ਪੰਜਾਬੀ ਟਰੱਕ ਡਰਾਈਵਰ ਨੂੰ ਕੈਨੇਡਾ ਵਿਖੇ ਸੁਣਵਾਈ ਗਈ ਛੇ ਸਾਲ ਦੀ ਕੈਦ
ਕੈਨੇਡਾ, 2 ਅਕਤੂਬਰ 2026 : ਕੈਨੇਡਾ (Canada) ਵਿਖੇ ਪੰਜਾਬੀ ਮੂਲ ਦੇ ਇਕ ਟਰੱਕ ਡਰਾਈਵਰ ਨੂੰ ਇਕ ਸੜਕ ਹਾਦਸੇ ਵਿਚ ਦੋ ਲੋਕਾਂ ਨੂੰ ਮੌਤ ਦੇ ਘਾਟ ਉਤਾਰਨ ‘ਤੇ ਛੇ ਸਾਲ ਦੀ ਕੈਦ ਦੀ ਸਜ਼ਾ (Prison sentence) ਸੁਣਾਈ ਹੈ । ਕੌਣ ਹੈ ਇਹ ਪੰਜਾਬੀ ਨੌਜ਼ਵਾਨ ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਵਿਖੇ ਸਾਲ-2022 ਵਿਚ ਸੜਕ ਹਾਦਸੇ (Road accidents) ਵਿਚ…
