Kuldeep Singh Dhaliwal

ਭਾਜਪਾ ਨੇ ਗੰਦੀ ਰਾਜਨੀਤੀ ਲਈ ਗੁਰੂਆਂ ਦਾ ਅਪਮਾਨ ਕੀਤਾ : ਧਾਲੀਵਾਲ

ਚੰਡੀਗੜ੍ਹ 11 ਜਨਵਰੀ 2026 : ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ (MLA Kuldeep Singh Dhaliwal) ਨੇ ਭਾਜਪਾ ‘ਤੇ ਹਮਲਾ ਬੋਲਦਿਆਂ ਕਿਹਾ ਕਿ ਦਿੱਲੀ ‘ਚ ਭਾਜਪਾ ਆਗੂਆਂ ਨੇ ਜੋ ਕੀਤਾ ਉਹ ਸ਼ਰਮਨਾਕ ਹੈ । ਪੰਜਾਬ ਗੁਰੂਆਂ, ਸੰਤਾਂ ਤੇ ਪੀਰਾਂ ਦੀ ਪਵਿੱਤਰ ਧਰਤੀ ਹੈ ਪਰ ਭਾਜਪਾ ਨੇ…

Read More
Governor

ਪੱਛਮੀ ਬੰਗਾਲ ਦੇ ਰਾਜਪਾਲ ਨੂੰ ਜਾਨੋਂ ਮਾਰਨ ਦੀ ਧਮਕੀ ਕੇਸ ਵਿਚ ਮੁਲਜ਼ਮ ਗ੍ਰਿਫ਼ਤਾਰ

ਕੋਲਕਾਤਾ, 10 ਜਨਵਰੀ 2026 : ਪੱਛਮੀ ਬੰਗਾਲ ਪੁਲਸ ਨੇ ਰਾਜਪਾਲ ਸੀ. ਵੀ. ਆਨੰਦ ਬੋਸ (Governor C. V. Anand Bose) ਨੂੰ ਜਾਨੋਂ ਮਾਰਨ ਦੀ ਧਮਕੀ ਭਰਿਆ ਈ-ਮੇਲ ਭੇਜਣ ਦੇ ਦੋਸ਼ ‘ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ । ਲੋਕ ਭਵਨ ਦੇ ਇਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ । ਮੁਲਜ਼ਮ ਨੇ ਰਾਜਪਾਲ ਨੂੰ…

Read More
Hanging Bodies

ਹਰਦੋਈ ‘ਚ ਦਰੱਖਤ ਨਾਲ ਲਟਕਦੀਆਂ ਲਾਸ਼ਾਂ ਮਿਲਣ ਨਾਲ ਇਲਾਕੇ ‘ਚ ਸਨਸਨੀ

ਹਰਦੋਈ, 10 ਜਨਵਰੀ 2026 : ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲੇ (Hardoi District) ਦੇ ਟੜਿਆਵਾਂ ਇਲਾਕੇ ‘ਚ ਸ਼ੁੱਕਰਵਾਰ ਸਵੇਰੇ ਇਕ ਪਿੰਡ ਦੇ ਬਾਹਰ ਇਕ ਹੀ ਦਰੱਖਤ ‘ਤੇ ਫਾਹੇ ਨਾਲ ਲਟਕਦੀਆਂ (Hanging from a tree by a noose) 2 ਲਾਸ਼ਾਂ ਦੇ ਮਿਲਣ ਨਾਲ ਇਲਾਕੇ ‘ਚ ਸਨਸਨੀ ਫੈਲ ਗਈ । ਪੁਲਸ ਨੇ ਇਨ੍ਹਾਂ ਨੂੰ ਪ੍ਰੇਮੀ ਜੋੜਾ ਦੱਸਿਆ ਹੈ…

Read More
Charges framed

ਜ਼ਮੀਨ ਬਦਲੇ ਨੌਕਰੀ ਘਪਲੇ ਵਿਚ ਲਾਲੂ ਪਰਿਵਾਰ ਸਮੇਤ 41 ਖ਼ਿਲਾਫ਼ ਦੋਸ਼ ਤੈਅ

ਨਵੀਂ ਦਿੱਲੀ, 10 ਜਨਵਰੀ 2026 : ਰਾਸ਼ਟਰੀ ਰਾਜਧਾਨੀ ਦੀ ਇਕ ਅਦਾਲਤ (Court) ਨੇ ਰਾਸ਼ਟਰੀ ਜਨਤਾ ਦਲ (ਰਾਜਦ) ਮੁਖੀ ਅਤੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ (Lalu Prasad Yadav), ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰਨਾਂ ਖਿਲਾਫ਼ ਕਥਿਤ ਜ਼ਮੀਨ ਦੇ ਬਦਲੇ ਨੌਕਰੀ ਘਪਲੇ (Land-for-job scam) ਦੇ ਮਾਮਲੇ ‘ਚ ਦੋਸ਼ ਤੈਅ (Charges framed) ਕਰਨ ਦਾ ਸ਼ੁੱਕਰਵਾਰ ਨੂੰ ਹੁਕਮ…

