ਪੰਜਾਬੀ ਨੌਜਵਾਨ ਦੀ ਗੋਆ ਵਿਖੇ ਸਮੁੰਦਰ `ਚ ਡੁੱਬਣ ਕਾਰਨ ਹੋਈ ਮੌਤ
ਗੋਆ, 28 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਗੋਆ (Goa) ਵਿਖੇ ਦੋਸਤਾਂ ਨਾਲ ਘੁੰਮਣ ਗਏ ਇਕ ਪੰਜਾਬੀ ਨੌਜਵਾਨ ਦੀ ਸਮੁੰਦਰ ਵਿਚ ਡੁੱਬਣ ਦੇ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਗੋਆ ਵਿਖੇ ਘੁੰਮਣ ਗਏ ਜਿਸ ਪੰਜਾਬ ਦੇ ਰਹਿਣ ਵਾਲੇ ਨੌਜਵਾਨ ਦੀ ਗੋਆ ਦੇ…
