Suicide

ਬੈਂਗਲੁਰੂ ‘ਚ ਡੈਂਟਲ ਕਾਲਜ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

ਬੈਂਗਲੁਰੂ , 10 ਜਨਵਰੀ 2026 : ਬੈਂਗਲੁਰੂ (Bangalore) ‘ਚ ਡੈਂਟਲ ਕਾਲਜ ਦੀ ਇਕ 23 ਸਾਲਾ ਵਿਦਿਆਰਥਣ (Student) ਆਪਣੀ ਰਿਹਾਇਸ਼ ‘ਤੇ ਫਾਹੇ ਨਾਲ ਲਟਕਦੀ ਮਿਲੀ ।  ਪੁਲਸ ਨੇ ਇਹ ਜਾਣਕਾਰੀ ਦਿੱਤੀ । ਪੁਲਸ ਅਨੁਸਾਰ ਖ਼ੁਦਕੁਸ਼ੀ (Suicide) ਕਰਨ ਵਾਲੀ ਵਿਦਿਆਰਥਣ ਦੀ ਪਛਾਣ ਯਸ਼ਸਵਿਨੀ ਵਜੋਂ ਹੋਈ ਹੈ, ਜੋ ‘ਓਰਲ ਮੈਡੀਸਨ ਅਤੇ ਰੇਡੀਓਲੋਜੀ’ ਵਿਭਾਗ ਦੀ ਤੀਜੇ ਸਾਲ ਦੀ ਵਿਦਿਆਰਥਣ…

Read More
Road accident

ਕਾਰ ਬੱਸ ਦੀ ਟੱਕਰ ਵਿਚ ਚਾਰ ਦੀ ਮੌਤ ਇਕ ਜ਼ਖ਼ਮੀ

ਹੁਸ਼ਿਆਰਪੁਰ, 10 ਜਨਵਰੀ 2026 : ਪੰਜਾਬ ਦੇ ਸ਼ਹਿਰ ਹੁਸ਼ਿਆਰਪੁਰ (Hoshiarpur) ਵਿੱਚ ਸੰਘਣੀ ਧੁੰਦ ਦੌਰਾਨ ਇੱਕ ਕਾਰ ਅਤੇ ਬੱਸ ਦੀ ਟੱਕਰ (Car bus collision) ਹੋਣ ਕਾਰਨ ਚਾਰ ਲੋਕਾਂ ਦੀ ਮੌਤ (Four people died) ਅਤੇ ਇੱਕ ਵਿਅਕਤੀ ਦੇ ਗੰਭੀਰ ਜ਼ਖਮੀ (Seriously injured) ਹੋਣ ਦਾ ਪਤਾ ਚੱਲਿਆ ਹੈ । ਕਦੋਂ ਵਾਪਰਿਆ ਹਾਦਸਾ ਉਕਤ ਸੜਕੀ ਹਾਦਸਾ (Road accident) ਪ੍ਰਾਪਤ…

Read More
Murder

ਸਾਲੇ ਨੇ ਕੀਤਾ 10 ਹਜ਼ਾਰ ਲਈ ਜੀਜੇ ਦਾ ਕਤਲ

ਪੂਰਨੀਆਂ (ਬਿਹਾਰ) , 10 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ ਦੇ ਪੂਰਨੀਆ ਜ਼ਿਲ੍ਹੇ (Purnia District) ਵਿੱਚ 10 ਹਜ਼ਾਰ ਰੁਪਏ ਲਈ ਸਾਲੇ ਨੇ ਆਪਣੇ ਹੀ ਜੀਜੇ ਦਾ ਬੇਰਹਿਮੀ ਨਾਲ ਕਤਲ (Murder) ਕਰ ਦਿੱਤਾ ਹੈ । ਪੈਸੇ ਦੇਣ ਬਹਾਨੇ ਬੁਲਾ ਕੇ ਦਿੱਤਾ ਘਟਨਾ ਨੂੰ ਅੰਜਾਮ ਉਧਾਰ ਲਏ ਪੈਸੇ ਵਾਪਸ ਕਰਨ ਦੇ ਬਹਾਨੇ ਸਾਲੇ ਨੇ ਆਪਣੇ…

