ਚੋਣ ਕਮਿਸ਼ਨ ਰਾਹੀਂ ਲੋਕਤੰਤਰ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ : ਰਾਹੁਲ ਗਾਂਧੀ
ਨਵੀਂ ਦਿੱਲੀ, 10 ਦਸੰਬਰ 2025 : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ (Rahul Gandhi) ਨੇ ਵੋਟ ਚੋਰੀ` ਨੂੰ `ਸਭ ਤੋਂ ਵੱਡਾ ਰਾਸ਼ਟਰ ਵਿਰੋਧੀ ਕਾਰਾ`(Anti-national activities) ਕਰਾਰ ਦਿੱਤਾ ਅਤੇ ਦੋਸ਼ ਲਗਾਇਆ ਕਿ ਸੱਤਾਧਾਰੀ ਪਾਰਟੀ ਵਿਚ ਬੈਠੇ ਲੋਕ ਇਸ ਕਾਰੇ ਨੂੰ ਅੰਜਾਮ ਦੇ ਰਹੇ ਹਨ ਅਤੇ ਆਈਡੀਆ ਆਫ ਇੰਡੀਆ (Idea of India) (ਭਾਰਤ ਦੀ…
