ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ
ਚੰਡੀਗੜ੍ਹ, 28 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਵਲੋਂ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਜਾਰੀ ਕੀਤੇ ਗਏ ਹਨ । ਕਿੰਨੇ ਪਿੰਡਾਂ ਵਿਚ ਕੀਤੇ ਗਏ ਹਨ ਕਰੋੜਾਂ ਰੁਪਏ ਜਾਰੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ…
