ਪੰਜਾਬ ਸਰਕਾਰ ਨੇ ਸਿੱਖਿਅਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਕੇ ਰਚਿਆ ਇਤਿਹਾਸ
ਚੰਡੀਗੜ੍ਹ 19 ਨਵੰਬਰ 2025 : ਪੰਜਾਬ ਵਿਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਅਧਿਆਪਕਾਂ (Teachers) ਨੂੰ ਸਿਖਲਾਈ ਲਈ ਵਿਦੇਸ਼ਾਂ ਵਿਚ ਭੇਜ ਕੇ ਜੋ ਇਤਿਹਾਸ ਰਚਿਆ ਗਿਆ ਹੈ ਉਹ ਆਪਣੇ ਆਪ ਵਿਚ ਇਕ ਮਿਸਾਲ ਹੈ । ਜਿਸਦੇ ਚਲਦਿਆਂ ਹਾਲ ਹੀ ਵਿਚ ਪੰਜਾਬ ਸਰਕਾਰ ਨੇ 649 ਅਧਿਆਪਕਾਂ, ਹੈੱਡਮਾਸਟਰਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ…
