Hardeep Singh Mundian

ਸਰਕਾਰ ਨੇ ਦਿੱਤੀ ਡਿਫਾਲਟਰ ਪਲਾਟ ਅਲਾਟੀਆਂ ਨੂੰ ਰਾਹਤ

ਚੰਡੀਗੜ੍ਹ, 14 ਜਨਵਰੀ 2026 : ਪੰਜਾਬ ਸਰਕਾਰ (Punjab Government) ਨੇ ਐਮਨੈਸਟੀ ਪਾਲਿਸੀ-2025 `ਚ ਤਿੰਨ ਮਹੀਨੇ ਦੇ ਵਾਧੇ ਨੂੰ ਪ੍ਰਵਾਨਗੀ ਦਿੱਤੀ ਹੈ, ਜਿਸ ਨਾਲ ਪੰਜਾਬ ਭਰ ਦੇ ਡਿਫਾਲਟਰ ਪਲਾਟ ਅਲਾਟੀਆਂ (Defaulter plot allotments)ਨੂੰ ਵੱਡੀ ਰਾਹਤ ਮਿਲੀ ਹੈ । ਸਰਕਾਰ ਨੇ ਐਮਨੈਸਟੀ ਸਕੀਮ-2025 ਦੀ ਮਿਆਦ 31 ਮਾਰਚ 2026 ਤੱਕ ਵਧਾਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ…

Read More
Barnala Police

ਵਾਰਦਾਤ ਦੀ ਫ਼ਿਰਾਕ ਵਿਚ ਤਿਆਰ ਗੈਂਗਸਟਰਾਂ ਨੂੰ ਬਰਨਾਲਾ ਪੁਲਸ ਨੇ ਕੀਤਾ ਕਾਬੂ

ਬਰਨਾਲਾ 13 ਜਨਵਰੀ 2026 : ਪੰਜਾਬ ਦੇ ਜ਼ਿਲ੍ਹਾ ਬਰਨਾਲਾ (Barnala District) ਦੀ ਪੰਜਾਬ ਪੁਲਸ ਨੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਦੋ ਦੋ ਗੈਂਗਸਟਰਾਂ (Gangsters) ਨੂੰ ਕਾਬੂ ਕੀਤਾ ਗਿਆ ਹੈ । ਕਿਥੇ ਵਾਪਰਿਆ ਘਟਨਾਕ੍ਰਮ ਉਕਤ ਘਟਨਾਕ੍ਰਮ ਬਰਨਾਲਾ-ਰਾਏਕੋਟ ਨੈਸ਼ਨਲ ਹਾਈਵੇਅ ‘ਤੇ ਸਥਿਤ ਸੰਘੇੜਾ ਪੁਲ ਦੇ ਕੋਲ ਵਾਪਰਿਆ । ਜਿਸ ਦੌਰਾਨ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ…

Read More
Jagtar Singh Hawara

ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਤੇ ਸੁਣਵਾਈ ਦੋ ਹਫ਼ਤਿਆਂ ਲਈ ਟੱਲੀ

ਨਵੀਂ ਦਿੱਲੀ, 13 ਜਨਵਰੀ 2026 : ਮਾਨਯੋਗ ਸੁਪਰੀਮ ਕੋਰਟ (Supreme Court) ਨੇ ਮੰਗਲਵਾਰ ਨੂੰ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ (Jagtar Singh Hawara) ਦੀ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਪਟੀਸ਼ਨ ‘ਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ । ਕੀ ਕਾਰਨ ਰਿਹਾ ਹਵਾਰਾ ਦੀ ਪਟੀਸ਼ਨ…

Read More
S. G. P. C.

