ਕੈਸ਼ੀਅਰ ਕਤਲ ਦਾ ਮੁੱਖ ਸਾਜਿਸ਼ਕਰਤਾ ਸਪੇਨ ਵਿਚ ਹੋਇਆ ਗ੍ਰਿਫ਼ਤਾਰ
ਚੰਡੀਗੜ੍ਹ, 4 ਜੁਲਾਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਮੈਡੀਕਲ ਦੁਕਾਨ ‘ਤੇ ਕੰਮ ਕਰਦੇ ਕੈਸ਼ੀਅਰ ਕਤਲ ਕਾਂਡ ਦੇ ਮੁੱਖ ਸਾਜਿਸ਼ਕਰਤਾ ਨੂੰ ਸਪੇਨ ਵਿਚ ਗ੍ਰਿਫ਼ਤਾਰ (Arrested) ਕਰ ਲਿਆ ਹੈ । ਕੌਣ ਹੈ ਇਹ ਮੁੱਖ ਸਾਜਿਸ਼ਕਰਤਾ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-11 ਦੇ ਕੁਮਾਰ ਮੈਡੀਕਲ ਹਾਲ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ ਦੇ ਮੁੱਖ ਸਾਜ਼ਿਸ਼ਘਾੜੇ…
