ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਹਲਕਾ ਪੱਧਰੀ ਮੀਟਿੰਗ ਆਯੋਜਿਤ
ਸੰਗਰੂਰ, 4 ਜੂਨ 2026 : ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਅਮਨ ਅਰੋੜਾ ਦੀ ਅਗਵਾਈ ਹੇਠ ਸੰਗਰੂਰ ਵਿਖੇ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵਿਸ਼ੇਸ਼ ਹਲਕਾ ਪੱਧਰੀ ਮੀਟਿੰਗ (Constituency level meeting) ਆਯੋਜਿਤ ਕੀਤੀ ਗਈ । ਕੀ ਕੀਤਾ ਗਿਆ ਵਿਸ਼ੇਸ਼ ਤੌਰ ਤੇ ਮੀਟਿੰਗ ਵਿਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ (Chief Minister) ਭਗਵੰਤ ਮਾਨ ਦੀ…
