Arrest

ਅਮਰੀਕਾ ‘ਚ ਭਾਰਤੀ ਔਰਤ ਦੇ ਕਤਲ ਮਾਮਲੇ ਵਿਚ ਸਾਬਕਾ ਪ੍ਰੇਮੀ ਗ੍ਰਿਫ਼ਤਾਰ

ਲਾਸ ਵੇਗਾਸ/ਨਿਊਯਾਰਕ, 6 ਜਨਵਰੀ 2026 : ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਪਿਛਲੇ ਹਫ਼ਤੇ ਲਾਪਤਾ ਹੋਈ 27 ਸਾਲਾ ਭਾਰਤੀ ਔਰਤ (Indian woman) ਦੀ ਲਾਸ਼ ਬਰਾਮਦ ਹੋਈ ਹੈ। ਪੁਲਸ ਨੂੰ ਸ਼ੱਕ ਹੈ ਕਿ ਔਰਤ ਦਾ ਕਤਲ ਉਸ ਦੇ ਸਾਬਕਾ ਪ੍ਰੇਮੀ (Ex-lover) ਨੇ ਕੀਤਾ ਹੈ, ਜੋ ਵਾਰਦਾਤ ਤੋਂ ਬਾਅਦ ਭਾਰਤ ਫ਼ਰਾਰ ਹੋ ਗਿਆ ਹੈ, ਜਿਸ ਨੂੰ ਇੱਥੇ ਗਿ੍ਫ਼ਤਾਰ…

Read More
Vikram Bhatt

ਹਾਈ ਕੋਰਟ ਨੇ ਕੀਤਾ ਤੋਂ ਐੱਫ. ਆਈ. ਆਰ. ਰੱਦ ਕਰਨ ਤੋਂ ਇਨਕਾਰ

ਜੋਧਪੁਰ, 6 ਜਨਵਰੀ 2026 : ਰਾਜਸਥਾਨ ਬੰਬੇ ਹਾਈ ਕੋਰਟ (Rajasthan Bombay High Court) ਨੇ ਫ਼ਿਲਮ ਨਿਰਮਾਣ ਨਾਲ ਜੁੜੇ ਕਰੋੜਾਂ ਰੁਪਏ ਦੇ ਕਥਿਤ ਘਪਲੇ ਅਤੇ ਧੋਖਾਦੇਹੀ ਦੇ ਮਾਮਲੇ ‘ਚ ਅਹਿਮ ਫ਼ੈਸਲਾ ਸੁਣਾਇਆ ਹੈ ।  ਜਸਟਿਸ ਸਮੀਰ ਜੈਨ ਨੇ ਫ਼ਿਲਮ ਨਿਰਮਾਤਾ ਵਿਕਰਮ ਭੱਟ (Film producer Vikram Bhatt) ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਦਰਜ ਐੱਫ. ਆਈ. ਆਰ. (F….

Read More
Murder

ਫਿਰੋਜ਼ਾਬਾਦ ‘ਚ ਟ੍ਰਾਂਸਪੋਰਟਰ ਦਾ ਕੁੱਟ-ਕੁੱਟ ਕੇ ਕਤਲ

ਫਿਰੋਜ਼ਾਬਾਦ (ਯੂ. ਪੀ.), 6 ਜਨਵਰੀ 2026 : ਫਿਰੋਜ਼ਾਬਾਦ ਸ਼ਹਿਰ (Firozabad city) ਦੇ ਉੱਤਰ ਥਾਣਾ ਖੇਤਰ ‘ਚ ਵਿੱਤੀ ਲੈਣ-ਦੇਣ ਦੇ ਵਿਵਾਦ ਵਿਚ ਆਗਰਾ ਦੇ ਇਕ ਟ੍ਰਾਂਸਪੋਰਟਰ (Transporter) ਦਾ ਉਸ ਦੇ ਹਿੱਸੇਦਾਰ ਨੇ ਆਪਣੇ ਸਾਥੀਆਂ ਦੀ ਮਦਦ ਨਾਲ ਕੁੱਟ-ਕੁੱਟ (Beating) ਕੇ ਕਥਿਤ ਤੌਰ ‘ਤੇ ਕਤਲ (Murder) ਕਰ ਦਿੱਤਾ । ਇਸ ਮਾਮਲੇ ਵਿਚ ਇਕ ਮੁਲਜ਼ਮ ਨੂੰ ਹਿਰਾਸਤ ਵਿਚ…