ਐਸ. ਆਈ. ਟੀ. ਨੇ ਦਿੱਤੀ ਐਸ. ਜੀ. ਪੀ. ਸੀ. ਦਫ਼ਤਰ ਪਹੁੰਚ

ਅੰਮ੍ਰਿਤਸਰ, 13 ਜਨਵਰੀ 2026 : ਪੰਜਾਬ ਵਿਚ 328 ਪਾਵਨ ਸਰੂਪਾਂ (328 holy forms) ਦੇ ਗ਼ਾਇਬ ਮਾਮਲੇ ਦੀ ਜਾਂਚ ਕਰ ਰਹੀ ਐਸ. ਆਈ. ਟੀ. (S. I. T.) ਨੇ ਐਸ. ਜੀ. ਪੀ. ਸੀ. ਦੇ ਅੰਮ੍ਰਿਤਸਰ ਵਿਖੇ ਸਥਿਤ ਦਫ਼ਤਰ ਵਿਚ ਪਹੁੰਚ ਕੀਤੀ ਹੈ । ਕੀ ਕਰੇਗੀ ਐਸ. ਆਈ. ਟੀ. ਦਫ਼ਤਰ ਪਹੁੰਚ ਕੇ ਪਵਿੱਤਰ ਸਰੂਪਾਂ ਦੇ ਮਾਮਲੇ ਦੀ ਜਾਂਚ…

Read More
Canadians-arrested

ਵਾਹਨ ਚੋਰੀ ਮਾਮਲੇ ਵਿਚ ਭਾਰਤੀ ਮੂਲ ਦੇ ਤਿੰਨ ਕੈਨੇਡੀਅਨ ਕਾਬੂ

ਕੈਨੇਡਾ, 13 ਜਨਵਰੀ 2026 :  ਕੈਨੇਡਾ (Canada) ਦੀ ਕਮਰਸ਼ੀਅਲ ਆਟੋ ਕ੍ਰਾਈਮ ਬਿਊਰੋ ਨੂੰ ਵਾਹਨ ਚੋਰੀ (Vehicle theft) ਮਾਮਲੇ ਵਿਚ ਤਿੰਨ ਚੋਰੀ ਕੀਤੇ ਜੋ ਵਾਹਨ ਬਰਾਮਦ ਹੋਏ ਹਨ ਵਿਚ ਭਾਰਤੀ ਮੂਲ ਤੇ ਤਿੰਨ ਕੈਨੇਡੀਅਨ ਨਾਗਰਿਕਾਂ ਦੀ ਸ਼ਮੂਲੀਅਤ ਪਾਈ ਗਈ ਹੈ । ਜਿਸ ਤੇ ਕੈਨੇਡਾ ਦੇ ਬਰੈਂਪਟਨ ਵਿਚ ਪੁਲਸ ਨੇ ਤਿੰਨਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ…

Read More
Bikram Singh Majithia

ਮਜੀਠੀਆ ਦੀ ਸੁਰੱਖਿਆ ਲਈ ਹਾਈਕੋਰਟ ਨੇ ਕੀਤੀਆਂ ਹਦਾਇਤਾਂ

ਚੰਡੀਗੜ੍, 13 ਜਨਵਰੀ 2026 : ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਤੇ ਜੇਲ੍ਹ ਪ੍ਰਸ਼ਾਸਨ ਨੂੰ ਹਾਈਕੋਰਟ ਨੇ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ । ਕੀ ਆਖਿਆ ਹੈ ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਬਿਕਰਮ ਸਿੰਘ ਮਜੀਠੀਆ ਦੀ…

Read More
murder

ਅੰਬਾਲਾ ਦੇ ਰੇਲਵੇ ਟੈਕਨੀਸ਼ੀਅਨ ਦੀ ਬਾਗਪਤ ‘ਚ ਹੱਤਿਆ

ਬਾਗਪਤ, 13 ਜਨਵਰੀ 2026 : ਅੰਬਾਲਾ ਦੇ ਰਹਿਣ ਵਾਲੇ ਸੀਨੀਅਰ ਰੇਲਵੇ ਟੈਕਨੀਸ਼ੀਅਨ (Senior Railway Technician) ਦੀਪਕ (35) ਦੀ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲੇ ‘ਚ ਧੌਣ ਵੱਢ ਕੇ ਬੇਰਹਿਮੀ ਨਾਲ ਹੱਤਿਆ (Brutal murder) ਕਰ ਦਿੱਤੀ ਗਈ ਹੈ । ਹੱਤਿਆ ਪਿੱਛੋਂ ਮੁਲਜ਼ਮਾਂ ਨੇ ਉਸ ਦੀ ਲਾਸ਼ ਪੂਰਬੀ ਯਮੁਨਾ ਨਹਿਰ ‘ਚ ਸੁੱਟ ਦਿੱਤੀ । ਕੰਮ ਤੇ ਜਾ ਰਿਹਾ…

