ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ
ਚੰਡੀਗੜ੍ਹ, 19 ਨਵੰਬਰ 2025 : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (Punjab State Scheduled Castes Commission) ਦੇ ਨਵੇਂ ਤੌਰ ‘ਤੇ ਨਿਰਮਿਤ ਕੋਰਟ ਦਾ ਅੱਜ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਅਤੇ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵੀ. ਕੇ. ਮੀਨਾ, ਆਈ. ਏ. ਐਸ. ਵੱਲੋਂ ਰਸਮੀ ਢੰਗ ਨਾਲ ਉਦਘਾਟਨ ਕੀਤਾ ਗਿਆ । ਇਸ ਨਾਲ…
