Harpal Cheema

ਪੰਜਾਬ ਸਰਕਾਰ ਨਸ਼ਾ ਸਮੱਗਲਰਾਂ ਵਿਰੁੱਧ ਸਰਗਰਮ : ਹਰਪਾਲ ਚੀਮਾ

ਚੰਡੀਗੜ੍ਹ, 17 ਸਤੰਬਰ 2026 : ਕੈਬਨਿਟ ਮੰਤਰੀ (Cabinet Minister) ਪੰਜਾਬ ਹਰਪਾਲ ਸਿੰਘ ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਆਖਿਆ ਕਿ ਪੰਜਾਬ ਸਰਕਾਰ (Government of Punjab) ਨਸ਼ਾ ਤਸਕਰਾਂ ਵਿਰੁੱਧ ਪੂਰੀ ਤਰ੍ਹਾਂ ਸਰਗਰਮ ਹੈ । ਕੀ ਮੰਗ ਕੀਤੀ ਵਿੱਤ ਮੰਤਰੀ ਪੰਜਾਬ ਚੀਮਾ ਨੇ ਮਿਲੀ ਜਾਣਕਾਰੀ ਅਨੁਸਾਰ ‘ਆਪ`ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਖਰੜ ਤੋਂ ਹਲਕਾ ਇੰਚਾਰਜ ਪਰਮਿੰਦਰ ਗੋਲਡੀ…

Read More
Bhagwant Mann

ਸ੍ਰੀ ਅਕਾਲ ਤਖਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਕਮੇਟੀ ਗਠਿਤ : ਮਾਨ

ਚੰਡੀਗੜ੍ਹ, 17 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਨੇ ਦੱਸਿਆ ਕਿ ਸਰਕਾਰ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਕਮੇਟੀ ਗਠਿਤ (Committee constituted) ਕੀਤੀ ਗਈ ਹੈ । ਕਿਸ ਮਾਮਲੇ ਸਬੰਧੀ ਕੀਤੀ ਗਈ ਹੈ ਕਮੇਟੀ ਗਠਿਤ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Government of Punjab) ਵਲੋਂ ਜੋ ਸ੍ਰੀ ਅਕਾਲ ਤਖਤ…

Read More
dogs injured

ਅਵਾਰਾ ਕੁੱਤਿਆਂ ਦੇ ਝੁੰਡ ਨੇ ਮੰਦਬੁੱਧੀ ਵਿਅਕਤੀ ਨੂੰ ਕੀਤਾ ਜਖਮੀ

ਬਟਾਲਾ, 17 ਸਤੰਬਰ 2026 : ਪੰਜਾਬ ਦੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ (Sri Hargobindpur Sahib) ਦੇ ਪਿੰਡ ਚੌੜਾ ਮਧਰਾ ਵਿਖੇ ਅਵਾਰਾ ਕੁੱਤਿਆਂ (Stray dogs) ਦੇ ਝੁੰਡ ਨੇ ਇਕ ਮੰਦਬੁੱਧੀ ਵਿਅਕਤੀ ਨੂੰ ਜਖਮੀ ਕਰ ਦਿੱਤਾ ਹੈ । ਕਦੋਂ ਵਾਪਰਿਆ ਇਹ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਪਿੰਡ ਚੌੜਾ ਮਧਰਾ (Village Chaura Madhra) ਵਿਖੇ ਜੋ 7-8 ਕੁੱਤਿਆਂ ਦੇ…