Read More
Startup Punjab Conclave

ਭਗਵੰਤ ਮਾਨ ਨੇ ਸੂਬੇ ਦੇ ਪਹਿਲੇ ਸਟਾਰਟਅੱਪ ਕਾਨਕਲੇਵ ਦਾ ਕੀਤਾ ਉਦਘਾਟਨ

ਫਗਵਾੜਾ/ਚੰਡੀਗੜ੍ਹ 13 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਕਪੂਰਥਲਾ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ‘ਚ ਸੂਬੇ ਦੇ ਪਹਿਲੇ ਸਟਾਰਟਅੱਪ ਪੰਜਾਬ ਕਾਨਕਲੇਵ (Startup Punjab Conclave) ਦਾ ਉਦਘਾਟਨ ਕੀਤਾ, ਜਿਸ ਤਹਿਤ ਨਵੀਨਤਾ, ਸਖ਼ਤ ਮਿਹਨਤ ਅਤੇ ਉੱਦਮਤਾ ਨੂੰ ਸਰਕਾਰ ਦੇ ਆਰਥਿਕ ਨਜ਼ਰੀਏ ਵਿਚ ਪ੍ਰਮੁੱਖ ਤਰਜੀਹ ਦਿੱਤੀ ਗਈ ਹੈ।…

Read More
Jai Anmol Ambani

ਅਨਿਲ ਅੰਬਾਨੀ ਦੇ ਬੇਟੇ ਅਨਮੋਲ ਨੂੰ ਹਾਈ ਕੋਰਟ ਤੋਂ ਝਟਕਾ

ਨਵੀਂ ਦਿੱਲੀ, 13 ਜਨਵਰੀ 2026 : ਦਿੱਲੀ ਹਾਈ ਕੋਰਟ (Delhi High Court) ਨੇ ਉਦਯੋਗਪਤੀ ਅਨਿਲ ਅੰਬਾਨੀ ਦੇ ਬੇਟੇ ਜੈ ਅਨਮੋਲ ਅੰਬਾਨੀ (Jai Anmol Ambani) ਨੂੰ ਰਿਲਾਇੰਸ ਹੋਮ ਫਾਇਨਾਂਸ ਲਿਮਟਿਡ (ਆਰ. ਐੱਚ. ਐੱਫ. ਐੱਲ.) ਦੇ ਬੈਂਕ ਖਾਤੇ ਨੂੰ ਧੋਖਾਦੇਹੀ ਵਾਲਾ ਐਲਾਨ ਕਰਨ ਦੀ ਕਾਰਵਾਈ ਦੇ ਸਬੰਧ ‘ਚ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ (Show Cause Notice)…

Read More
Kuldeep Singh Gargajj

ਮੁੱਖ ਮੰਤਰੀ ਮਾਨ ਅਕਾਲ ਤਖ਼ਤ ਤੇ ਹੋਣਗੇ ਸਵੇਰ ਦੀ ਥਾਂ ਸ਼ਾਮ ਨੂੰ ਪੇਸ

ਅੰਮ੍ਰਿਤਸਰ, 13 ਜਨਵਰੀ 2026 : ਸ੍ਰੀ ਅਕਾਲ ਤਖ਼ਤ ਸਕੱਤਰੇਤ (Sri Akal Takht Secretariat) ਵੱਲੋਂ ਜਾਰੀ ਬਿਆਨ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ 15 ਜਨਵਰੀ ਨੂੰ ਅੰਮ੍ਰਿਤਸਰ ਸਥਿਤ ਅਕਾਲ ਤਖ਼ਤ ਵਿਖੇ ਪੇਸ਼ੀ ਦਾ ਸਮਾਂ ਬਦਲ ਦਿੱਤਾ ਗਿਆ ਹੈ । ਕਿੰਨਾ ਸਮਾਂ ਰੱਖਿਆ ਗਿਆ ਹੈ ਮਿਲੀ ਜਾਣਕਾਰੀ ਅਨੁਸਾਰ ਹੁਣ ਸੀ. ਐਮ….

Read More