Read More
Arrested

ਕੇਂਦਰੀ ਬਿਜਲੀ ਖੋਜ ਸੰਸਥਾਨ ਦੇ ਸੰਯੁਕਤ ਨਿਰਦੇਸ਼ਕ ਸਮੇਤ 2 ਗ੍ਰਿਫ਼ਤਾਰ

ਨਵੀਂ ਦਿੱਲੀ, 10 ਜਨਵਰੀ 2026 : ਕੇਂਦਰੀ ਜਾਂਚ ਬਿਊਰੋ (Central Bureau of Investigation) (ਸੀ. ਬੀ. ਆਈ.) ਨੇ 9.5 ਲੱਖ ਰੁਪਏ ਦੀ ਰਿਸ਼ਵਤ (Bribe) ਦੇ ਮਾਮਲੇ ‘ਚ ਬੈਂਗਲੁਰੂ ਸਥਿਤ ਕੇਂਦਰੀ ਬਿਜਲੀ ਖੋਜ ਸੰਸਥਾਨ (ਸੀ. ਪੀ. ਆਰ. ਆਈ.) ਦੇ ਸੰਯੁਕਤ ਨਿਰਦੇਸ਼ਕ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ । ਸੀ. ਬੀ. ਆਈ. ਨੇ ਵੀਰਵਾਰ ਨੂੰ ਬੈਂਗਲੁਰੂ…

Read More
Arrest

ਵਿਜੀਲੈਂਸ ਦੇ ਕੰਮ ‘ਚ ਰੁਕਾਵਟ ਪਾਉਣ ‘ਤੇ ਮਜੀਠੀਆ ਦਾ ਨੌਕਰ ਗ੍ਰਿਫ਼ਤਾਰ

ਚੰਡੀਗੜ੍ਹ, 10 ਜਨਵਰੀ 2026 : ਵਿਜੀਲੈਂਸ ਬਿਊਰੋ (Vigilance Bureau) ਦੇ ਕੰਮਕਾਜ ‘ਚ ਦਖਲਅੰਦਾਜ਼ੀ ਅਤੇ ਰੁਕਾਵਟ ਪਾਉਣ ਦੇ ਦੋਸ਼ਾਂ ਹੇਠ ਅੱਜ ਪੁਲਸ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਸੇਵਾਦਾਰ (ਨੌਕਰ) ਦਵਿੰਦਰ ਵੇਰਕਾ (Davinder Verka) ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਪਿਛਲੇ ਸਾਲ 25 ਜੂਨ ਨੂੰ ਜਦੋਂ ਮਜੀਠੀਆ ਦੀ ਰਿਹਾਇਸ਼ ‘ਤੇ ਛਾਪਾ ਮਾਰਿਆ…

Read More
Ananya Panday

ਤਨਿਸ਼ਕ ਨੇ ਅਨਨਿਆ ਪਾਂਡੇ ਨੂੰ ਬ੍ਰਾਂਡ ਦਾ ਨਵਾਂ ਚਿਹਰਾ ਐਲਾਨਿਆ

ਨਵੀਂ ਦਿੱਲੀ, 10 ਜਨਵਰੀ 2026 : ਟਾਟਾ ਸਮੂਹ ਦੀ ਭਾਰਤ ਦੀ ਸਭ ਤੋਂ ਵੱਡੀ ਜਿਊਲਰੀ ਰਿਟੇਲ ਬ੍ਰਾਂਡ ਤਨਿਸ਼ਕ (Tanishq) ਨੇ ਬਾਲੀਵੁੱਡ ਅਦਾਕਾਰਾ ਅਨਨਿਆ ਪਾਂਡੇ (Ananya Panday) ਨੂੰ ਬਾਂਡ ਦਾ ਨਵਾਂ ਚਿਹਰਾ (New face) ਐਲਾਨਿਆ ਹੈ । ਇਹ ਐਲਾਨ ਤਨਿਸ਼ਕ ਦੇ ਲਗਾਤਾਰ ਵਿਕਾਸ ਦੀ ਦਿਸ਼ਾ ‘ਚ ਇਕ ਅਹਿਮ ਕਦਮ ਹੈ । ਅਨਨਿਆ ਦੇ ਨਾਲ ਇਹ ਸਾਂਝੇਦਾਰੀ…