Read More
Supreme Court

ਆਵਾਰਾ ਕੁੱਤਿਆਂ ਦੇ ਮਾਮਲੇ ਦਾ ਮਨੁੱਖੀ ਹੱਲ ਜ਼ਰੂਰੀ : ਸੁਪਰੀਮ ਕੋਰਟ

ਨਵੀਂ ਦਿੱਲੀ, 10 ਜਨਵਰੀ 2026 : ਸੁਪਰੀਮ ਕੋਰਟ (Supreme Court) ਨੇ ਆਵਾਰਾ ਕੁੱਤਿਆਂ ਦੇ ਪ੍ਰਬੰਧਨ ਦੇ ਮਾਮਲੇ ‘ਚ ਜਨਤਕ ਸੁਰੱਖਿਆ ਦੀਆਂ ਚਿੰਤਾਵਾਂ ਅਤੇ ਜਾਨਵਰਾਂ ਦੀ ਭਲਾਈ ਤੇ ਆਬਾਦੀ ਕੰਟਰੋਲ ਕਰਨ ਦੇ ਉਪਾਵਾਂ ‘ਤੇ 13 ਵਿਚਾਰ ਕੀਤਾ ਅਤੇ ਮਾਮਲੇ ਦੀ ਸੁਣਵਾਈ (Hearing) 13 ਜਨਵਰੀ ਤੱਕ ਲਈ ਮੁਲਤਵੀ ਕਰ ਦਿੱਤੀ । ਸੁਪਰੀਮ ਕੋਰਟ ਦੇ ਜਸਟਿਸ ਦੇ ਬੈਂਚ…

Read More
Bangladeshi citizens

38 ਬੰਗਲਾਦੇਸ਼ੀ ਨਾਗਰਿਕਾਂ ਨੂੰ ਕੀਤਾ ਜਾਵੇਗਾ ਸਵਦੇਸ਼ ਰਵਾਨਾ

ਆਗਰਾ, 10 ਜਨਵਰੀ 2026 : ਉੱਤਰ ਪ੍ਰਦੇਸ਼ ਦੇ ਆਗਰਾ ਜ਼ਿਲੇ (Agra District) ‘ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਅਤੇ ਵਿਦੇਸ਼ੀ ਐਕਟ ਤਹਿਤ 3 ਸਾਲ ਦੀ ਸਜ਼ਾ ਪੂਰੀ ਕਰ ਚੁੱਕੇ 38 ਬੰਗਲਾਦੇਸ਼ੀ ਨਾਗਰਿਕਾਂ (38 Bangladeshi citizens) ਨੂੰ ਰਿਹਾਅ ਕਰਕੇ ਸਵਦੇਸ਼ ਭੇਜਿਆ ਜਾਵੇਗਾ । ਇਸ ਕਾਰਵਾਈ ਦੀ ਪ੍ਰਕਿਰਿਆ ਜ਼ਿਲਾ ਪ੍ਰਸ਼ਾਸਨ, ਪੁਲਸ ਅਤੇ ਬੀ. ਐੱਸ. ਐੱਫ. ਦੇ ਸਹਿਯੋਗ…

Read More
Kiren Rijiju

ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਤੋਂ ਸ਼ੁਰੂ

ਨਵੀਂ ਦਿੱਲੀ, 10 ਜਨਵਰੀ 2026 : ਸੰਸਦੀ ਕਾਰਜ ਮੰਤਰੀ (Minister of Parliamentary Affairs) ਕਿਰੇਨ ਰੀਜੀਜੂ ਨੇ ਦੱਸਿਆ ਕਿ ਸੰਸਦ ਦਾ ਬਜਟ ਸੈਸ਼ਨ (Budget session of Parliament) 28 ਜਨਵਰੀ ਤੋਂ ਸ਼ੁਰੂ ਹੋ ਕੇ 2 ਅਪ੍ਰੈਲ ਤੱਕ ਚੱਲੇਗਾ । ਬਜਟ ਸੈਸ਼ਨ ਦੀ ਸ਼ੁਰੁਆਤ ਲੋਕ ਸਭਾ ‘ਚ ਦੋਵਾਂ ਸਦਨਾਂ ਦੀ ਸਾਂਝੀ ਬੈਠਕ ‘ਚ ਰਾਸ਼ਟਰਪਤੀ ਦੌਪਦੀ ਮੁਰਮੂ ਦੇ ਸੰਬੋਧਨ…

