ਪੰਜਾਬ ਵਿਜੀਲੈਂਸ ਨੇ ਸਹਿਕਾਰੀ ਸਭਾ ਦਾ ਇੰਸਪੈਕਟਰ ਕੀਤਾ ਗ੍ਰਿਫ਼ਤਾਰ
ਬਰਨਾਲਾ, 16 ਜੁਲਾਈ 2026 : ਪੰਜਾਬ ਦੇ ਜਿਲਾ ਬਰਨਾਲਾ (Barnala) ਵਿਖੇ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸਹਿਕਾਰੀ ਸਭਾ ਦੇ ਇੰਸਪੈਕਟਰ ਨੂੰ ਰਿਸ਼ਵਤ ਲੈਣ ‘ਤੇ ਗ੍ਰਿ਼ਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹੈ ਇਹ ਇੰਸਪੈਕਟਰ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ (Vigilance Bureau) ਵਲੋਂ ਅੱਜ ਬਰਨਾਲਾ ਵਿਖੇ…
