ਪੰਜਾਬ ਸਰਕਾਰ ਨੂੰ ਹਾਈਕੋਰਟ ਨੇ ਕੀਤਾ ਨੋਟਿਸ ਜਾਰੀ

ਚੰਡੀਗੜ੍ਹ, 10 ਨਵੰਬਰ 2025 : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਖਿਲਾਫ਼ ਸ਼ਿਕਾਇਤ ਦੇਣ ਵਾਲੇ ਅਕਾਸ਼ ਬੱਤਾ ਸੁਰੱਖਿਆ ਲਈ ਨੋਟਿਸ ਜਾਰੀ ਕੀਤਾ ਹੈ। ਸੁਰੱਖਿਆ ਦੀ ਮੰਗ ਨੂੰ ਲੈ ਕੇ ਆਕਾਸ਼ ਬੱਤਾ ਵਲੋਂ ਇਕ ਵਾਰ ਫਿਰ ਹਾਈ ਕੋਰਟ ਪਹੁੰਚ ਕੀਤੀ ਗਈ ਹੈ ।ਹਾਈਕੋਰਟ ਨੇ ਦਿੱਤਾ ਸਰਕਾਰ ਨੂੰ ਇਕ ਹਫ਼ਤੇ ਦਾ…

Read More

ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਆੰਦੋਲਨ: ਪੁਲਿਸ ਦਾ ਭਾਰੀ ਬੰਦੋਬਸਤ, ਕੈਂਪਸ ਬੰਦ ਦਾ ਐਲਾਨ

ਚੰਡੀਗੜ੍ਹ, 10 ਨਵੰਬਰ 2025:ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਸੈਨੇਟ ਚੋਣਾਂ ਦੇ ਸ਼ਡਿਊਲ ਦੀ ਮੰਗ ਨੂੰ ਲੈ ਕੇ ਦਿੱਤੇ ਗਏ “ਯੂਨੀਵਰਸਿਟੀ ਬੰਦ” ਦੇ ਐਲਾਨ ਤੋਂ ਬਾਅਦ ਸੋਮਵਾਰ ਨੂੰ ਕੈਂਪਸ ਅਤੇ ਇਸਦੇ ਆਸ-ਪਾਸ ਦੇ ਖੇਤਰਾਂ ਵਿੱਚ ਭਾਰੀ ਪੁਲਿਸ ਤਾਇਨਾਤੀ ਕੀਤੀ ਗਈ। ‘ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ’ ਦੇ ਝੰਡੇ ਹੇਠ ਵਿਦਿਆਰਥੀ ਸੈਨੇਟ ਚੋਣਾਂ ਦੀ ਤਾਰੀਖ ਤੁਰੰਤ ਜਾਰੀ ਕਰਨ ਦੀ…

Read More

ਸੁਪਰੀਮ ਕੋਰਟ ਨੇ ਕੀਤਾ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ : ਪੰਜਾਬ ਦੇ ਖਡੂਰ ਸਾਹਿਬ ਹਲਕਾ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਤੇ ਚੱਲ ਰਹੇ ਐਨ. ਐਸ. ਏ. ਦੇ ਕੇਸ ਨੂੰ ਖਾਰਜ ਕਰਨ ਵਾਲੀ ਸੁਣਵਾਈ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ । ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਐਨ. ਐਸ. ਏ. ਤਹਿਤ 2023 ਤੋਂ ਅਸਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ ਅਤੇ ਉਨ੍ਹਾਂ…

Read More
FIR

ਸਾਈਬਰ ਠੱਗਾਂ ਨੇ ਕੀਤੀ ਮਹਿਲਾ ਨਾਲ ਲੱਖਾਂ ਦੀ ਠੱਗੀ

ਪਟਿਆਲਾ, 8 ਨਵੰਬਰ 2025 : ਥਾਣਾ ਸਾਈਬਰ ਕਰਾਈਮ ਪਟਿਆਲਾ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 316 (2), 318 (4), 319 (2), 61 (2) ਬੀ. ਐਨ. ਐਸ. ਤਹਿਤ ਆਨ ਲਾਈਨ ਠੱਗੀ ਮਾਰਨ ਦਾ ਕੇਸ ਦਰਜ ਕੀਤਾ ਹੈ । ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਸਿ਼ਕਾਇਤਕਰਤਾ ਨੇ ਦੱਸਿਆ ਕਿ ਕੱਝ ਵਿਅਕਤੀਆਂ ਨੇ ਉਸਨੂੰ ਝਾਂਸੇ…

Read More

ਤਰਨਤਾਰਨ ਦੇ ਐਸ. ਐਸ. ਪੀ. ਡਾ. ਰਵਜੋਤ ਕੌਰ ਗਰੇਵਾਲ ਸਸਪੈਂਡ

ਤਰਨਤਾਰਨ, 8 ਨਵੰਬਰ 2025 : ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ (ਪੰਜਾਬ) ਦੀ ਐਸ. ਐਸ. ਪੀ. ਡਾ. ਰਵਜੋਤ ਕੌਰ ਗਰੇਵਾਲ (S. S. P. Dr. Ravjot Kaur Grewal) ਨੂੰ ਤੁਰੰਤ ਮੁਅੱਤਲ (Suspension) ਕਰਨ ਦੇ ਨਿਰਦੇਸ਼ ਦਿੱਤੇ ਹਨ । ਕਮਿਸ਼ਨਰ ਆਫ ਪੁਲਸ (ਅੰਮ੍ਰਿਤਸਰ) ਗੁਰਪ੍ਰੀਤ ਸਿੰਘ ਭੁੱਲਰ ਨੂੰ ਤੁਰੰਤ ਪ੍ਰਭਾਵ ਨਾਲ ਐਸ. ਐਸ. ਪੀ. ਤਰਨਤਾਰਨ ਦਾ ਵਾਧੂ ਚਾਰਜ ਸੌਂਪਿਆ ਗਿਆ…

Read More