ਮੋਹਾਲੀ ਏਅਰਪੋਰਟ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ : ਭਗਵੰਤ ਮਾਨ
ਚੰਡੀਗੜ੍ਹ, 3 ਜਨਵਰੀ 2026 : ਵਿਸ਼ਵ ਵਿਆਪੀ ਸੰਪਰਕ (ਕਨੈਕਟੀਵਿਟੀ) ਨੂੰ ਆਰਥਿਕ ਵਿਕਾਸ ਦਾ ਮੁੱਖ ਆਧਾਰ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ (International flights) ਸ਼ੁਰੂ ਕਰਨ ‘ਤੇ ਜ਼ੋਰ ਦਿੱਤਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਉਡਾਣਾਂ ਦੇ ਵਿਸਥਾਰ ਨਾਲ…