Read More
Suspension

ਡੀ. ਸੀ. ਨੇ ਹੁਕਮ ਜਾਰੀ ਕਰਕੇ ਕੀਤਾ ਤਹਿਸੀਲਦਾਰ ਮੁਅੱਤਲ

ਪਟਿਆਲਾ, 10 ਜਨਵਰੀ 2026 :  ਡਿਪਟੀ ਕਮਿਸ਼ਨਰ (Deputy Commissioner) ਪਟਿਆਲਾ ਡਾਕਟਰ ਪ੍ਰੀਤੀ ਯਾਦਵ ਨੇ ਇਕ ਹੁਕਮ ਜਾਰੀ ਕਰਕੇ ਤਹਿਸੀਲਦਾਰ ਪਟਿਆਲਾ ਨੂੰ ਮੁਅੱਤਲ (Suspension) ਕਰ ਦਿੱਤਾ ਗਿਆ ਹੈ । ਕੌਣ ਹੈ ਉਹ ਜਿਸ ਨੂੰ ਕੀਤਾ ਗਿਆ ਹੈ ਮੁਅੱਤਲ ਡੀ. ਸੀ. ਪਟਿਆਲਾ ਵੱਲੋਂ ਜਿਸ ਪਟਿਆਲਾ ਦੇ ਤਹਿਸੀਲਦਾਰ (Tehsildar) ਨੂੰ ਮੁਅੱਤਲ ਕੀਤਾ ਗਿਆ ਹੈ ਦਾ ਨਾਮ ਕਰਨਦੀਪ ਸਿੰਘ…

Read More
Gas rising

ਗੈਸ ਚੜ੍ਹਨ ਨਾਲ ਚਾਰ ਸਾਲਾ ਬੱਚਾ ਉੱਤਰਿਆ ਮੌਤ ਦੇ ਘਾਟ

ਉਤਰ ਪ੍ਰਦੇਸ਼, 10 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ (Uttar Pradesh) ਦੇ ਬਦਾਯੂੰ ਵਿੱਚ ਗੈਸ ਗੀਜ਼ਰ (Gas geyser) ਨਾਲ ਨਹਾਉਂਦੇ ਸਮੇਂ ਇੱਕ 4 ਸਾਲਾ ਲੜਕੇ ਦੀ ਗੈਸ ਚੜ੍ਹਨ (Gas rising) ਨਾਲ ਮੌਤ ਹੋ ਗਈ ਜਦਕਿ ਉਸ ਦੇ ਵੱਡੇ ਭਰਾ ਦੀ ਹਾਲਤ ਗੰਭੀਰ ਹੈ । ਦੋਵੇਂ ਬਾਥਰੂਮ ਦਾ ਦਰਵਾਜ਼ਾ ਬੰਦ ਕਰਕੇ ਇਕੱਠੇ ਨਹਾ…

Read More
gunfire

ਲੁਧਿਆਣਾ ਦੇ ਬੱਦੋਵਾਲ ਵਿਖੇ ਚਿੱਟੇ ਦਿਨ ਚੱਲੀਆਂ ਗੋਲੀਆਂ

ਲੁਧਿਆਣਾ, 10 ਜਨਵਰੀ 2026 : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ (District Ludhiana) ਦੇ ਮੁੱਲਾਪੁਰ ਨੇੜੇ ਬੱਦੋਵਾਲ ਇਲਾਕੇ ਵਿੱਚ ਇੱਕ ਲਗਜ਼ਰੀ ਕਾਰ ਸ਼ੋਅਰੂਮ (Luxury car showroom) ਵਿੱਚ ਦਿਨ-ਦਿਹਾੜੇ ਗੋਲੀਬਾਰੀ (Daylight shooting) ਹੋਈ । ਉਕਤ ਗੋਲੀਆਂ ਦੋ ਬਦਮਾਸ਼ਾਂ ਨੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰਾਇਲ ਲਿਮੋਜ਼ਿਨ ਸ਼ੋਅਰੂਮ ਦੇ ਬਾਹਰ ਚਲਾਈਆਂ । ਜਿਸ ਕਾਰਨ ਕੁਝ ਗੋਲੀਆਂ ਕਾਰਾਂ ਦੇ ਅਗਲੇ…

Read More