ਪੁਲਸ ਹਿਰਾਸਤ ਵਿਚ ਮੌਤ ਦੇ ਮਾਮਲੇ ’ਚ ਚਾਰ ਮੁਲਾਜ਼ਮ ਦੋਸ਼ੀ ਕਰਾਰ
ਬਠਿੰਡਾ, 22 ਸਤੰਬਰ 2026 : ਜਿਲਾ ਬਠਿੰਡਾ (Bathinda) ਵਿਖੇ ਨਸ਼ਾ ਤਸਕਰੀ ਮਾਮਲੇ ਵਿਚ ਪਕੜੇ ਗਏ ਵਿਅਕਤੀ ਦੀ ਪੁਲਸ ਹਿਰਾਸਤ ਵਿਚ ਮੌਤ ਦੇ ਮਾਮਲੇ ਵਿਚ ਚਾਰ ਮੁਲਾਜਮਾਂ ਨੂੰ ਦੋਸ਼ੀ ਕਰਾਰ (Convicted) ਦਿੱਤਾ ਗਿਆ ਹੈ । ਕੌਣ ਹਨ ਇਹ ਚਾਰ ਪੁਲਸ ਮੁਲਾਜਮ ਮਿਲੀ ਜਾਣਕਾਰੀ ਅਨੁਸਾਰ ਨਸ਼ਾ ਤਸਕਰੀ (Drug trafficking) ਦੇ ਮਾਮਲੇ ਵਿਚ ਪਕੜੇ ਗਏ ਨਰਿੰਦਰਦੀਪ ਸਿੰਘ ਦੀ…