Read More
Shoot yourself

ਰੈਸਟੋਰੈਂਟ ਮਾਲਕ ਵੱਲੋਂ ਮਾਰੀ ਗਈ ਖ਼ੁਦ ਨੂੰ ਗੋਲੀ

ਗੁਰਦਾਸਪੁਰ, 6 ਜਨਵਰੀ 2026 : ਪੰਜਾਬ ਦੇ ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਬਬਰੀ ਨਾਕੇ ਦੇ ਨਜ਼ਦੀਕ ਚਾਏ ਚੂਰੀ ਰੈਸਟੋਰੈਂਟ ਦੇ ਮਾਲਕ (Restaurent Owner) ਨੇ ਰੈਸਟੋਰੈਂਟ ਦੇ ਵਿੱਚ ਖ਼ੁਦ ਨੂੰ ਗੋਲੀ (Shoot yourself) ਮਾਰ ਲਈ ਹੈ । ਜਿਸ ਕਾਰਨ ਹਾਲਤ ਗੰਭੀਰ ਹੋਣ ਕਰਕੇ ਉਸਨੂੰ ਹਸਪਤਾਲ ‘ਚ ਦਾਖਲ ਕਰਾਇਆ ਗਿਆ ਹੈ । ਗੋਲੀ ਚੱਲਣ ਦਾ ਪਤਾ ਚਲਦਿਆਂ ਹੀ…

Read More
S. S. P. Daljinder Singh Dhillon

ਆਈ. ਐਸ. ਆਈ. ਨੇ ਨੌਜਵਾਨ ਨੂੰ ਆਪਣੇ ਝਾਂਸਿਆਂ ਵਿਚ ਫਸਾ ਕਰਵਾਈ ਜਾਸੂਸੀ

ਫਿਰੋਜਪੁਰ, 6 ਜਨਵਰੀ 2026 : ਹਾਲ ਹੀ ਵਿਚ ਜਾਸੂਸੀ (Spying) ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਇਕ 15 ਸਾਲਾ ਨੌਜਵਾਨ ਨੂੰ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ. ਐਸ. ਆਈ. (I. S. I.) ਨੇ ਆਪਣੇ ਝਾਂਸਿਆਂ ਵਿਚ ਫਸਾ ਕੇ ਉਸ ਤੋਂ ਆਪਣਾ ਮਤਲਬ ਸਿੱਧ ਕੀਤਾ। ਐਸ. ਐਸ. ਪੀ. ਦਲਜਿੰਦਰ ਸਿੰਘ ਨੇ ਦਿੱਤੀ ਜਾਣਕਾਰੀ ਗ੍ਰਿਫ਼ਤਾਰ ਕੀਤੇ ਗਏ ਨਾਬਾਲਗ ਬਾਰੇ…

Read More
Sonia Gandhi

ਸਿਹਤ ਵਿਗੜਨ ਤੇ ਸੋਨੀਆ ਗਾਂਧੀ ਹਸਪਤਾਲ ਹੋਈ ਦਾਖਲ

ਨਵੀਂ ਦਿੱਲੀ, 6 ਜਨਵਰੀ 2026 :  ਭਾਰਤ ਦੀ ਇਤਿਹਾਸਕ ਕਾਂਗਰਸ ਪਾਰਟੀ ਦੇ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਸਿਹਤ ਵਿਗੜਨ ਦੇ ਚਲਦਿਆਂ ਦਾਖਲ ਕਰਵਾਇਆ ਗਿਆ ਹੈ । ਸੋਨੀਆ ਗਾਂਧੀ ਦਾ ਇਲਾਜ ਹੈ ਜਾਰੀ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ । ਸੋਨੀਆ ਗਾਂਧੀ…

Read More
Election

ਸਰਪੰਚ ਤੇ ਪੰਚ ਲਈ ਕਿਹੜੇ ਕਿਹੜੇ ਜ਼ਿਲ੍ਹਿਆਂ ਵਿਚ ਪੈਣਗੀਆਂ ਵੋਟਾਂ

ਚੰਡੀਗ੍ੜ੍ਹ, 6 ਜਨਵਰੀ 2026 :  ਰਾਜ ਚੋਣ ਕਮਿਸ਼ਨ (Election Commission) ਨੇ ਤਰਨਤਾਰਨ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਖਾਲੀ ਪਈਆਂ ਸਰਪੰਚ ਅਤੇ ਪੰਚ ਦੀਆਂ ਸੀਟਾਂ ਲਈ ਚੋਣਾਂ ਦਾ ਸਮਾਂ ਤੇ ਸੂਚੀ ਦਾ ਐਲਾਨ ਕਰ ਦਿੱਤਾ ਹੈ । ਗੁਰਦਾਸਪੁਰ ਤੇ ਤਰਨਤਾਰਨ ਵਿਖੇ ਕਿਥੇ ਕਿਥੇ ਪੈਣਗੀਆਂ ਵੋਟਾਂ ਰਾਜ ਚੋਣ ਕਮਿਸ਼ਨ ਵੱਲੋਂ ਗੁਰਦਾਸਪੁਰ (gurdaspur) ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਜੋ ਖ਼ਾਲੀ…