Read More
Lover arrested

ਪ੍ਰੇਮਿਕਾ ਨੂੰ ਕਾਰ ਨਾਲ ਟੱਕਰ ਮਾਰ ਕੇ ਭੱਜਣ ਤੇ ਲਖਨਊ ਵਿਖੇ ਪ੍ਰੇਮੀ ਗ੍ਰਿਫ਼ਤਾਰ

ਲਖਨਊ, 17 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੀ ਰਾਜਧਾਨੀ ਲਖਨਊ ਵਿਖੇ ਇਕ ਪ੍ਰੇਮੀ ਵਲੋਂ ਆਪਣੀ ਹੀ ਪ੍ਰੇਮਿਕਾ ਨੂੰ ਕਾਰ ਨਾਲ ਟੱਕਰ ਮਾਰਨ ਦਾ ਘਟਨਾਕ੍ਰਮ ਵਾਪਰਿਆ ਹੈ । ਕੌਣ ਹੈ ਇਹ ਪ੍ਰੇਮੀ ਜਿਸ ਨੇ ਪ੍ਰੇਮਿਕਾ ਨੂੰ ਮਾਰੀ ਕਾਰ ਨਾਲ ਟੱਕਰ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਲਖਨਊ ਦੇ ਗੋਮਤੀਨਗਰ ਵਿਸਤਾਰ ਸਥਿਤ…

Read More
Punjabi Singer

ਗੰਨ ਕਲਚਰ ਨੂੰ ਪ੍ਰਮੋਟ ਕਰਨ ‘ਤੇ ਪੰਜਾਬੀ ਗਾਇਕ ਵਿਰੁੱਧ ਕੇਸ ਦਰਜ

ਜਲੰਧਰ, 17 ਸਤੰਬਰ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਡੀ. ਏ. ਵੀ. ਕਾਲਜ ਵਿਚ ਇਕ ਗਾਨੇ ਦੀ ਸ਼ੂਟਿੰਗ ਦੌਰਾਨ ਗੰਨ ਕਲਚਰ ਨੂੰ ਪ੍ਰਮੋਟ ਕਰਨ ‘ਤੇ ਪੰਜਾਬੀ ਗਾਇਕ ਵਿਰੁੱਧ ਕੇਸ ਦਰਜ (Case registered) ਕੀਤਾ ਗਿਆ ਹੈ । ਕਿਸ ਗਾਇਕ ਵਿਰੁੱਧ ਕੀਤਾ ਗਿਆ ਹੈ ਕੇਸ ਦਰਜ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਵਿਖੇ ਜੋ ਡੀ. ਏ. ਵੀ….

Read More
Fatehabaad Roof

ਘਰ ਦੀ ਛੱਤ `ਤੇ ਅਸਮਾਨੀ ਬਿਜਲੀ ਡਿੱਗਣ ਨਾਲ ਹੋਈ ਬਜ਼ੁਰਗ ਔਰਤ ਦੀ ਮੌਤ

ਫਤਿਹਾਬਾਦ, 17 ਸਤੰਬਰ 2026 : ਹਰਿਆਣਾ (Haryana) ਦੇ ਜਿਲਾ ਫਤਿਹਾਬਾਦ ਦੇ ਪਿੰਡ ਖਜੂਰੀ ਜਾਤੀ ਵਿਖੇ ਅਸਮਾਨੀ ਬਿਜਲੀ (Lightning) ਘਰ ਦੀ ਛੱਤ ‘ਤੇ ਡਿੱਗਣ ਦੇ ਕਾਰਨ ਇਕ ਬਜੁਰਗ ਔਰਤ ਦੀ ਮੌਤ ਹੋ ਗਈ ਹੈ । ਕੌਣ ਹੈ ਇਹ ਬਜਰਗ ਔਰਤ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇੇ 3 ਵਜੇ ਦੇ ਕਰੀਬ ਪਿੰਡ ਖਜੂਰੀ ਜਾਤੀ ਵਿਖੇ ਜੋ ਇਕ ਘਰ…

