ਚੰਡੀਗੜ੍ਹ ਜਿ਼ਲ੍ਹਾ ਅਦਾਲਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 26 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਜਿ਼ਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ (Bomb threat) ਮਿਲੀ ਹੈ। ਧਮਕੀ ਮਿਲਦਿਆਂ ਹੀ ਜਿ਼ਲਾ ਅਦਾਲਤ ਕਰਵਾ ਲਈ ਗਈ ਖਾਲੀ ਪੁਲਸ ਨੂੰ ਜਿਵੇਂ ਹੀ ਧਮਕੀ ਭਰੀ ਈਮੇਲ ਮਿਲੀ ਤੋਂ ਬਾਅਦ ਫੌਰੀ ਕਾਰਵਾਈ ਕਰਦਿਆਂ ਜਿ਼ਲ੍ਹਾ ਅਦਾਲਤ (District Court) ਨੂੰ ਖਾਲੀ ਕਰਵਾ ਲਿਆ ਗਿਆ ਅਤੇ…