Read More
Death

ਆਸਟ੍ਰੇਲੀਆ ਵਿਚ ਸੜਕ ਹਾਦਸੇ ਵਿਚ ਮੌਤ ਦੇ ਘਾਟ ਉੱਤਰਿਆ ਨੌਜਵਾਨ

ਫਰੀਦਕੋਟ, 10 ਜਨਵਰੀ 2026 :  ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ (Faridkot District) ਦੇ ਕੋਟਕਪੂਰਾ ਸ਼ਹਿਰ ਦੇ ਇੱਕ ਨੌਜਵਾਨ ਦੀ ਆਸਟ੍ਰੇਲੀਆ ਵਿੱਚ ਸੜਕ ਹਾਦਸੇ (Road accidents) ਵਿੱਚ ਮੌਤ ਹੋ ਗਈ ਹੈ । ਨੌਜਵਾਨ ਉੱਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ ਕਿ 4 ਜਨਵਰੀ ਨੂੰ ਇੱਕ ਹਾਦਸੇ ਦੌਰਾਨ ਉਸ ਦੇ ਟਰੱਕ ਨੂੰ ਅੱਗ ਲੱਗ ਗਈ, ਜਿਸ ਵਿਚ ਉਸ…

Read More
Sukhbir Singh Badal

ਸੁਖਬੀਰ ਬਾਦਲ ਨੇ ਦਿੱਤੀ ਗ਼ੈਰ-ਜ਼ਮਾਨਤੀ ਵਾਰੰਟ ਦੇ ਹੁਕਮ ਵਾਪਸ ਲੈਣ ਲਈ ਅਰਜ਼ੀ

ਚੰਡੀਗੜ੍ਹ, 10 ਜਨਵਰੀ 2026 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਦਰਜ 8 ਸਾਲ ਪੁਰਾਣੇ ਮਾਣਹਾਨੀ ਦੇ ਮਾਮਲੇ (Defamation cases) ‘ਚ ਸ਼ੁੱਕਰਵਾਰ ਨੂੰ ਚੰਡੀਗੜ੍ਹ ਜ਼ਿਲਾ ਅਦਾਲਤ ਵਿਚ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਗਈ । ਕਦੋਂ ਹੋਵੇਗੀ ਹੁਣ ਅਗਲੀ ਸੁਣਵਾਈ ਪਿਛਲੀ ਸੁਣਵਾਈ ‘ਤੇ 17 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ (Sukhbir…

Read More
aatishi

ਗੁਰੂ ਸ਼ਬਦ ਦੀ ਵਰਤੋਂ ਨਾ ਕਰਨ ਦਾ ਫੋਰੈਂਸਿਕ ਜਾਂਚ ਵਿਚ ਹੋਇਆ ਖੁਲਾਸਾ

ਨਵੀਂ ਦਿੱਲੀ 10 ਜਨਵਰੀ 2026 : ਦਿੱਲੀ ਦੀ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ (aatishi) ਵੱਲੋਂ ਦਿੱਤੇ ਬਿਆਨ ਵਿਚ ਗੁਰੂ ਸ਼ਬਦ ਦੀ ਵਰਤੋਂ ਕੀਤੇ ਜਾਣ ਦੇ ਮਾਮਲੇ ਵਿਚ ਪੰਜਾਬ ਪੁਲਸ ਦੀ ਫੋਰੈਂਸਿਕ ਜਾਂਚ (Forensic investigation) ਵਿਚ ਗੁਰੂ ਸ਼ਬਦ ਦੀ ਵਰਤੋਂ ਨਾ ਕੀਤੇ ਜਾਣ ਦਾ ਖ਼ੁਲਾਸਾ ਹੋਇਆ ਹੈ । ਇਹ ਖ਼ੁਲਾਸਾ  ਸਿੱਖ ਗੁਰੂਆਂ ਦੀ ਬੇਅਦਬੀ ਮਾਮਲੇ ਵਿੱਚ…

Read More
Barinder Kumar Goyal

ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਪ੍ਰਵਾਨਗੀ ਸ਼ਲਾਘਾਯੋਗ : ਗੋਇਲ

ਲਹਿਰਾਗਾਗਾ, 10 ਜਨਵਰੀ 2026 : ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ‘ਚ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਨਾਲ ਸਬੰਧਤ ਦੋ ਇਤਿਹਾਸਕ ਫੈਸਲੇ ਲਏ ਗਏ ਹਨ । ਇਨ੍ਹਾਂ ਫੈਸਲਿਆਂ ਲਈ ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਅਤੇ ਹਲਕਾ ਵਿਧਾਇਕ ਬਰਿੰਦਰ ਕੁਮਾਰ ਗੋਇਲ (Barinder Kumar Goyal) ਨੇ…

Read More