ਵਿਜੀਲੈਂਸ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਕੀਤਾ ਕਾਬੂ
ਲੁਧਿਆਣਾ, 8 ਜੁਲਾਈ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਰਿਸ਼ਵਤ ਲੈਣ ਦੇ ਦੋਸ਼ ਹੇਠ ਇਕ ਰਿਕਵਰੀ ਏਜੰਟ ਨੂੰ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ । ਕੀ ਦੱਸਿਆ ਵਿਜੀਲੈਂਸ ਦੇ ਬੁਲਾਰੇ ਨੇ ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੇਵੀਅਰ ਰਿਕਵਰੀ ਏਜੰਸੀ…
