ਮੌਨਸੂਨ ਤੋਂ ਪਹਿਲਾਂ ਕੀਤੀ ਜਾਵੇਗੀ ਸੀਵਰੇਜ ਲਾਈਨਾਂ ਅਤੇ ਹੌਟਸਪੋਟਾਂ ਦੀ ਸਫਾਈ
ਚੰਡੀਗੜ੍ਹ, 4 ਜੂਨ 2026 : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਆਖਿਆ ਹੈ ਕਿ ਮੌਨਸੂਨ ਤੋਂ ਪਹਿਲਾਂ ਸੀਵਰੇਜ ਲਾਈਨਾਂ ਅਤੇ ਹੌਟਸਪੋਟਾਂ ਦੀ ਸਫਾਈ ਕੀਤੀ ਜਾਵੇਗੀ । ਹੋਰ ਕੀ ਕੀ ਆਖਿਆ ਲੋਕਲ ਬਾਡੀ ਮੰਤਰੀ ਨੇ ਪੰਜਾਬ ਵਿਚ ਮੌਨਸੂਨ ਤੋਂ ਪਹਿਲਾਂ ਸ਼ਹਿਰਾਂ ‘ਚ ਸੀਵਰੇਜ ਓਵਰਫਲੋਅ ਅਤੇ ਪਾਣੀ ਭਰਨ ਦੀ ਸਮੱਸਿਆ ਨੂੰ…