Read More
spinner Varun

ਮਿਸਟਰੀ ਸਪਿੰਨਰ ਵਰੁਣ ਸੱਟ ਲੱਗਣ ਕਾਰਨ ਹੋਏ ਏਸ਼ੀਆਈ ਖੇਡਾਂ ’ਚੋਂ ਬਾਹਰ

ਨਵੀਂ ਦਿੱਲੀ, 17 ਸਤੰਬਰ 2026 : ਭਾਰਤ ਦੇਸ਼ ਦੇ ਪ੍ਰਸਿੱਧ ਮਿਸਟਰੀ ਸਪਿੰਨਰ ਵਰੁਣ ਚੱਕਰਵਾਤੀ (Spinner Varun Chakravarthy) ਪੈਰ ਵਿਚ ਸੱਟ ਲੱਗਣ ਦੇ ਕਾਰਨ ਏਸ਼ੀਆਈ ਖੇਡਾਂ-2026 ਦੇ ਵਿਚੋਂ ਬਾਹਰ ਹੋ ਗਏ ਹਨ । ਕਦੋਂ ਲੱਗੀ ਸੀ ਚੱਕਰਵਰਤੀ ਦੇ ਇਹ ਸੱਟ ਮਿਲੀ ਜਾਣਕਾਰੀ ਅਨੁਸਾਰ ਕ੍ਰਿਕਟਰ ਵਰੁਣ ਚੱਕਰਵਰਤੀ ਜੋ ਸੱਟ ਕਾਰਨ ਏਸ਼ੀਆਈ ਖੇਡਾਂ 2026 (Asian Games 2026) ਵਿਚੋਂ…

Read More
Jalandhar Firring

ਅਣਪਛਾਤੇ ਨੌਜਵਾਨਾਂ ਨੇ ਜਲੰਧਰ ਕੈਂਟ ‘ਚ ਦਿਨ ਦਿਹਾੜੇ ਚਲਾਈਆਂ ਗੋਲੀਆਂ

ਜਲੰਧਰ, 17 ਸਤੰਬਰ 2026 : ਪੰਜਾਬ ਦੇ ਸ਼ਹਿਰ ਜਲੰਧਰ ਕੈਂਟ (Jalandhar Cantt) ਦੇ ਮੁਹੱਲਾ ਨੰਬਰ 30 ਵਿਚ ਬੀਤੇ ਦਿਨੀਂ ਅਣਪਛਾਤੇ ਨੌਜਵਾਨਾਂ ਵਲੋਂ ਗੋਲੀਬਾਰੀ (Firing) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਸ ਕਿਸ ਦੇ ਲੱਗੀਆਂ ਗੋਲੀਆਂ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਕੈਂਟ ਦੇ ਮੁਹੱਲਾ ਨੰਬਰ 30 ਵਿੱਚ ਗੋਲੀਆਂ ਚੱਲਣ ਨਾਲ ਇਲਾਕੇ ਵਿਚ ਚੁਫੇਰੇਓਂ ਇਕ ਵਾਰ…

Read More
Bhagwant Mann

ਗੈਂਗਸਟਰਾਂ ’ਤੇ ਵਾਰ ਮੁਹਿੰਮ ਤਹਿਤ ਪੁਲਸ ਵਲੋਂ 583 ਥਾਈਂ ਛਾਪੇਮਾਰੀ

ਚੰਡੀਗੜ੍ਹ, 16 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਵਲੋਂ ਗੈਂਗਸਟਰਾਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੰਜਾਬ ਪੁਲਸ ਵਲੋਂ 583 ਥਾਈਂ ਛਾਪੇਮਾਰੀ (Raid) ਕੀਤੀ ਗਈ । ਕਿੰਨਵੇਂ ਦਿਨ ਵਿਚ ਦਾਖਲ ਹੋਈ ਮੁਹਿੰਮ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਡੀ. ਜੀ. ਪੀ. ਪੰਜਾਬ ਗੌਰਵ ਯਾਦਵ (DGP Punjab Gaurav Yadav) ਦੀ ਅਗਵਾਈ…

Read More
hardeep Mundiya

ਪੰਜਾਬ ਵਿੱਚ ਚਲਾਈ ਜਾਵੇਗੀ 16 ਰੋਜ਼ਾ ‘ਸਵੱਛਤਾ ਹੀ ਸੇਵਾ-2026 ਮੁਹਿੰਮ

ਚੰਡੀਗੜ੍ਹ, 16 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਭਰ ਵਿਚ 17 ਸਤੰਬਰ ਤੋਂ 2 ਅਕਤੂਬਰ ਤੱਕ ਸਵੱਛਤਾ ਹੀ ਸੇਵਾ-2026 ਮੁਹਿੰਮ ਚਲਾਈ ਜਾਵੇਗੀ । ਕੀ ਦੱਸਿਆ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ (Water Supply and Sanitation…

Read More