ਡੋਡਾ `ਚ ਅੱਤਵਾਦੀ ਟਿਕਾਣੇ ਤੋਂ ਹੋਇਆ ਗੋਲਾ-ਬਾਰੂਦ ਬਰਾਮਦ
ਜੰਮੂ, 8 ਦਸੰਬਰ 2025 : ਜੰਮੂ-ਕਸ਼ਮੀਰ ਦੇ ਡੋਡਾ (Doda Jammu and Kashmir) ਜਿ਼ਲੇ ਦੇ ਇਕ ਸੰਘਣੇ ਜੰਗਲ `ਚ ਐਤਵਾਰ ਇਕ ਅੱਤਵਾਦੀ ਟਿਕਾਣੇ (Terrorist hideouts) ਦਾ ਪਤਾ ਲੱਗਾ । ਉੱਥੋਂ ਇਕ ਰਾਈਫਲ ਤੇ ਗੋਲਾ-ਬਾਰੂਦ (Rifle and ammunition) ਬਰਾਮਦ ਹੋਇਆ । ਕੋਈ ਵੀ ਗ੍ਰਿਫ਼ਤਾਰੀ ਨਹੀਂ ਹੈ ਹੋਈ : ਅਧਿਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਪੁਲਸ ਦੇ ਸਪੈਸ਼ਲ…
