69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਸਾਫਟਬਾਲ ‘ਚ ਪਟਿਆਲਾ ਨੇ ਸੰਗਰੂਰ ਨੂੰ ਹਰਾਇਆ
ਪਟਿਆਲਾ, 18 ਨਵੰਬਰ 2025 : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ,ਜਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਸਾਫਟਬਾਲ ਅੰਡਰ 19 ਲੜਕੀਆਂ ਦੇ ਮੁਕਾਬਲੇ ਪੀ. ਐਮ. ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ…
