਫੀਮ ਡੀ. ਆਰ. ਆਈ. ਵਿਭਾਗ ਦੀ ਜੋਨਲ ਯੂਨਿਟ ਵਲੋਂ ਪਕੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿੰਨੀ ਕੀਮਤ ਦੀ ਹ਼਼ੈ ਅਫੀਮ ਪੰਜਾਬ ਦੇ ਸ਼ਹਿਰ ਲੁਧਿਆਣਾ ਵਿਚ ਜੋ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (Directorate…

Read More
Case Rejistered

ਟੈਂਪੂ ਡਰਾਈਵਰ ਤੇ ਫੇਟ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ

ਪਟਿਆਲਾ, 17 ਨਵੰਬਰ 2025 : ਥਾਣਾ ਅਨਾਜ ਮੰਡੀ ਪਟਿਆਲਾ ਦੀ ਪੁਲਸ ਨੇ ਟੈਂਪੂ ਦੇ ਡਰਾਈਵਰ ਵਿਰੁੱਧ ਵੱਖ-ਵੱਖ ਧਾਰਾਵਾਂ 281, 106, 324 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਟੈਂਪੂ ਡਰਾਈਵਰ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਨੁਜ਼ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਮਕਾਨ…

Read More