Read More
Sex racket

ਆਈ. ਏ. ਐੱਸ. ਅਧਿਕਾਰੀ ਦੇ ਘਰ ਸੈਕਸ ਰੈਕੇਟ ਦਾ ਪਰਦਾਫਾਸ਼

ਪ੍ਰਯਾਗਰਾਜ (ਯੂ. ਪੀ.), 6 ਜਨਵਰੀ 2026 : ਪ੍ਰਯਾਗਰਾਜ (Prayagraj) ਦੇ ਕੀਟ ਗੰਜ ਇਲਾਕੇ ਵਿਚ ਪੁਲਸ ਨੇ ਇਕ ਸੈਕਸ ਰੈਕੇਟ (Sex racket) ਦਾ ਪਰਦਾਫਾਸ਼ ਕੀਤਾ ਹੈ । ਇਸ ਮਾਮਲੇ ਵਿਚ ਇਕ ਆਈ. ਏ. ਐੱਸ. ਅਧਿਕਾਰੀ ਦੇ ਨਾਂ ਵਾਲੇ ਘਰ ਦੀ ਵਰਤੋਂ ਕੀਤੀ ਜਾ ਰਹੀ ਸੀ, ਜਿਸ ਨੂੰ ਮੁਲਜ਼ਮ ਨੇ ਮਹੀਨਾਵਾਰ ਕਿਰਾਏ ‘ਤੇ ਲਿਆ ਹੋਇਆ ਸੀ ।…

Read More
Mata Sudiksha

ਨਿਰੰਕਾਰੀ ਮਿਸ਼ਨ ਦੀ ਮੁਖੀ ਮਾਤਾ ਸੁਦੀਕਸ਼ਾ ਦੀ ਗੱਡੀ ਹੋਈ ਹਾਦਸਾਗ੍ਰਸਤ

ਪਾਣੀਪਤ, 6 ਜਨਵਰੀ 2026 : ਹਰਿਆਣੇ ਦੇ ਸੋਨੀਪਤ (Sonipat) ਜ਼ਿਲ੍ਹੇ ਵਿੱਚ ਰਾਸ਼ਟਰੀ ਹਾਈਵੇ-44 ਉੱਤੇ ਮੁਰਥਲ ਫਲਾਈਓਵਰ ਦੇ ਉੱਪਰ ਨਿਰੰਕਾਰੀ ਮਿਸ਼ਨ ਦੀ ਮੁਖੀ (Head of Nirankari Mission) ਮਾਤਾ ਸੁਦੀਕਸ਼ਾ ਦੀ ਗੱਡੀ ਨਾਲ ਇੱਕ ਗੰਭੀਰ ਹਾਦਸਾ (Serious accident) ਵਾਪਰਿਆ ਹੈ । ਅਣਪਛਾਤੇ ਵਾਹਨ ਨੇ ਪਿੱਛੇ ਤੋਂ ਆ ਮਾਰ ਦਿੱਤੀ ਟੱਕਰ ਦਿੱਲੀ ਤੋਂ ਸਮਾਲਖਾ ਹੁੰਦੇ ਹੋਏ ਪਾਣੀਪਤ ਵੱਲ…

Read More
Police encounter

ਪੁਲਸ ਮੁਕਾਬਲੇ ‘ਚ 1 ਲੱਖ ਰੁਪਏ ਦਾ ਇਨਾਮੀ ਬਦਮਾਸ਼ ਢੇਰ

ਸੁਲਤਾਨਪੁਰ (ਯੂ.ਪੀ.), 6 ਜਨਵਰੀ 2026 : ਸੁਲਤਾਨਪੁਰ ਜ਼ਿਲੇ ਦੇ ਲੰਭੂਆ ਖੇਤਰ ‘ਚ ਪੁਲਸ ਨਾਲ ਹੋਏ ਮੁਕਾਬਲੇ (Police encounter) ‘ਚ 1 ਲੱਖ ਰੁਪਏ ਦਾ ਇਨਾਮੀ ਬਦਮਾਸ਼ ਮਾਰਿਆ (The bad guy was killed.) ਗਿਆ । ਗੰਭੀਰ ਅਪਰਾਧਿਕ ਮਾਮ‌ਲਿਆ ਦੇ 17 ਕੇਸ ਸਨ ਦਰਜ ਬਦਮਾਸ਼ ‘ਤੇ ਲਖੀਮਪੁਰ ਖੀਰੀ ਜ਼ਿਲੇ ਦੇ ਵੱਖ-ਵੱਖ ਥਾਣਿਆਂ ‘ਚ ਗੰਭੀਰ ਅਪਰਾਧਿਕ ਮਾਮਲਿਆਂ ਦੇ 17…

Read More